ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾCurrent UpdatesDecember 31, 2025 December 31, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ...
ਖਾਸ ਖ਼ਬਰਰਾਸ਼ਟਰੀਚੌਲਾਂ ਦੇ ਵਪਾਰ ’ਚ ਭਾਰਤ ਦਾ ਦਬਦਬਾ ਅਤੇ ਜ਼ਮੀਨੀ ਪਾਣੀ ਦਾ ਸੰਕਟCurrent UpdatesDecember 30, 2025 December 30, 2025 ਨਵੀਂ ਦਿੱਲੀ- ਭਾਰਤ ਇਸ ਸਾਲ ਚੀਨ ਨੂੰ ਪਿੱਛੇ ਛੱਡ ਦੁਨੀਆ ਦੇ ਸਭ ਤੋਂ ਵੱਡੇ ਚੌਲ ਉਤਪਾਦਕ ਵਜੋਂ ਉੱਭਰਿਆ ਹੈ। ਦੇਸ਼ ਦੇ ਸਿਆਸਤਦਾਨਾਂ ਅਤੇ ਖੇਤੀਬਾੜੀ ਲਾਬੀ...
ਖਾਸ ਖ਼ਬਰਪੰਜਾਬਰਾਸ਼ਟਰੀਲਾਪਤਾ ਪਾਵਨ ਸਰੂਪ ਮਾਮਲਾ: ਐਡਵੋਕੇਟ ਧਾਮੀ ਵੱਲੋਂ ਮੁੱਖ ਮੰਤਰੀ ਮਾਨ ਦੇ ਦੋਸ਼ਾਂ ਦਾ ਤਿੱਖਾ ਜਵਾਬCurrent UpdatesDecember 30, 2025 December 30, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ; ਤਿੰਨ ਅਹਿਮ ਬਿੱਲ ਪਾਸ; ਸਦਨ ਅਣਮਿੱਥੇ ਸਮੇਂ ਲਈ ਮੁਲਤਵੀCurrent UpdatesDecember 30, 2025 December 30, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਪ੍ਰਧਾਨ ਮੁਕੇਸ਼ ਮਲੌਦ ਗ੍ਰਿਫ਼ਤਾਰCurrent UpdatesDecember 30, 2025 December 30, 2025 ਚੰਡੀਗੜ੍ਹ- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਸਿਕਿਉਰਟੀ ਬਰਾਂਚ ਵੱਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਐਂਟਰੀ ਫ੍ਰੀ: ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲੀਸ ਦਾ ਨਵੇਕਲਾ ‘ਸੱਦਾ ਪੱਤਰ’, ਵਿਸ਼ੇਸ਼ ਆਫਰCurrent UpdatesDecember 30, 2025 December 30, 2025 ਚੰਡੀਗੜ੍ਹ- ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ...
ਖਾਸ ਖ਼ਬਰਪੰਜਾਬਰਾਸ਼ਟਰੀਡੈਂਟਲ ਕਾਲਜ ਵਿਦਿਆਰਥਣ ਦੀ ਮੌਤ ਮਾਮਲੇ ’ਚ ਔਰਤ ਗ੍ਰਿਫ਼ਤਾਰCurrent UpdatesDecember 30, 2025 December 30, 2025 ਪਟਿਆਲਾ- ਪਟਿਆਲਾ ਪੁਲੀਸ ਨੇ ਪੋਲੋ ਗਰਾਊਂਡ ਨੇੜੇ ਡੈਂਟਲ ਕਾਲਜ ਦੀ ਵਿਦਿਆਰਥਣ ਨੂੰ ਦਰੜਨ ਵਾਲੀ ਤੇਜ਼ ਰਫ਼ਤਾਰ ਥਾਰ ਗੱਡੀ ਦੀ ਚਾਲਕ ਹਰਵੀਨ ਕੌਰ (28) ਨੂੰ ਗ੍ਰਿਫ਼ਤਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਗਰ ਨਿਗਮ ਦੇ ਬਜਟ ਵਿੱਚ 25 ਕਰੋੜ ਦਾ ਵੱਡਾ ਵਾਧਾCurrent UpdatesDecember 30, 2025 December 30, 2025 ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਵਿਕਾਸ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਮੁੜ ਵਧੀCurrent UpdatesDecember 30, 2025 December 30, 2025 ਅੰਮ੍ਰਿਤਸਰ- ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਚ ਮਾਰਚ 2025 ਤੋਂ ਬਾਅਦ ਬੀਤੇ ਮਹੀਨੇ ਨਵੰਬਰ 2025 ਦੌਰਾਨ ਯਾਤਰੀਆਂ ਦੀ ਆਵਾਜਾਈ ਮੁੜ 3...
ਖਾਸ ਖ਼ਬਰਰਾਸ਼ਟਰੀ2026 ’ਚ ਬਣੇਗੀ ਭਾਜਪਾ ਸਰਕਾਰ; ਘੁਸਪੈਠੀਆਂ ਨੂੰ ਚੁਣ-ਚੁਣ ਕੇ ਕੱਢਾਂਗੇ ਬਾਹਰCurrent UpdatesDecember 30, 2025 December 30, 2025 ਕੋਲਕਾਤਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਲਕਾਤਾ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ...