ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ: ਲਵਾਰਿਸ ਲਿਫ਼ਾਫੇ ਨੇ ਪੁਲੀਸ ਤੇ ਲੋਕਾਂ ਨੂੰ ਪਾਈਆਂ ਭਾਜੜਾਂCurrent UpdatesSeptember 25, 2025 September 25, 2025 ਲੁਧਿਆਣਾ- ਸਨਅਤੀ ਸ਼ਹਿਰ ਦੇ ਬਸਤੀ ਜੋਧੇਵਾਲ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੀਲਾ ਲਿਫ਼ਾਫਾ ਮਿਲਣ ਤੋਂ ਬਾਅਦ ਪੁਲੀਸ ਤੇ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਚਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਿਲਜੀਤ ਦੋਸਾਂਝ ਨੇ ਪਹਿਲਗਾਮ ਹਮਲੇ ਬਾਰੇ ਚੁੱਪੀ ਤੋੜੀ; ਭਾਰਤ-ਪਾਕਿ ਕ੍ਰਿਕਟ ਮੁਕਾਬਲਿਆਂ ’ਤੇ ਸਵਾਲ ਉਠਾਏCurrent UpdatesSeptember 25, 2025 September 25, 2025 ਚੰਡੀਗੜ੍ਹ- ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਆਪਣੀ ਫ਼ਿਲਮ ‘ਸਰਦਾਰਜੀ 3’ ਨਾਲ ਜੁੜੇ ਵਿਵਾਦ ਬਾਰੇ ਚੁੱਪੀ ਤੋੜੀ ਹੈ। ਦੋਸਾਂਝ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰCurrent UpdatesSeptember 25, 2025 September 25, 2025 ਮੁਹਾਲੀ- ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ...
ਖਾਸ ਖ਼ਬਰਰਾਸ਼ਟਰੀਲੱਦਾਖ ਹਿੰਸਾ ਭਾਜਪਾ ਸਰਕਾਰ ਵੱਲੋਂ ਖ਼ੁਦ ਸਹੇੜਿਆ ਸੰਕਟ: ਕਾਂਗਰਸCurrent UpdatesSeptember 25, 2025 September 25, 2025 ਨਵੀਂ ਦਿੱਲੀ- ਕਾਂਗਰਸ ਨੇ ਅੱਜ ਕਿਹਾ ਕਿ ਲੱਦਾਖ ਹਿੰਸਾ ਭਾਜਪਾ ਸਰਕਾਰ ਵੱਲੋਂ ਖ਼ੁਦ ਸਹੇੜਿਆ ਸੰਕਟ ਹੈ। ਲੱਦਾਖ ਵਿੱਚ ਹਿੰਸਕ ਝੜਪਾਂ ਤੋਂ ਇੱਕ ਦਿਨ ਮਗਰੋਂ ਕਾਂਗਰਸ...
ਖਾਸ ਖ਼ਬਰਰਾਸ਼ਟਰੀ1984 ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦCurrent UpdatesSeptember 25, 2025 September 25, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ...
ਖਾਸ ਖ਼ਬਰਰਾਸ਼ਟਰੀਫ਼ਲਸਤੀਨ ਮੁੱਦੇ ’ਤੇ ਭਾਰਤ ਨੂੰ ਅਗਵਾਈ ਦਿਖਾਉਣੀ ਚਾਹੀਦੀ ਹੈ: ਸੋਨੀਆ ਗਾਂਧੀCurrent UpdatesSeptember 25, 2025 September 25, 2025 ਨਵੀਂ ਦਿੱਲੀ- ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਫਲਸਤੀਨ ਦੇ ਮੁੱਦੇ ’ਤੇ ਮੋਦੀ ਸਰਕਾਰ ਦੇ ਰੁਖ਼ ਦੀ ਤਿੱਖੀ ਆਲੋਚਨਾ ਕੀਤੀ ਅਤੇ...
ਖਾਸ ਖ਼ਬਰਰਾਸ਼ਟਰੀ‘The Ba***ds of Bollywood’: ਸਮੀਰ ਵਾਨਖੇੜੇ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆCurrent UpdatesSeptember 25, 2025 September 25, 2025 ਨਵੀਂ ਦਿੱਲੀ- ਆਈਆਰਐੱਸ ਅਧਿਕਾਰੀ ਅਤੇ ਸਾਬਕਾ ਐੱਨਸੀਬੀ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਅਦਾਕਾਰ ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੀ ਮਾਲਕੀ...
ਖਾਸ ਖ਼ਬਰਰਾਸ਼ਟਰੀਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰCurrent UpdatesSeptember 24, 2025 September 24, 2025 ਨਵੀਂ ਦਿੱਲੀ- ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ...
ਖਾਸ ਖ਼ਬਰਰਾਸ਼ਟਰੀਮੁੱਖ ਮੰਤਰੀ ਕਤਲ ਕੇਸ: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟCurrent UpdatesSeptember 24, 2025September 24, 2025 September 24, 2025September 24, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੁੱਛਿਆ ਕਿ ਮੌਤ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ।1995...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦਾਜ ਕਾਰਨ ਮੌਤਾਂ- ਢਿੱਲੀ ਜਾਂਚ, ਦੋਸ਼ੀ ਆਜ਼ਾਦ : ਚੰਡੀਗੜ੍ਹ ’ਚ ਦਾਜ ਕਾਰਨ ਹੋਈਆਂ ਮੌਤਾਂ ਦਾ ਕਾਲਾ ਸੱਚ !Current UpdatesSeptember 24, 2025 September 24, 2025 ਚੰਡੀਗੜ੍ਹ- ਗ੍ਰੇਟਰ ਨੋਇਡਾ ਵਿੱਚ 24 ਸਾਲਾ ਨਿੱਕੀ ਭਾਟੀ ਦੀ ਦਰਦਨਾਕ ਮੌਤ ਅਤੇ ਪਿਛਲੇ ਮਹੀਨੇ ਅਮਰੋਹਾ ਦੀ 32 ਸਾਲਾ ਪਾਰੁਲ ਦੀ ਦਾਜ ਲਈ ਹੋਈ ਮੌਤ ਨੇ...