ਖਾਸ ਖ਼ਬਰਮਨੋਰੰਜਨਰਾਸ਼ਟਰੀਧੁਰੰਧਰ-2 : 2026 ਦੀ ਈਦ ’ਤੇ ਪੰਜ ਭਾਸ਼ਾਵਾਂ ਵਿੱਚ ਹੋਵੇਗੀ ਰਿਲੀਜ਼Current UpdatesDecember 25, 2025 December 25, 2025 ਮੁੰਬਈ- ਫ਼ਿਲਮ ਨਿਰਮਾਤਾ ਆਦਿਤਿਆ ਧਰ ਦੀ ਬਹੁ-ਚਰਚਿਤ ਫ਼ਿਲਮ ‘ਧੁਰੰਧਰ’ ਦੇ ਸੀਕੁਅਲ (ਦੂਜੇ ਭਾਗ) ਦੀ ਰਿਲੀਜ਼ ਡੇਟ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਨਿਰਮਾਤਾਵਾਂ ਅਨੁਸਾਰ,...
ਖਾਸ ਖ਼ਬਰਰਾਸ਼ਟਰੀਪ੍ਰਸ਼ਨ ਪੱਤਰ ਵਿੱਚ ਪ੍ਰਸ਼ਨ ਪੱਤਰ ਵਿੱਚ ਸਵਾਲ ਪੁੱਛਣ ’ਤੇ ਜਾਮੀਆ ਮਿਲੀਆ ਇਸਲਾਮੀਆ ਦਾ ਪ੍ਰੋਫੈਸਰ ਮੁਅੱਤਲਸਵਾਲ ਪੁੱਛਣ ’ਤੇ ਜਾਮੀਆ ਮਿਲੀਆ ਇਸਲਾਮੀਆ ਦਾ ਪ੍ਰੋਫੈਸਰ ਮੁਅੱਤਲCurrent UpdatesDecember 24, 2025 December 24, 2025 ਨਵੀਂ ਦਿੱਲੀ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨੇ ਇੱਕ ਪ੍ਰੋਫੈਸਰ ਨੂੰ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵਿੱਚ ‘ਮੁਸਲਮਾਨਾਂ ਵਿਰੁੱਧ ਅੱਤਿਆਚਾਰ’ ਬਾਰੇ ਸਵਾਲ ਪੁੱਛਣ ਦੇ ਦੋਸ਼ ਵਿੱਚ ਮੁਅੱਤਲ...
ਖਾਸ ਖ਼ਬਰਰਾਸ਼ਟਰੀਅਦਾਲਤ ਵੱਲੋਂ 7 ਦੋਸ਼ੀਆਂ ਦੀ ਨਿਆਇਕ ਹਿਰਾਸਤ 8 ਜਨਵਰੀ ਤੱਕ ਵਾਧਾCurrent UpdatesDecember 24, 2025 December 24, 2025 ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਲਾਲ ਕਿਲ੍ਹਾ ਧਮਾਕਾ ਮਾਮਲੇ ਵਿੱਚ ਸੱਤ ਦੋਸ਼ੀਆਂ ਦੀ ਨਿਆਇਕ ਹਿਰਾਸਤ 15 ਦਿਨਾਂ ਲਈ ਵਧਾ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀਕੌਂਸਲ ਏਅਰ ਪਿਊਰੀਫਾਇਰ ‘ਤੇ ਜੀ ਐੱਸ ਟੀ ਘਟਾਉਣ ਬਾਰੇ ਜਲਦ ਵਿਚਾਰ ਕਰੇCurrent UpdatesDecember 24, 2025 December 24, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ਦੇ ਸੂਚਕ (AQI) ਦੇ ‘ਬਹੁਤ ਖ਼ਰਾਬ’ ਹੋਣ ਦੇ ਮੱਦੇਨਜ਼ਰ ਪੈਦਾ ਹੋਈ ਐਮਰਜੈਂਸੀ ਸਥਿਤੀ ਦੌਰਾਨ...
ਖਾਸ ਖ਼ਬਰਪੰਜਾਬਰਾਸ਼ਟਰੀਮਾਲੇਰਕੋਟਲਾ: ਚਿੱਟੀ ਪੱਟੀ ਨਾ ਹੋਣ ਕਾਰਨ ਧੁੰਦ ’ਚ ਹਾਦਸਿਆਂ ਦਾ ਖ਼ਤਰਾ ਵਧਿਆCurrent UpdatesDecember 24, 2025 December 24, 2025 ਮਾਲੇਰਕੋਟਲਾ- ਮਾਲੇਰਕੋਟਲਾ ਜ਼ਿਲ੍ਹੇ ਦੀਆਂ ਬਹੁਤੀਆਂ ਸੰਪਰਕ ਸੜਕਾਂ, ਖ਼ਾਸ ਕਰਕੇ ਮਾਲੇਰਕੋਟਲਾ-ਖੰਨਾ ਮਾਰਗ ’ਤੇ ਸੜਕ ਕਿਨਾਰਿਆਂ ’ਤੇ ਚਿੱਟੀ ਪੱਟੀ (ਵਾਈਟ ਲਾਈਨ) ਨਾ ਹੋਣ ਕਾਰਨ ਵਾਹਨ ਚਾਲਕਾਂ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਜੰਮੂ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਪਲਾਂਟ ਵਿੱਚ ਅੱਗ, ਕਰੀਬ 2 ਕਰੋੜ ਦਾ ਨੁਕਸਾਨCurrent UpdatesDecember 24, 2025 December 24, 2025 ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੇ ਤਲਵੰਡੀ ਚੌਧਰੀਆਂ ਖੇਤਰ ਦੇ ਪਿੰਡ ਖਿਜਰਪੁਰ ਨੇੜੇ ਜੰਮੂ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਪਲਾਂਟ ਦੇ ਇੱਕ ਸਟੋਰ ਵਿੱਚ ਮੰਗਲਵਾਰ ਰਾਤ ਨੂੰ ਭਿਆਨਕ ਅੱਗ...
ਖਾਸ ਖ਼ਬਰਰਾਸ਼ਟਰੀਕੋਟ ਈਸੇ ਖਾਂ ਪੁਲੀਸ ਦੀ ਵੱਡੀ ਕਾਰਵਾਈ: ਕਰੇਟਾ ਸਵਾਰ ਦੋ ਤਸਕਰ ਅਫ਼ੀਮ ਅਤੇ ਨਾਜਾਇਜ਼ ਰਿਵਾਲਵਰ ਸਮੇਤ ਕਾਬੂCurrent UpdatesDecember 24, 2025 December 24, 2025 ਧਰਮਕੋਟ- ਕੋਟ ਈਸੇ ਖਾਂ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਕਰੇਟਾ ਕਾਰ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 1 ਕਿੱਲੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਅੰਗਰੇਜ਼ੀ-ਹਿੰਦੀ ਦੀਆਂ ਕਿਤਾਬਾਂ ਵਿੱਚ ਵੀ ਹੋਵੇਗਾ ‘ਊੜਾ ਐੜਾ’Current UpdatesDecember 24, 2025 December 24, 2025 ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ ਵਿਦਿਆਰਥੀਆਂ ਦੇ ਗੁਰਮੁਖੀ ਲਿਪੀ ਪੜ੍ਹਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਖੱਬੇ ਪੱਖੀਆਂ ਵੱਲੋਂ ਬਿਜਲੀ ਸੋਧ ਬਿੱਲ ਅਤੇ ਨਿੱਜੀਕਰਨ ਖ਼ਿਲਾਫ਼ ਮੁਜ਼ਾਹਰਾCurrent UpdatesDecember 24, 2025 December 24, 2025 ਬਠਿੰਡਾ- ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਨੇ ਅੱਜ ਸਾਂਝੇ ਤੌਰ ’ਤੇ ਨਿੱਜੀਕਰਨ ਅਤੇ ਹੋਰ ਕਥਿਤ ਲੋਕ ਮਾਰੂ ਨੀਤੀਆਂ ਵਿਰੁੱਧ ਇੱਥੇ ਟੀਚਰਜ਼ ਹੋਮ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਆਨੰਦਪੁਰ ਸਾਹਿਬ ਦੇ ‘ਹੈਰੀਟੇਜ ਸਟ੍ਰੀਟ’ ਪ੍ਰੋਜੈਕਟ ’ਤੇ ਇੱਕ ਹੋਰ ਰੁਕਾਵਟ: SGPC ਦੇ ਇਤਰਾਜ਼ ਮਗਰੋਂ 25 ਕਰੋੜ ਦਾ ਬਜਟ ਖ਼ਤਮ ਹੋਣ ਦਾ ਖ਼ਤਰਾCurrent UpdatesDecember 24, 2025 December 24, 2025 ਸ੍ਰੀ ਆਨੰਦਪੁਰ ਸਾਹਿਬ- ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੈਰ-ਸਪਾਟਾ ਵਿਭਾਗ ਵੱਲੋਂ ਤਿਆਰ ਕੀਤੇ ਜਾ ਰਹੇ ‘ਹੈਰੀਟੇਜ ਸਟ੍ਰੀਟ’ (ਵਿਰਾਸਤੀ ਮਾਰਗ) ਪ੍ਰੋਜੈਕਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...