ਖਾਸ ਖ਼ਬਰਰਾਸ਼ਟਰੀਕਰੂਰ ਭਗਦੜ: ਰੈਲੀ ਵਿਚ 10,000 ਦੀ ਥਾਂ 27000 ਲੋਕ ਪਹੁੰਚੇ, ਮ੍ਰਿਤਕਾਂ ਦੀ ਗਿਣਤੀ ਵਧ ਕੇ 38 ਹੋਈCurrent UpdatesSeptember 28, 2025 September 28, 2025 ਤਾਮਿਲਨਾਡੂ- ਤਾਮਿਲਨਾਡੂ ਦੇ ਕਰੂਰ ਵਿੱਚ ਅਦਾਕਾਰ ਤੋਂ ਸਿਆਸਤਦਾਨ ਬਣੇ ਟੀਵੀਕੇ ਮੁਖੀ ਵਿਜੇ ਦੀ ਰੈਲੀ ਵਿੱਚ ਮਚੀ ਭਗਦੜ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 38...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੱਬਰ ਖਾਲਸਾ ਦੇ ਅਤਿਵਾਦੀ ਪਰਮਿੰਦਰ ਪਿੰਦੀ ਦੁਬਈ ਤੋਂ ਭਾਰਤ ਲਿਆਂਦਾCurrent UpdatesSeptember 27, 2025 September 27, 2025 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀCurrent UpdatesSeptember 27, 2025 September 27, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਆਪਕ ਤਬਾਹੀ ਮਗਰੋਂ ਉੱਤਰ-ਪੱਛਮੀ ਭਾਰਤ ਤੋਂ ਮਾਨਸੂਨ ਰਵਾਨਾCurrent UpdatesSeptember 27, 2025 September 27, 2025 ਚੰਡੀਗੜ੍ਹ- ਦੱਖਣੀ-ਪੱਛਮੀ ਮਾਨਸੂਨ ਉੱਤਰ-ਪੱਛਮੀ ਭਾਰਤ ਤੋਂ ਪੂਰੀ ਤਰ੍ਹਾਂ ਹਟ ਗਿਆ ਹੈ, ਜਿਸ ਕਾਰਨ ਕਈ ਡੈਮਾਂ ਵਿੱਚ ਬੇਹਿਸਾਬਾ ਪਾਣੀ ਆਉਣ ਕਾਰਨ ਹੜ੍ਹ ਆਏ। ਪਾਣੀ ਨੇ ਇਸ...
ਖਾਸ ਖ਼ਬਰਰਾਸ਼ਟਰੀਸੋਨਮ ਵਾਂਗਚੁਕ ਨੂੰ ‘ਭੜਕਾਊ ਭਾਸ਼ਣਾਂ’ ਲਈ NSA ਅਧੀਨ ਹਿਰਾਸਤ ’ਚ ਲਿਆ ਗਿਆ: ਲੱਦਾਖ ਪ੍ਰਸ਼ਾਸਨCurrent UpdatesSeptember 27, 2025 September 27, 2025 ਲੇਹ ਲੱਦਾਖ- ਲੱਦਾਖ ਪ੍ਰਸ਼ਾਸਨ ਨੇ ਸ਼ੁੱਕਰਵਾਰ ਰਾਤ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀCurrent UpdatesSeptember 27, 2025 September 27, 2025 ਪਟਿਆਲਾ- ਆਮ ਆਦਮੀ ਪਾਰਟੀ (ਆਪ) ਵੱਲੋਂ ਸਨੌਰ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ...
ਖਾਸ ਖ਼ਬਰਰਾਸ਼ਟਰੀ‘ਅਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨੀ ਫੌਜ ਨੇ ਜੰਗਬੰਦੀ ਲਈ ਕੀਤੀ ਸੀ ਅਪੀਲ: ਭਾਰਤCurrent UpdatesSeptember 27, 2025 September 27, 2025 ਨਵੀਂ ਦਿੱਲੀ- ਭਾਰਤ ਨੇ ਕਿਹਾ ਹੈ ਕਿ ‘ਅਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨੀ ਫੌਜ ਨੇ ਜੰਗਬੰਦੀ ਲਈ ਉਸ ਅੱਗੇ ਅਪੀਲ ਕੀਤੀ ਸੀ ਅਤੇ ਨਵੀਂ ਦਿੱਲੀ ਤੇ ਇਸਲਾਮਾਬਾਦ...
ਖਾਸ ਖ਼ਬਰਰਾਸ਼ਟਰੀਬੀ.ਐੱਸ.ਐੱਨ.ਐੱਲ. ਦਾ 4G ਸਟੈਕ ‘ਸਵਦੇਸ਼ੀ ਭਾਵਨਾ’ ਦਾ ਪ੍ਰਤੀਕ: ਮੋਦੀCurrent UpdatesSeptember 27, 2025 September 27, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ BSNL ਦਾ 4G Stack ‘ਸਵਦੇਸ਼ੀ ਭਾਵਨਾ’ ਦਾ ਪ੍ਰਤੀਕ ਹੈ। ਕੇਂਦਰੀ ਮੰਤਰੀ ਜੋਤਿਰਾਦਿੱਤਿਆ ਸਿੰਧੀਆ ਦੇ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ: ਅਤਿਵਾਦੀ LOC ਲਾਂਚ ਪੈਡ’ਜ਼ ’ਤੇ ਘੁਸਪੈਠ ਕਰਨ ਦੀ ਤਾਕ ’ਚ: ਬੀਐੱਸਐੱਡ ਆਈਜੀCurrent UpdatesSeptember 27, 2025 September 27, 2025 ਸ੍ਰੀਨਗਰ- ਬੀ ਐੱਸ ਐੱਫ (BSF) ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ਨਿਚਰਵਾਰ ਨੂੰ ਇੱਥੇ ਕਿਹਾ ਕਿ ਕੰਟਰੋਲ ਰੇਖਾ (LoC) ਦੇ ਪਾਰ ਲਾਂਚ ਪੈਡ’ਜ਼ ’ਤੇ ਅਤਿਵਾਦੀ ਘੁਸਪੈਠ...
ਖਾਸ ਖ਼ਬਰਰਾਸ਼ਟਰੀਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਮਗਰੋਂ ਲੇਹ ’ਚ ਜਨਜੀਵਨ ਠੱਪCurrent UpdatesSeptember 27, 2025 September 27, 2025 ਲੇਹ ਲੱਦਾਖ- ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੇਹ ਵਿੱਚ ਜਨਜੀਵਨ ਠੱਪ ਹੋ ਗਿਆ ਹੈ। ਬਾਜ਼ਾਰ ਬੰਦ ਹਨ, ਸੜਕਾਂ ’ਤੇ ਸੁੰਨ ਪਸਰੀ ਹੋਈ...