January 3, 2026

#bjp

ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹ ਪੀੜਤਾਂ ਲਈ ਮੁਆਵਜ਼ਾ ਵਧਾਉਣ ਵਾਸਤੇ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਦੇ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ

Current Updates
ਅਨਾਜ ਦੀ ਚੱਲ ਰਹੀ ਖ਼ਰੀਦ ਦੌਰਾਨ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਕੀਤੀ ਅਪੀਲ ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾ

Current Updates
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ‘ਅਣਐਲਾਨਿਆ ਰਾਸ਼ਟਰਪਤੀ ਰਾਜ’ ਲਾਗੂ ਕਰਨ ਦੀ ਸਖ਼ਤ ਆਲੋਚਨਾ ਚੰਡੀਗੜ੍ਹ: ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ

Current Updates
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸਿਹਤਯਾਬੀ ਲਈ ਪੰਜਾਬੀ ਮਨੋਰੰਜਨ ਜਗਤ ਇੱਕਜੁੱਟ ਹੋ ਕੇ ਦੁਆ ਕਰ ਰਿਹਾ ਹੈ। ਕਈ ਨਾਮਵਰ ਕਲਾਕਾਰਾਂ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

18 ਸਾਲ ਬਾਅਦ ਮੁੜ ਭੰਸਾਲੀ ਨਾਲ ਕੰਮ ਕਰ ਰਹੇ ਰਣਬੀਰ; ਬੋਲੇ ‘ਇਹੀ ਮੇਰੇ ਅਸਲ ਗੁਰੂ’

Current Updates
ਮੁੰਬਈ- ਬਾਲੀਵੁੱਡ ਅਦਾਕਾਰ ਰਣਬੀਰ ਕਪੂਰ 18 ਸਾਲਾਂ ਬਾਅਦ ਪ੍ਰਸਿੱਧ ਫਿਲਮਸਾਜ਼ ਸੰਜੈ ਲੀਲਾ ਭੰਸਾਲੀ ਨਾਲ ਫਿਰ ਤੋਂ ਕੰਮ ਕਰ ਰਹੇ ਹਨ। ਇਸ ਦੌਰਾਨ ਰਣਬੀਰ ਕਪੂਰ ਨੇ...
ਖਾਸ ਖ਼ਬਰਰਾਸ਼ਟਰੀ

ਜੰਮੂ ਲਈ ਰੱਦ 16 ਰੇਲ ਗੱਡੀਆਂ 2 ਅਕਤੂਬਰ ਤੋਂ ਫਿਰ ਚੱਲਣਗੀਆਂ

Current Updates
ਅੰਬਾਲਾ- ਉੱਤਰੀ ਰੇਲਵੇ ਨੇ ਜੰਮੂ ਲਈ ਰੱਦ ਕੀਤੀਆਂ ਹੋਈਆਂ 16 ਰੇਲ ਗੱਡੀਆਂ 2 ਅਕਤੂਬਰ ਤੋਂ ਮੁੜ ਚਾਲੂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਡੀਆਰਐਮ ਅੰਬਾਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਧੂ ਮੂਸੇਵਾਲਾ ਦੇ ਪਿਤਾ ਲੜਣਗੇ ਵਿਧਾਨਸਭਾ ਚੋਣਾਂ; ਕਿਹਾ- ‘ਜਿਤਾਂਗੇ ਜ਼ਰੂਰ਼’

Current Updates
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਐਤਵਾਰ ਨੂੰ ਮਾਨਸਾ ਵਿੱਚ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਲਾਗੂ ਸਿਹਤ ਬੀਮਾ ਸਕੀਮਾਂ ਬਾਰੇ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਇੱਕ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜੋ ਸੂਬੇ ਭਰ ਵਿੱਚ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ...
ਖਾਸ ਖ਼ਬਰਰਾਸ਼ਟਰੀ

ਪੈਟਰੋਲ ਵਿੱਚ ਈਥਾਨੌਲ: ਮੇਰੇ ਫੈਸਲਿਆਂ ਤੋਂ ਨਾਰਾਜ਼ ਤਾਕਤਵਰ ਲਾਬੀ ਲਵਾ ਰਹੀ ਖ਼ਬਰਾਂ: ਗਡਕਰੀ

Current Updates
ਨਾਗਪੁਰ- ਆਵਾਜਾਈ ਅਤੇ ਰਾਜਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਪੈਟਰੋਲ ਈਥਾਨੌਲ ਮਿਲਾਉਣ ਦੇ ਸਬੰਧ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ...
ਖਾਸ ਖ਼ਬਰਰਾਸ਼ਟਰੀ

ਤਾਮਿਲਨਾਡੂ ਭਗਦੜ: ਐਫਆਈਆਰ ਵਿੱਚ ਅਦਾਕਾਰ ਵਿਜੇ ’ਤੇ ‘ਜਾਣਬੁੱਝ ਦੇਰੀ ਕਰਨ’ ਦੇ ਦੋਸ਼

Current Updates
ਤਾਮਿਲਨਾਡੂ-  ਪੁਲੀਸ ਕੋਲ ਦਰਜ FIR ਵਿੱਚ ਕਿਹਾ ਗਿਆ ਕਿ ਕਿ ਟੀਵੀਕੇ ਮੁਖੀ ਅਤੇ ਅਦਾਕਾਰ-ਰਾਜਨੇਤਾ ਵਿਜੇ ‘ਜਾਣਬੁੱਝ’ ਕਰੂਰ ਜ਼ਿਲ੍ਹੇ ਦੇ ਵੇਲੂਸਾਮੀਪੁਰਮ ਵਿੱਚ ਦੇਰ ਨਾਲ ਪਹੁੰਚੇ, ਜਿਸ...