ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਸਾਹਿਬ ’ਚ AC ਦਾ ਕੰਪਰੈਸ਼ਰ ਫਟਣ ਕਾਰਨ ਔਰਤ ਦੀ ਮੌਤ, 9 ਹੋਰ ਸ਼ਰਧਾਲੂ ਜ਼ਖ਼ਮੀCurrent UpdatesJune 3, 2025 June 3, 2025 ਬਲਾਚੌਰ- ਇੱਥੋਂ 18 ਕਿਲੋਮੀਟਰ ਦੂਰ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਭਾਜਪਾ ਨੇ ਅਪਰੇਸ਼ਨ ਬਲੂਸਟਾਰ ਬਾਰੇ ਪਾਈ ਪੋਸਟ ਡਿਲੀਟ ਕੀਤੀCurrent UpdatesJune 2, 2025 June 2, 2025 ਅੰਮ੍ਰਿਤਸਰ- ਪੰਜਾਬ ਭਾਜਪਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਡਿਲੀਟ ਕਰ ਦਿੱਤੀ ਹੈ, ਜਿਸ ਵਿੱਚ ਅਪ੍ਰੇਸ਼ਨ ਬਲੂਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਸੀ। ਇਹ ਫੌਜੀ ਅਪ੍ਰੇਸ਼ਨ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਿਰੋਜ਼ਪੁਰ ‘ਚ ਕੋਰੋਨਾ ਦਾ ਦੂਜਾ ਕੇਸ ਸਾਹਮਣੇ ਆਇਆCurrent UpdatesJune 2, 2025 June 2, 2025 ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਕੋਰੋਨਾਵਾਇਰਸ (ਕੋਵਿਡ-19) ਦਾ ਦੂਜਾ ਪਾਜ਼ਿਟਿਵ ਕੇਸ ਸਾਹਮਣੇ ਆਇਆ ਹੈ। ਇਹ 39 ਸਾਲਾ ਵਿਅਕਤੀ ਮੂਲ ਰੂਪ ਵਿੱਚ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲੀ ਬੋਲੇ,ਪੰਥ ਅਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਣ ਲਈ ਵਚਨਬੱਧ ਹਾਂCurrent UpdatesMay 31, 2025 May 31, 2025 ਡੇਰਾਬੱਸੀ- ਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਚਮੀ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਸੰਗਤਾਂCurrent UpdatesMay 31, 2025 May 31, 2025 ਪਟਿਆਲਾ- ਅੱਜ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗਰਮੀ ਦੇ ਚਲਦਿਆਂ ਵੱਡੇ ਤੜਕੇ ਹੀ ਸੰਗਤਾਂ ਇੱਥੇ ਸਥਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲੱਗੀਆਂ।...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰ ਦੀ ਭਾਜਪਾ ਸਰਕਾਰ ਨੂੰ RSS ਚਲਾ ਰਹੀ: ਰਾਜਾ ਵੜਿੰਗCurrent UpdatesMay 31, 2025 May 31, 2025 ਸਨੌਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਰਐਸਐਸ ਚਲਾ ਰਿਹਾ ਹੈ ਤੇ ਭਾਜਪਾ ਆਰਐਸਐਸ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀਰੋਮਾਂਚਕ ਮੁਕਾਬਲੇ ਵਿਚ ਮੁੰਬਈ ਨੇ ਗੁਜਰਾਤ ਨੂੰ 20 ਦੌੜਾਂ ਨਾਲ ਹਰਾਇਆCurrent UpdatesMay 31, 2025 May 31, 2025 ਮੁਹਾਲੀ- ਨਿਊ ਚੰਡੀਗੜ੍ਹ ਦੇ ਨਵੇਂ ਪੀਸੀਏ ਸਟੇਡੀਅਮ ਵਿੱਚ ਅੱਜ ਹੋਏ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿਚ ਮੁੰਬਈ ਇੰਡੀਅਨਜ਼(MI) ਦੀ ਟੀਮ ਨੇ ਬੇਹੱਦ ਰੋਮਾਂਚਕ ਮੈਚ ਵਿਚ ਗੁਜਰਾਤ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀIPL ਪੰਜਾਬ ਨੂੰ ਹਰਾ ਕੇ ਬੰਗਲੂਰੂ ਫਾਈਨਲ ’ਚCurrent UpdatesMay 30, 2025 May 30, 2025 ਮੁਹਾਲੀ- ਮੁੱਲਾਂਪੁਰ ’ਚ ਖੇਡਿਆ ਗਿਆ IPL ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਇੱਕਪਾਸੜ ਰਿਹਾ ਅਤੇ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਦੀ ਟੀਮ ਪੰਜਾਬ ਕਿੰਗਜ਼ (PBKS) ਨੂੰ ਅੱਠ ਵਿਕਟਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ੀਰਕਪੁਰ ਬਾਈਪਾਸ ਯੋਜਨਾ: ਪੰਜਾਬ ਵਿਚ ਪਹਿਲੇ ਜੰਗਲੀ ਜੀਵ ਲਾਂਘੇ ਨੂੰ ਮਨਜ਼ੂਰੀCurrent UpdatesMay 30, 2025 May 30, 2025 ਚੰਡੀਗੜ੍ਹ- ਪੰਜਾਬ ਵਿਚ ਵਿਛ ਰਹੇ ਸੜਕਾਂ ਦੇ ਜਾਲ ਕਾਰਨ ਜੰਗਲੀ ਜੀਵਾਂ ਦੇ ਕੁਦਰਤੀ ਮਾਹੌਲ ਵਿਚ ਰਹਿਣ ਪੱਖੋਂ ਪੈਦਾ ਹੋ ਰਹੇ ਅੜਿੱਕਿਆਂ ਦੇ ਮੱਦੇਨਜ਼ਰ ਪੰਜਾਬ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਇਰਾਨ ਵਿਚ ਤਿੰਨ ਪੰਜਾਬੀ ਲਾਪਤਾCurrent UpdatesMay 29, 2025 May 29, 2025 ਪੰਜਾਬ- ਪੰਜਾਬ ਨਾਲ ਸਬੰਧਤ ਤਿੰਨ ਭਾਰਤੀ ਨਾਗਰਿਕ ਇਰਾਨ ਵਿਚ 1 ਮਈ ਤੋਂ ਲਾਪਤਾ ਹਨ। ਤਹਿਰਾਨ ਸਥਿਤ ਭਾਰਤੀ ਅੰਬੈਸੀ ਨੇ ਇਰਾਨੀ ਅਥਾਰਿਟੀਜ਼ ਨਾਲ ਰਾਬਤਾ ਕਰਕੇ ਭਾਰਤੀ...