ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਗਰ ਨਿਗਮ ਦੇ ਬਜਟ ਵਿੱਚ 25 ਕਰੋੜ ਦਾ ਵੱਡਾ ਵਾਧਾCurrent UpdatesDecember 30, 2025 December 30, 2025 ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਵਿਕਾਸ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਮੁੜ ਵਧੀCurrent UpdatesDecember 30, 2025 December 30, 2025 ਅੰਮ੍ਰਿਤਸਰ- ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਚ ਮਾਰਚ 2025 ਤੋਂ ਬਾਅਦ ਬੀਤੇ ਮਹੀਨੇ ਨਵੰਬਰ 2025 ਦੌਰਾਨ ਯਾਤਰੀਆਂ ਦੀ ਆਵਾਜਾਈ ਮੁੜ 3...
ਖਾਸ ਖ਼ਬਰਰਾਸ਼ਟਰੀ2026 ’ਚ ਬਣੇਗੀ ਭਾਜਪਾ ਸਰਕਾਰ; ਘੁਸਪੈਠੀਆਂ ਨੂੰ ਚੁਣ-ਚੁਣ ਕੇ ਕੱਢਾਂਗੇ ਬਾਹਰCurrent UpdatesDecember 30, 2025 December 30, 2025 ਕੋਲਕਾਤਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਲਕਾਤਾ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ...
ਖਾਸ ਖ਼ਬਰਰਾਸ਼ਟਰੀਅਰਾਵਲੀ ਪਰਬਤ ਮਾਲਾ: ਸੁਪਰੀਮ ਕੋਰਟ ਵੱਲੋਂ ਆਪਣੇ 20 ਨਵੰਬਰ ਦੇ ਨਿਰਦੇਸ਼ਾਂ ’ਤੇ ਰੋਕCurrent UpdatesDecember 29, 2025 December 29, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣੇ 20 ਨਵੰਬਰ ਦੇ ਫੈਸਲੇ ਵਿੱਚ ਦਿੱਤੇ ਨਿਰਦੇਸ਼ਾਂ ’ਤੇ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਅਰਾਵਲੀ ਪਹਾੜੀਆਂ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਆਸੀ ਲੇਖਾ-ਜੋਖਾ 2025: ‘ਆਪ’ ਨੇ ਦੋ ਜ਼ਿਮਨੀ, ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਜਿੱਤੀਆਂCurrent UpdatesDecember 29, 2025 December 29, 2025 ਚੰਡੀਗਡ਼੍ਹ- ਪੰਜਾਬ ਵਿੱਚ ਸਾਲ 2025 ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਦੋ ਵਿਧਾਨ ਸਭਾ ਹਲਕਿਆਂ ਵਿੱਚ ਹੋਈ ਜ਼ਿਮਨੀ ਚੋਣ ਅਤੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ...
ਖਾਸ ਖ਼ਬਰਪੰਜਾਬਰਾਸ਼ਟਰੀਨਗਰ ਕੀਰਤਨ ਮੌਕੇ ਸਰਪੰਚ ’ਤੇ ਹਮਲਾCurrent UpdatesDecember 29, 2025 December 29, 2025 ਲੁਧਿਆਣਾ- ਸੱਤਾਧਾਰੀ ਧਿਰ ਦੇ ਆਗੂ ਅਤੇ ਪਿੰਡ ਹਲਵਾਰਾ ਦੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਹਲਵਾਰਾ ’ਤੇ ਲਗਪਗ ਡੇਢ ਦਰਜਨ ਵਿਅਕਤੀਆਂ ਨੇ ਨਗਰ ਕੀਰਤਨ ਦੌਰਾਨ ਹਮਲਾ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਖੁਸ਼ੀਆਂ ਵਾਲੇ ਘਰ ਵਿੱਚ ਵਿਛਿਆ ਸੱਥਰ; ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ, 16 ਜਨਵਰੀ ਨੂੰ ਹੋਣਾ ਸੀ ਵਿਆਹCurrent UpdatesDecember 29, 2025December 29, 2025 December 29, 2025December 29, 2025 ਰਾਏਕੋਟ- ਇੱਥੇ ਬਰਨਾਲਾ ਚੌਂਕ ਨੇੜੇ ਸਥਿਤ ਸਿਮਰ ਹੋਟਲ ਦੇ ਇਕ ਕਮਰੇ ਵਿੱਚ ਪਿੰਡ ਜਲਾਲਦੀਵਾਲ ਦੇ 30 ਸਾਲਾ ਨੌਜਵਾਨ ਨੇ ਆਪਣੀ ਨਿੱਜੀ ਰਿਵਾਲਵਰ ਨਾਲ ਸਿਰ ਵਿੱਚ...
ਖਾਸ ਖ਼ਬਰਰਾਸ਼ਟਰੀਪੰਜਾਬ ਦੀ ਹਵਾ ਦੀ ਗੁਣਵੱਤਾ ‘ਮੱਧਮ ਸ਼੍ਰੇਣੀ’ ’ਚ, ਹੋਰ ਸੁਧਾਰ ਹੋਣ ਦੀ ਉਮੀਦCurrent UpdatesDecember 29, 2025 December 29, 2025 ਨਵੀਂ ਦਿੱਲੀ- ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਹੋਣ ਦੇ ਉਲਟ ਪੰਜਾਬ ਵਿੱਚ ਹਵਾ ਦੀ ਗੁਣਵੱਤਾ ਸੂਚਕ ਅੰਕ (AQI) ‘ਮੱਧਮ’ ਸ਼੍ਰੇਣੀ ਵਿੱਚ ਬਣਿਆ ਹੋਇਆ...
ਖਾਸ ਖ਼ਬਰਰਾਸ਼ਟਰੀਸਰਦੀਆਂ ਦੀ ਪਹਿਲੀ ਬਰਫ਼ਬਾਰੀ ਉਡੀਕ ਰਿਹਾ ਸ਼ਿਮਲਾ; ਸਥਾਨਕ ਕਾਰੋਬਾਰੀ ਚਿੰਤਿਤCurrent UpdatesDecember 29, 2025 December 29, 2025 ਸ਼ਿਮਲਾ- ਦੁਨੀਆ ਭਰ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਰਹਿਣ ਵਾਲਾ ਹਿੱਲ ਸਟੇਸ਼ਨ ਸ਼ਿਮਲਾ ਆਪਣੀ ਸਰਦੀਆਂ ਦੀ ਚਮਕ ਗੁਆ ਰਿਹਾ ਹੈ, ਕਿਉਂਕਿ ਬਰਫ਼ੀਲੇ ਨਜ਼ਾਰੇ ਹੁਣ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ: ਪੁਲੀਸ ਨੇ ਸੁਲਝਾਈ ਕਤਲ ਦੀ ਗੁੱਥੀ; ਪਤੀ ਨਿਕਲਿਆ ਕਾਤਲCurrent UpdatesDecember 29, 2025 December 29, 2025 ਬਠਿੰਡਾ- ਬਠਿੰਡਾ ਪੁਲੀਸ ਨੇ 23 ਸਾਲਾ ਰੀਤਿਕਾ ਗੋਇਲ ਦੇ ਅੰਨ੍ਹੇ ਕਤਲ ਦੇ ਮਾਮਲੇ ਨੂੰ ਮਹਿਜ਼ 24 ਘੰਟਿਆਂ ਵਿੱਚ ਹੱਲ ਕਰਦਿਆਂ, ਉਸ ਦੇ ਪਤੀ ਸਾਹਿਲ ਨੂੰ...