ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਂਗਰਸੀ ਵਿਧਾਇਕਾਂ ਦਾ ਅਨੋਖਾ ਪ੍ਰਦਰਸ਼ਨ: ਵਿਧਾਨ ਸਭਾ ਬਾਹਰ ਝਾੜੂ ਸਾੜ ਕੇ ਜਤਾਇਆ ਰੋਸCurrent UpdatesOctober 27, 2026 October 27, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਵਿਰੁੱਧ ਇੱਕ ਅਨੋਖਾ ਅਤੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ...
ਖਾਸ ਖ਼ਬਰਰਾਸ਼ਟਰੀਬਰੇਲੀ ਜਾ ਰਹੀ ਬੱਸ ‘ਤੇ ਹਥਿਆਰਬੰਦਾਂ ਦਾ ਹਮਲਾ: ਭੰਨ-ਤੋੜ ਤੋਂ ਬਾਅਦ ਕਈ ਯਾਤਰੀ ਜ਼ਖ਼ਮੀCurrent UpdatesOctober 27, 2026 October 27, 2026 ਉੱਤਰ ਪ੍ਰਦੇਸ਼: ਬਰੇਲੀ ਜਾ ਰਹੀ ਇੱਕ ਪ੍ਰਾਈਵੇਟ ਸਲੀਪਰ ਬੱਸ ‘ਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਹਮਲਾ ਕਰਨ ਅਤੇ ਤੋੜ-ਫੋੜ ਕਰਨ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੀਲੀਆਂ ਦਵਾਈਆਂ ‘ਤੇ ਸਖ਼ਤੀ: ਕੈਮਿਸਟਾਂ ‘ਚ ਡਰ ਦਾ ਮਾਹੌਲ, ਸਟਾਕ ਕੀਤਾ ਬੰਦCurrent UpdatesOctober 27, 2026 October 27, 2026 ਬਠਿੰਡਾ: ਸੂਬੇ ਵਿੱਚ ਨਸ਼ੀਲੀਆਂ ਅਤੇ ਆਦਤ ਪਾਊ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਵਰਤੀ ਜਾ ਰਹੀ ਸਖ਼ਤੀ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀਇਨਸਾਫ਼ ਦੇ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਵੱਖ-ਵੱਖ ਧਿਰਾਂ ਤੱਕ ਪਹੁੰਚ ਕਰੇਗੀ ‘ਐਕਸ਼ਨ ਕਮੇਟੀ ਮਾਨਸਾ’Current UpdatesOctober 27, 2026 October 27, 2026 ਮਾਨਸਾ- ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਲਈ ਐਕਸ਼ਨ ਕਮੇਟੀ ਮਾਨਸਾ ਵੱਲੋਂ ਪੰਜਾਬ ਦੀਆਂ ਕਿਸਾਨ, ਮਜ਼ਦੂਰ,...
ਖਾਸ ਖ਼ਬਰਰਾਸ਼ਟਰੀSIR ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਨਵੀਂ ਪੋਸਟ ਚਰਚਾ ‘ਚCurrent UpdatesOctober 27, 2026 October 27, 2026 ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ SIR ਨਾਲ ਸਬੰਧਤ ਅਹਿਮ ਸੁਣਵਾਈ ਤੋਂ ਠੀਕ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਇੱਕ ਨਵੀਂ ਸੋਸ਼ਲ ਮੀਡੀਆ ਪੋਸਟ ਨੇ ਰਾਜਨੀਤਿਕ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆCurrent UpdatesOctober 27, 2026 October 27, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਕਾਰਜ ਸਿੰਘ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੋਣਾਂ ’ਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ‘ਸਿੱਟ’ ਬਣਾਉਣ ਦੀ ਮੰਗ; ਵਿਧਾਇਕ ਹਰਮੀਤ ਸਿੰਘCurrent UpdatesOctober 27, 2026 October 27, 2026 ਚੰਡੀਗੜ੍ਹ- ਸਦਨ ਵਿੱਚ ਸਿਫ਼ਰ ਕਾਲ (ਜ਼ੀਰੋ ਆਵਰ) ਦੌਰਾਨ ਵਿਧਾਇਕ ਹਰਮੀਤ ਸਿੰਘ ਨੇ ਚੋਣਾਂ ਵਿੱਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ)...
ਖਾਸ ਖ਼ਬਰਪੰਜਾਬਰਾਸ਼ਟਰੀਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂCurrent UpdatesOctober 26, 2026 October 26, 2026 ਪਟਿਆਲਾ- ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਅਸਲਾ ਤਸਕਰੀ ਗਰੋਹ ਦਾ ਪਰਦਾਫਾਸ਼; ਦੋ ਨਾਬਾਲਗਾਂ ਸਮੇਤ 4 ਗ੍ਰਿਫ਼ਤਾਰCurrent UpdatesOctober 26, 2026 October 26, 2026 ਅੰਮ੍ਰਿਤਸਰ- ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਲੋਕ ‘ਆਪ’ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਵਿਰੋਧੀ ਪਾਰਟੀਆਂ ਬੁਖਲਾਹਟ ਵਿੱਚ ਹਨCurrent UpdatesOctober 26, 2026 October 26, 2026 ਪਟਿਆਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ...