December 29, 2025

# Delhi

ਖਾਸ ਖ਼ਬਰਮਨੋਰੰਜਨਰਾਸ਼ਟਰੀ

ਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆ

Current Updates
ਹੈਦਰਾਬਾਦ-ਬੀਤੇ ਸਮੇਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿਚ ਭਗਦੜ ਦੌਰਾਨ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮਿਲਣ ਲਈ ਅਦਾਕਾਰ ਅੱਲੂ ਅਰਜੁਨ ਇੱਥੇ ਇਕ...
ਖਾਸ ਖ਼ਬਰਰਾਸ਼ਟਰੀ

ਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ’ਤੇ 31 ਮਾਰਚ ਤੱਕ...
ਖਾਸ ਖ਼ਬਰਰਾਸ਼ਟਰੀ

ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤ

Current Updates
ਨਵੀਂ ਦਿੱਲੀ-ਦਿੱਲੀ ਹਵਾਈ ਅੱਡੇ ’ਤੇ ਐਤਵਾਰ ਨੂੰ ਖਰਾਬ ਮੌਸਮ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕੋਈ ਉਡਾਣ...
ਖਾਸ ਖ਼ਬਰਰਾਸ਼ਟਰੀ

ਕੌਮੀ ਰਾਜਧਾਨੀ ਵਿੱਚ ਪੁੱਜੀਆਂ ਨਮੋ ਭਾਰਤ ਟਰੇਨਾਂ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...
ਖਾਸ ਖ਼ਬਰਰਾਸ਼ਟਰੀ

ਸਰਕਾਰ ਨੇ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ: ਮੋਦੀ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਿਛਲੇ ਦਸ ਸਾਲਾਂ...
ਖਾਸ ਖ਼ਬਰਰਾਸ਼ਟਰੀ

ਮਰਨ ਵਰਤ ਦਾ ਚੌਥਾ ਦਿਨ: ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਤੇ ਤੇਜਸਵੀ ਤੋਂ ਸਾਥ ਮੰਗਿਆ

Current Updates
ਪਟਨਾ-ਬਿਹਾਰ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟਨਾ ਦੇ ਗਾਂਧੀ ਮੈਦਾਨ ਵਿਚ ਮਰਨ ਵਰਤ ਉੱਤੇ ਬੈਠੇ ਜਨ ਸਵਰਾਜ ਪਾਰਟੀ...
ਖਾਸ ਖ਼ਬਰਰਾਸ਼ਟਰੀ

ਉੜੀਸਾ: ਡੰਪਰ ਨੇ ਕਾਰ ਨੂੰ ਟੱਕਰ ਮਾਰੀ, ਦੋ ਭਾਜਪਾ ਆਗੂ ਹਲਾਕ

Current Updates
ਸੰਬਲਪੁਰ-ਉੜੀਸਾ ਦੇ ਸੰਬਲਪੁਰ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਡੰਪਰ ਵੱਲੋਂ ਮਾਰੀ ਟੱਕਰ ਵਿਚ ਕਾਰ ਸਵਾਰ ਦੋ ਭਾਜਪਾ ਆਗੂਆਂ ਦੀ ਮੌਤ ਹੋ ਗਈ। ਪੀੜਤਾਂ ਦੀ ਪਛਾਣ...
ਖਾਸ ਖ਼ਬਰਰਾਸ਼ਟਰੀ

ਗੁਜਰਾਤ ਦੇ ਪੋਰਬੰਦਰ ’ਚ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਹਲਾਕ

Current Updates
ਗੁਜਰਾਤ-ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਆਰਆਰਟੀਐੱਸ ਕੋਰੀਡੋਰ ਦਾ ਉਦਘਾਟਨ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...
ਖਾਸ ਖ਼ਬਰਤਕਨਾਲੋਜੀ

ਹੌਂਡਾਮੋਟਰਸਾਈਕਲ ਅਤੇ ਸਕੂਟਰ ਦੀ ਵਿਕਰੀ ’ਚ 32 ਫੀਸਦੀ ਵਾਧਾ

Current Updates
ਨਵੀਂ ਦਿੱਲੀ-ਹੌਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ (HMSI) ਨੇ ਸ਼ਨਿੱਚਵਾਰ ਨੂੰ ਦੱਸਿਆ ਕਿ 2024 ’ਚ ਇਸਦੀ ਕੁੱਲ ਵਿਕਰੀ 58,01,498 ਯੂਨਿਟ ਰਹੀ, ਜੋ ਕਿ ਸਾਲ 2023 ਨਾਲੋਂ 32...