ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ: ਪਿੰਡ ਖਜ਼ੂਰਲਾ ਸਥਿਤ ਐੱਸਬੀਆਈ ਦੇ ਏ ਟੀ ਐੱਮ ’ਚ ਲੁੱਟCurrent UpdatesDecember 27, 2025 December 27, 2025 ਫਗਵਾੜਾ- ਫਗਵਾੜਾ-ਜਲੰਧਰ ਸੜਕ ’ਤੇ ਹਵੇਲੀ ਲਾਗੇਂ ਸਥਿਤ ਪਿੰਡ ਖਜ਼ੂਰਲਾ ’ਚ ਸਥਿਤ ਐੱਸ ਬੀ ਆਈ ਬੈਂਕ ਦੇ ਏ ਟੀ ਐੱਮ ਨੂੰ ਵਿੱਚ ਸ਼ਨਿਚਰਵਾਰ ਸਵੇਰ ਲੁੱਟ ਕੀਤੇ...
ਖਾਸ ਖ਼ਬਰਰਾਸ਼ਟਰੀਨਵੇਂ ਸਾਲ ਦੇ ਜਸ਼ਨ ਤੋਂ ਪਹਿਲਾਂ ਵੱਡੀ ਕਾਰਵਾਈ: ਅਪਰੇਸ਼ਨ ਆਘਾਤ ਤਹਿਤ ਸੈਂਕੜੇ ਗ੍ਰਿਫ਼ਤਾਰੀਆਂCurrent UpdatesDecember 27, 2025 December 27, 2025 ਨਵੀਂ ਦਿੱਲੀ- ਦਿੱਲੀ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਦੱਖਣੀ-ਪੂਰਬੀ ਦਿੱਲੀ ਪੁਲੀਸ ਨੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਰਾਤ ਭਰ ਇੱਕ ਵਿਆਪਕ...
ਖਾਸ ਖ਼ਬਰਰਾਸ਼ਟਰੀ200 ਕਰੋੜ ਫਿਰੌਤੀ ਮਾਮਲਾ: ਸੁਕੇਸ਼ ਚੰਦਰਸ਼ੇਖਰ ਵੱਲੋਂ ਅਦਿਤੀ ਸਿੰਘ ਨੂੰ 217 ਕਰੋੜ ਰੁਪਏ ਦੇ ਸਮਝੌਤੇ ਦੀ ਪੇਸ਼ਕਸ਼Current UpdatesDecember 27, 2025 December 27, 2025 ਨਵੀਂ ਦਿੱਲੀ- ਜੇਲ੍ਹ ਵਿੱਚ ਬੰਦ ਮੁਲਜ਼ਮ ਸੁਕੇਸ਼ ਚੰਦਰਸ਼ੇਖਰ ਨੇ ਪਟਿਆਲਾ ਹਾਊਸ ਕੋਰਟ ਦੇ ਵਧੀਕ ਸੈਸ਼ਨ ਜੱਜ ਪ੍ਰਸ਼ਾਂਤ ਸ਼ਰਮਾ ਦੀ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ...
ਖਾਸ ਖ਼ਬਰਰਾਸ਼ਟਰੀਖੜਗੇ ਵੱਲੋਂ ਮਨਰੇਗਾ ਨੂੰ ਖਤਮ ਕਰਨ ਵਿਰੁੱਧ ਦੇਸ਼ ਵਿਆਪੀ ਮੁਹਿੰਮ ਦਾ ਸੱਦਾCurrent UpdatesDecember 27, 2025 December 27, 2025 ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨਿਚਰਵਾਰ ਨੂੰ ਪੇਂਡੂ ਰੁਜ਼ਗਾਰ ਯੋਜਨਾ ‘ਮਨਰੇਗਾ’ (MGNREGA) ਨੂੰ ਰੱਦ ਕਰਨ ਦੇ ਫੈਸਲੇ ਵਿਰੁੱਧ ਦੇਸ਼ ਵਿਆਪੀ ਮੁਹਿੰਮ ਚਲਾਉਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਹਥਿਆਰ ਬਰਾਮਦ ਕਰਨ ਸਮੇਂ ਹੋਈ ਗੋਲੀਬਾਰੀ ਵਿੱਚ ਮੁਲਜ਼ਮ ਜ਼ਖ਼ਮੀCurrent UpdatesDecember 27, 2025 December 27, 2025 ਅੰਮ੍ਰਿਤਸਰ- ਇੱਥੇ ਗੋਲੀਬਾਰੀ ਦੀ ਇੱਕ ਘਟਨਾ ਵਿੱਚ ਲੋੜੀਂਦੇ ਮੁਲਜ਼ਮ ਨੂੰ ਪੁਲੀਸ ਨੇ ਸੰਖੇਪ ਮੁਕਾਬਲੇ ਮਗਰੋਂ ਗ੍ਰਿਫਤਾਰ ਕੀਤਾ ਹੈ। ਉਹ ਪੁਲੀਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ...
ਖਾਸ ਖ਼ਬਰਪੰਜਾਬਰਾਸ਼ਟਰੀਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਦਾ ਚਿਤੇਰਾ ਗੋਬਿੰਦਰ ਸੋਹਲCurrent UpdatesDecember 27, 2025 December 27, 2025 ਸ੍ਰੀ ਫਤਿਹਗੜ੍ਹ ਸਾਹਿਬ- ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਤਸਵੀਰ ਬਣਾਉਣ ਵਾਲਾ ਚਿੱਤਰਕਾਰ ਗੋਬਿੰਦਰ ਸੋਹਲ ਨਹੀਂ ਰਿਹਾ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆCurrent UpdatesDecember 27, 2025 December 27, 2025 ਪਟਿਆਲਾ- ਅੱਜ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਪਟਿਆਲਾ ਵਿਖੇ ਸਵੇਰੇ 10 ਵਜੇ ਪਲਾਓ ਅਤੇ ਚਾਹ ਦਾ ਲੰਗਰ ਮੰਦਿਰ ਸ੍ਰੀ ਕੇਦਾਰ ਨਾਥ ਵਿੱਚ ਭੋਗ ਲਗਵਾ ਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਾਜਪਾ ਹਰਿਆਣਾ ਸਹਾਰੇ ਪੰਜਾਬ ’ਚ ਪੈਰ ਜਮਾਉਣ ਦੀ ਕੋਸ਼ਿਸ਼ ’ਚCurrent UpdatesDecember 26, 2025 December 26, 2025 ਚੰਡੀਗਡ਼੍ਹ- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਪੰਜਾਬ ਵਿੱਚ ਆਪਣੇ ਪੈਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਪਤਾ ਸਰੂਪਾਂ ਦੀ ਜਾਂਚ: ਐੱਸ ਜੀ ਪੀ ਸੀ ਅਤੇ ਪੰਜਾਬ ਸਰਕਾਰ ਮੁੜ ਆਹਮੋ ਸਾਹਮਣੇCurrent UpdatesDecember 26, 2025 December 26, 2025 ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ 16 ਮੁਲਾਜ਼ਮਾਂ ਖ਼ਿਲਾਫ਼ ਦਰਜ ਐੱਫ...
ਖਾਸ ਖ਼ਬਰਪੰਜਾਬਰਾਸ਼ਟਰੀ12 ਲੱਖ ਰੁਪਏ ਦੀ ਸਾਈਬਰ ਇਨਵੈਸਟਮੈਂਟ ਧੋਖਾਧੜੀ ਸਬੰਧੀ ਕੇਸ ਦਰਜCurrent UpdatesDecember 26, 2025 December 26, 2025 ਨਕੋਦਰ- ਸ਼ਾਹਕੋਟ ਪੁਲੀਸ ਨੇ 12.17 ਲੱਖ ਰੁਪਏ ਦੀ ਕਥਿਤ ਸਾਈਬਰ ਇਨਵੈਸਟਮੈਂਟ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਹ ਕੇਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਜਾਂਚ...