ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀCurrent UpdatesSeptember 11, 2025 September 11, 2025 ਚੰਡੀਗੜ੍ਹ-ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰCurrent UpdatesSeptember 11, 2025 September 11, 2025 ਮੁਕਤਸਰ- ਕੋਟਕਪੂਰਾ ਰੋਡ ’ਤੇ ਸਥਿਤ ਵੜਿੰਗ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਧਰਨਾ ਲਾਉਣ ਜਾ ਰਹੇ ਧਰਨਾਕਾਰੀਆਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗCurrent UpdatesSeptember 11, 2025 September 11, 2025 ਚੰਡੀਗੜ੍ਹ- ਸਸਰਾਲੀ ਪਿੰਡ ਵਿੱਚ ਸਤਲੁਜ ’ਤੇ ਬਣੇ ਬੰਨ੍ਹ ਤੇ ਪਿੰਡ ਵਾਸੀਆਂ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਜ਼ਖ਼ਮੀCurrent UpdatesSeptember 11, 2025 September 11, 2025 ਪਟਿਆਲਾ- ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦCurrent UpdatesSeptember 11, 2025September 11, 2025 September 11, 2025September 11, 2025 ਹਸਪਤਾਲ ਤੋਂ ਪ੍ਰਸਿੱਧ ਗਾਇਕ ਮਨਕੀਰਤ ਔਲਖ ਅਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਗੱਲਬਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆCurrent UpdatesSeptember 10, 2025 September 10, 2025 ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ...
ਪੰਜਾਬਰਾਸ਼ਟਰੀ10 ਦਿਨ ਪਹਿਲਾਂ ਵਿਆਹਿਆ ਨੌਜਵਾਨ ਨਾਲੇ ਵਿੱਚ ਡਿੱਗਿਆ, ਲਾਪਤਾCurrent UpdatesSeptember 10, 2025 September 10, 2025 ਚੰਡੀਗੜ੍ਹ- ਪੈਰ ਤਿਲ੍ਹਕਣ ਨਾਲ ਇੱਕ 22 ਸਾਲਾਂ ਦਾ ਨੌਜਵਾਨ ਕਲਾਨੌਰ ਨੇੜੇ ਬਰਸਾਤੀ ਕਿਰਨ ਨਾਲੇ ਡੁੱਬ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਰਾਜੂ ਮੰਗਲਵਾਰ ਸ਼ਾਮ ਨਾਲੇ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕੀਤਾ: ਹਰਪਾਲ ਚੀਮਾCurrent UpdatesSeptember 10, 2025 September 10, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਗੜਗੱਜ ਨੇ ਤਾਮਿਲਨਾਡੂ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀCurrent UpdatesSeptember 10, 2025 September 10, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਕਤਲ ਕੀਤੇ ਗਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਅਮਨ ਅਰੋੜਾ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਖ਼ਬਰਸਾਰ ਲਈCurrent UpdatesSeptember 10, 2025 September 10, 2025 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ...