ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲ
ਮੋਹਾਲੀ: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ...
