August 26, 2026

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਬਾਕਸ ਆਫਿਸ ‘ਤੇ ਆਦਿਤਿਆ ਧਰ ਦੀ ‘ਧੁਰੰਧਰ’ ਦਾ ਡੰਕਾ, 1300 ਕਰੋੜ ਨਾਲ ਬਣੀ 2025 ਦੀ ਨੰਬਰ-1 ਫਿਲਮ

Current Updates
ਨਵੀਂ ਦਿੱਲੀ : ਸਾਲ 2025 ਭਾਰਤੀ ਸਿਨੇਮਾ ਲਈ ਕੋਵਿਡ ਤੋਂ ਬਾਅਦ ਸਭ ਤੋਂ ‘ਧੁਰੰਧਰ’ ਸਾਲ ਸਾਬਿਤ ਹੋਇਆ ਹੈ। ਟਿਕਟ ਖਿੜਕੀ ‘ਤੇ ਫਿਲਮਾਂ ਦੀ ਕਮਾਈ ‘ਚ...
ਖਾਸ ਖ਼ਬਰਪੰਜਾਬਰਾਸ਼ਟਰੀ

ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

Current Updates
ਅੰਮ੍ਰਿਤਸਰ: ਲੋਪੋਕੇ ਥਾਣੇ ਦੀ ਪੁਲਿਸ ਨੇ ਸ਼ਨਿਚਰਵਾਰ ਰਾਤ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਮੁਲਜ਼ਮਾਂ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲ ਹੋਣਗੇ ਅਪਗਰੇਡ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਤਹਿਤ ਅਪਗਰੇਡ ਕੀਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੇ ਲੁਧਿਆਣਾ, ਜਲੰਧਰ,...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀ ਗਾਇਕ ਬੀ ਪਰਾਕ ਨੂੰ ਮਿਲੀ ਧਮਕੀ, ‘ਇੱਕ ਹਫਤੇ ’ਚ 10 ਕਰੋੜ ਨਾ ਦਿੱਤੇ ਤਾਂ…’

Current Updates
ਮੋਹਾਲੀ- ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਬੀ ਪਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਗੈਂਗ ਨੇ ਗਾਇਕ ਤੋਂ 10 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ

PPSC ਨੇ ਜਾਰੀ ਕੀਤਾ ਪੰਜਾਬ ਸਿਵਲ ਸੇਵਾਵਾਂ (ਮੁੱਖ) ਪ੍ਰੀਖਿਆ-2025 ਦਾ ਸ਼ਡਿਊਲ

Current Updates
ਪਟਿਆਲਾ- ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੇ ‘ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ (ਮੁੱਖ) ਪ੍ਰੀਖਿਆ-2025’ ਦਾ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਮੂਸੇਵਾਲਾ ਕਤਲ ਕੇਸ: ਅਦਾਲਤ ’ਚ ਗਵਾਹ ਦੇ ਬਿਆਨ ਅਧੂਰੇ, 6 ਫਰਵਰੀ ਨੂੰ ਅਗਲੀ ਸੁਣਵਾਈ

Current Updates
ਮਾਨਸਾ- ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਹੋਈ, ਜਿਸ ਵਿੱਚ ਇੱਕ ਅਹਿਮ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਦੀ ਨਿਊਜ਼ੀਲੈਂਡ ਸੜਕ ਹਾਦਸੇ ’ਚ ਮੌਤ

Current Updates
ਸ੍ਰੀ ਚਮਕੌਰ ਸਾਹਿਬ- ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜੱਸੜਾਂ ਦੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦੀ ਪਛਾਣ 46...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਨੂੰ ਨੋਟਿਸ ਜਾਰੀ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ‘ਤੇ ਸੀਬੀਆਈ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ੀ ਖਿਲਾਫ ਕਾਨੂੰਨੀ ਕਾਰਵਾਈ ਦਾ ਫੈਸਲਾ

Current Updates
ਅੰਮ੍ਰਿਤਸਰ- ਗੁਰੂ ਸਾਹਿਬਾਨ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ...
ਪੰਜਾਬ

ਮੁਕਤਸਰ, ਗੁਰਦਾਸਪੁਰ ਤੇ ਫਾਜ਼ਿਲਕਾ ਦੇ ਡੀਸੀ ਦਫ਼ਤਰਾਂ ’ਚ ਬੰਬ ਦੀ ਧਮਕੀ

Current Updates
ਸ੍ਰੀ ਮੁਕਤਸਰ ਸਾਹਿਬ- ਪੰਜਾਬ ਦੇ ਮੁਕਤਸਰ, ਗੁਰਦਾਸਪੁਰ ਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ...