ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ; ਤਿੰਨ ਅਹਿਮ ਬਿੱਲ ਪਾਸ; ਸਦਨ ਅਣਮਿੱਥੇ ਸਮੇਂ ਲਈ ਮੁਲਤਵੀCurrent UpdatesDecember 30, 2025 December 30, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਪ੍ਰਧਾਨ ਮੁਕੇਸ਼ ਮਲੌਦ ਗ੍ਰਿਫ਼ਤਾਰCurrent UpdatesDecember 30, 2025 December 30, 2025 ਚੰਡੀਗੜ੍ਹ- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਸਿਕਿਉਰਟੀ ਬਰਾਂਚ ਵੱਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਐਂਟਰੀ ਫ੍ਰੀ: ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲੀਸ ਦਾ ਨਵੇਕਲਾ ‘ਸੱਦਾ ਪੱਤਰ’, ਵਿਸ਼ੇਸ਼ ਆਫਰCurrent UpdatesDecember 30, 2025 December 30, 2025 ਚੰਡੀਗੜ੍ਹ- ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ...
ਖਾਸ ਖ਼ਬਰਪੰਜਾਬਰਾਸ਼ਟਰੀਡੈਂਟਲ ਕਾਲਜ ਵਿਦਿਆਰਥਣ ਦੀ ਮੌਤ ਮਾਮਲੇ ’ਚ ਔਰਤ ਗ੍ਰਿਫ਼ਤਾਰCurrent UpdatesDecember 30, 2025 December 30, 2025 ਪਟਿਆਲਾ- ਪਟਿਆਲਾ ਪੁਲੀਸ ਨੇ ਪੋਲੋ ਗਰਾਊਂਡ ਨੇੜੇ ਡੈਂਟਲ ਕਾਲਜ ਦੀ ਵਿਦਿਆਰਥਣ ਨੂੰ ਦਰੜਨ ਵਾਲੀ ਤੇਜ਼ ਰਫ਼ਤਾਰ ਥਾਰ ਗੱਡੀ ਦੀ ਚਾਲਕ ਹਰਵੀਨ ਕੌਰ (28) ਨੂੰ ਗ੍ਰਿਫ਼ਤਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਗਰ ਨਿਗਮ ਦੇ ਬਜਟ ਵਿੱਚ 25 ਕਰੋੜ ਦਾ ਵੱਡਾ ਵਾਧਾCurrent UpdatesDecember 30, 2025 December 30, 2025 ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਵਿਕਾਸ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਮੁੜ ਵਧੀCurrent UpdatesDecember 30, 2025 December 30, 2025 ਅੰਮ੍ਰਿਤਸਰ- ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਚ ਮਾਰਚ 2025 ਤੋਂ ਬਾਅਦ ਬੀਤੇ ਮਹੀਨੇ ਨਵੰਬਰ 2025 ਦੌਰਾਨ ਯਾਤਰੀਆਂ ਦੀ ਆਵਾਜਾਈ ਮੁੜ 3...
ਖਾਸ ਖ਼ਬਰਰਾਸ਼ਟਰੀ2026 ’ਚ ਬਣੇਗੀ ਭਾਜਪਾ ਸਰਕਾਰ; ਘੁਸਪੈਠੀਆਂ ਨੂੰ ਚੁਣ-ਚੁਣ ਕੇ ਕੱਢਾਂਗੇ ਬਾਹਰCurrent UpdatesDecember 30, 2025 December 30, 2025 ਕੋਲਕਾਤਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਲਕਾਤਾ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ...
ਖਾਸ ਖ਼ਬਰਰਾਸ਼ਟਰੀਅਰਾਵਲੀ ਪਰਬਤ ਮਾਲਾ: ਸੁਪਰੀਮ ਕੋਰਟ ਵੱਲੋਂ ਆਪਣੇ 20 ਨਵੰਬਰ ਦੇ ਨਿਰਦੇਸ਼ਾਂ ’ਤੇ ਰੋਕCurrent UpdatesDecember 29, 2025 December 29, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣੇ 20 ਨਵੰਬਰ ਦੇ ਫੈਸਲੇ ਵਿੱਚ ਦਿੱਤੇ ਨਿਰਦੇਸ਼ਾਂ ’ਤੇ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਅਰਾਵਲੀ ਪਹਾੜੀਆਂ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਆਸੀ ਲੇਖਾ-ਜੋਖਾ 2025: ‘ਆਪ’ ਨੇ ਦੋ ਜ਼ਿਮਨੀ, ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਜਿੱਤੀਆਂCurrent UpdatesDecember 29, 2025 December 29, 2025 ਚੰਡੀਗਡ਼੍ਹ- ਪੰਜਾਬ ਵਿੱਚ ਸਾਲ 2025 ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਦੋ ਵਿਧਾਨ ਸਭਾ ਹਲਕਿਆਂ ਵਿੱਚ ਹੋਈ ਜ਼ਿਮਨੀ ਚੋਣ ਅਤੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ...
ਖਾਸ ਖ਼ਬਰਪੰਜਾਬਰਾਸ਼ਟਰੀਨਗਰ ਕੀਰਤਨ ਮੌਕੇ ਸਰਪੰਚ ’ਤੇ ਹਮਲਾCurrent UpdatesDecember 29, 2025 December 29, 2025 ਲੁਧਿਆਣਾ- ਸੱਤਾਧਾਰੀ ਧਿਰ ਦੇ ਆਗੂ ਅਤੇ ਪਿੰਡ ਹਲਵਾਰਾ ਦੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਹਲਵਾਰਾ ’ਤੇ ਲਗਪਗ ਡੇਢ ਦਰਜਨ ਵਿਅਕਤੀਆਂ ਨੇ ਨਗਰ ਕੀਰਤਨ ਦੌਰਾਨ ਹਮਲਾ ਕਰ...