April 12, 2026

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਫਤਹਿਗੜ੍ਹ ਸਾਹਿਬ ਵਿੱਚ ਸ਼ਹੀਦੀ ਸਭਾ ਸ਼ੁਰੂ

Current Updates
ਫਤਹਿਗਡ਼੍ਹ ਸਾਹਿਬ- ਇੱਥੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਅੱਜ ਸ਼ੁਰੂ ਹੋ ਗਈ। ਇਸ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਦੀ ਵਾਤਾਵਰਣ ਬਾਰੇ ‘ਗਲੋਬਲ ਟਾਕ ਅਤੇ ਲੋਕਲ ਵਾਕ’ ਵਿਚਾਲੇ ਕੋਈ ਸਬੰਧ ਨਹੀਂ: ਕਾਂਗਰਸ

Current Updates
ਨਵੀਂ ਦਿੱਲੀ- ਕਾਂਗਰਸ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਅਰਾਵਲੀ ਪਹਾੜੀਆਂ ਦੀ ਨਵੀਂ ਪਰਿਭਾਸ਼ਾ ਤਹਿਤ 90 ਫੀਸਦੀ ਤੋਂ ਵੱਧ ਅਰਾਵਲੀ ਖੇਤਰ ਸੁਰੱਖਿਅਤ ਨਹੀਂ ਰਹੇਗਾ ਅਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਅਰਾਵਲੀ ਪਹਾੜੀਆਂ: ਕੁਦਰਤੀ ਕੰਧ ਦੀ ਹੋਂਦ ‘ਤੇ ਮੰਡਰਾ ਰਿਹਾ ਖ਼ਤਰਾ

Current Updates
ਚੰਡੀਗੜ੍ਹ- ਅਰਾਵਲੀ ਪਰਬਤ ਮਾਲਾ(ਪਹਾੜੀਆਂ) ਸਿਰਫ਼ ਪੱਥਰਾਂ ਅਤੇ ਚਟਾਨਾਂ ਦਾ ਸਮੂਹ ਨਹੀਂ ਹੈ, ਸਗੋਂ ਇਹ ਉੱਤਰੀ ਭਾਰਤ ਦੀ ਵਾਤਾਵਰਣ ਸੁਰੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਵੀ...
ਖਾਸ ਖ਼ਬਰਰਾਸ਼ਟਰੀ

ਕ੍ਰਿਸਮਸ: ਪ੍ਰਧਾਨ ਮੰਤਰੀ ਦਿੱਲੀ ਦੇ ਚਰਚ ਵਿੱਚ ਪ੍ਰਾਰਥਨਾ ’ਚ ਪੁੱਜੇ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੱਥੇ ਕੈਥੀਡ੍ਰਲ ਚਰਚ ਆਫ਼ ਦ ਰੀਡੈਂਪਸ਼ਨ ਵਿੱਚ ਕਰਿਸਮਸ ਦੀ ਸਵੇਰ ਦੀ ਪ੍ਰਾਰਥਨਾ ਸੇਵਾ ਵਿੱਚ ਸ਼ਿਰਕਤ ਕੀਤੀ।...
ਖਾਸ ਖ਼ਬਰਰਾਸ਼ਟਰੀ

ਖਰਾਬ ਮੌਸਮ ਕਾਰਨ ਇੰਡੀਗੋ ਵੱਲੋਂ ਕਈ ਹਵਾਈ ਅੱਡਿਆਂ ਤੋਂ 67 ਉਡਾਣਾਂ ਰੱਦ

Current Updates
ਮੁੰਬਈ- ਏਅਰਲਾਈਨਜ਼ ਇੰਡੀਗੋ ਨੇ ਅੱਜ ਖਰਾਬ ਮੌਸਮ ਅਤੇ ਸੰਚਾਲਨ ਸਬੰਧੀ ਕਾਰਨਾਂ ਕਰਕੇ ਕਈ ਹਵਾਈ ਅੱਡਿਆਂ ਤੋਂ 67 ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਹ ਜਾਣਕਾਰੀ ਏਅਰਲਾਈਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼ਹੀਦੀ ਜੋੜ ਮੇਲ: ਰੇਲਵੇ ਵੱਲੋਂ ਸਰਹਿੰਦ ਵਿਖੇ 12 ਗੱਡੀਆਂ ਦੇ ਆਰਜ਼ੀ ਠਹਿਰਾਅ ਦਾ ਐਲਾਨ

Current Updates
ਚੰਡੀਗੜ੍ਹ- ਰੇਲਵੇ ਨੇ ਸ਼ਹੀਦੀ ਜੋੜ ਮੇਲੇ ਲਈ ਸਰਹਿੰਦ ਵਿਖੇ 12 ਰੇਲ ਗੱਡੀਆਂ ਦੇ ਆਰਜ਼ੀ ਠਹਿਰਾਅ (ਸਟਾਪੇਜ) ਦਾ ਐਲਾਨ ਕੀਤਾ ਹੈ। ਰੇਲ ਰਾਜ ਮੰਤਰੀ ਰਵਨੀਤ ਬਿੱਟੂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਧੁਰੰਧਰ-2 : 2026 ਦੀ ਈਦ ’ਤੇ ਪੰਜ ਭਾਸ਼ਾਵਾਂ ਵਿੱਚ ਹੋਵੇਗੀ ਰਿਲੀਜ਼

Current Updates
ਮੁੰਬਈ- ਫ਼ਿਲਮ ਨਿਰਮਾਤਾ ਆਦਿਤਿਆ ਧਰ ਦੀ ਬਹੁ-ਚਰਚਿਤ ਫ਼ਿਲਮ ‘ਧੁਰੰਧਰ’ ਦੇ ਸੀਕੁਅਲ (ਦੂਜੇ ਭਾਗ) ਦੀ ਰਿਲੀਜ਼ ਡੇਟ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਨਿਰਮਾਤਾਵਾਂ ਅਨੁਸਾਰ,...
ਖਾਸ ਖ਼ਬਰਰਾਸ਼ਟਰੀ

ਪ੍ਰਸ਼ਨ ਪੱਤਰ ਵਿੱਚ ਪ੍ਰਸ਼ਨ ਪੱਤਰ ਵਿੱਚ ਸਵਾਲ ਪੁੱਛਣ ’ਤੇ ਜਾਮੀਆ ਮਿਲੀਆ ਇਸਲਾਮੀਆ ਦਾ ਪ੍ਰੋਫੈਸਰ ਮੁਅੱਤਲਸਵਾਲ ਪੁੱਛਣ ’ਤੇ ਜਾਮੀਆ ਮਿਲੀਆ ਇਸਲਾਮੀਆ ਦਾ ਪ੍ਰੋਫੈਸਰ ਮੁਅੱਤਲ

Current Updates
ਨਵੀਂ ਦਿੱਲੀ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨੇ ਇੱਕ ਪ੍ਰੋਫੈਸਰ ਨੂੰ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵਿੱਚ ‘ਮੁਸਲਮਾਨਾਂ ਵਿਰੁੱਧ ਅੱਤਿਆਚਾਰ’ ਬਾਰੇ ਸਵਾਲ ਪੁੱਛਣ ਦੇ ਦੋਸ਼ ਵਿੱਚ ਮੁਅੱਤਲ...
ਖਾਸ ਖ਼ਬਰਰਾਸ਼ਟਰੀ

ਅਦਾਲਤ ਵੱਲੋਂ 7 ਦੋਸ਼ੀਆਂ ਦੀ ਨਿਆਇਕ ਹਿਰਾਸਤ 8 ਜਨਵਰੀ ਤੱਕ ਵਾਧਾ

Current Updates
ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਲਾਲ ਕਿਲ੍ਹਾ ਧਮਾਕਾ ਮਾਮਲੇ ਵਿੱਚ ਸੱਤ ਦੋਸ਼ੀਆਂ ਦੀ ਨਿਆਇਕ ਹਿਰਾਸਤ 15 ਦਿਨਾਂ ਲਈ ਵਧਾ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀ

ਕੌਂਸਲ ਏਅਰ ਪਿਊਰੀਫਾਇਰ ‘ਤੇ ਜੀ ਐੱਸ ਟੀ ਘਟਾਉਣ ਬਾਰੇ ਜਲਦ ਵਿਚਾਰ ਕਰੇ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ਦੇ ਸੂਚਕ (AQI) ਦੇ ‘ਬਹੁਤ ਖ਼ਰਾਬ’ ਹੋਣ ਦੇ ਮੱਦੇਨਜ਼ਰ ਪੈਦਾ ਹੋਈ ਐਮਰਜੈਂਸੀ ਸਥਿਤੀ ਦੌਰਾਨ...