December 27, 2025

accident

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਯਾਤਰੀ ਜਹਾਜ਼ ਹਾਦਸਾ: 72 ਸਵਾਰੀਆਂ ਵਾਲਾ ਜਹਾਜ਼ ਹੋਇਆ ਹਾਦਸਾਗ੍ਰਸਤ, 42 ਦੀ ਮੌਤ

Current Updates
ਚੰਡੀਗੜ੍ਹ- ਕਜ਼ਾਕਿਸਤਾਨ: ਅਜ਼ਰਬਾਈਜਾਨ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ: ਰੂਸੀ ਸਮਾਚਾਰ ਏਜੰਸੀਆਂ ਨੇ ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਜ਼ਾਖ਼ਸਤਾਨ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਡੱਲੇਵਾਲ ਦੀ ਮੈਡੀਕਲ ਜਾਂਚ ਕਰਨ ਗਈ ਪੰਜ ਮੈਂਬਰੀ ਟੀਮ ਹੋਈ ਹਾਦਸੇ ਦਾ ਸ਼ਿਕਾਰ

Current Updates
ਪਟਿਆਲਾ- ਮਰਨ ਵਰਤ  ‘ਤੇ ਬੈਠੇ ਕਿਸਾਨ  ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ ‘ਤੇ ਗਈ ਇਥੋਂ...
ਖਾਸ ਖ਼ਬਰਰਾਸ਼ਟਰੀ

ਸੜਕ ਹਾਦਸੇ ਚ ਨਵੇਂ-ਵਿਆਹੇ ਜੋੜੇ ਸਮੇਤ 4 ਦੀ ਮੌਤ

Current Updates
ਪਥਨਮਥਿੱਟਾ- ਐਤਵਾਰ ਸਵੇਰੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਨਾਲ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ ਨਵੇਂ-ਵਿਆਹੇ ਜੋੜੇ...
ਖਾਸ ਖ਼ਬਰਰਾਸ਼ਟਰੀ

ਮੁੰਬਈ-ਅਹਿਮਦਾਬਾਦ ਹਾਈਵੇਅ ‘ਤੇ 25 ਫੁੱਟ ਹਵਾ ‘ਚ ਉੱਛਲੀ ਕਾਰ, ਫਿਲਮੀ ਸਟਾਈਲ ਦੀ ਘਟਨਾ ਦਾ ਵੀਡੀਓ ਵਾਇਰਲ

Current Updates
ਮੁੰਬਈ- ਮੁੰਬਈ-ਅਹਿਮਦਾਬਾਦ ਨੈਸ਼ਨਲ ਹਾਈਵੇਅ ‘ਤੇ ਇਕ ਕਾਰ ਨੇ ਸੜਕ ਦੇ ਇਕ ਹਿੱਸੇ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਉਹ ਹਵਾ ‘ਚ ਕਰੀਬ 25 ਫੁੱਟ ਉੱਛਲ...
ਖਾਸ ਖ਼ਬਰਰਾਸ਼ਟਰੀ

ਉੱਤਰ ਪ੍ਰਦੇਸ਼: ਸੜਕ ਹਾਦਸੇ ਵਿੱਚ ਛੇ ਹਲਾਕ; ਪੰਜ ਜ਼ਖ਼ਮੀ

Current Updates
ਚਿਤਰਕੂਟ– ਇੱਥੋਂ ਦੇ ਚਿਤਰਕੂਟ ਵਿੱਚ ਇੱਕ ਸੜਕ ਹਾਦਸੇ ਵਿੱਚ ਛੇ ਜਣਿਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਿਤਰਕੂਟ...
ਖਾਸ ਖ਼ਬਰਰਾਸ਼ਟਰੀ

ਸੜਕ ਹਾਦਸਿਆ ਵਿਚ 10 ਦੀ ਮੌਤ

Current Updates
ਪੀਲੀਭੀਤ –ਉੱਤਰ ਪ੍ਰਦੇਸ਼ ਦੇ ਪੀਲੀਭੀਤ ਅਤੇ ਚਿੱਤਰਕੂਟ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੜਕੇ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿੱਚ ਘੱਟੋ-ਘੱਟ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ...
ਖਾਸ ਖ਼ਬਰਰਾਸ਼ਟਰੀ

ਮੈਡੀਕਲ ਕਾਲਜ ਦੇ 5 ਡਾਕਟਰਾਂ ਦੀ ਮੌਤ, ਵਿਆਹ ਤੋਂ ਵਾਪਸੀ ਵੇਲੇ ਕੰਨੌਜ ‘ਚ ਹੋਇਆ ਭਿਆਨਕ ਐਕਸੀਡੈਂਟ

Current Updates
ਕਨੌਜ : ਉੱਤਰ ਪ੍ਰਦੇਸ਼ ਦੇ ਕਨੌਜ ‘ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀ

Current Updates
ਸੁਲਤਾਨਪੁਰ-  ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਸੇਬਾਂ ਨਾਲ ਭਰੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਵਿਚ ਸਵਾਰ...
ਖਾਸ ਖ਼ਬਰਰਾਸ਼ਟਰੀ

ਰੇਲਵੇ ਸਟੇਸ਼ਨ ’ਤੇ ਹੋਏ ਧਮਾਕੇ ’ਚ 21ਲੌਕਾ ਦੀ ਮੌਤਾਂ, 46 ਜ਼ਖਮੀ

Current Updates
ਪੇਸ਼ਾਵਰ  : ਪਾਕਿਸਤਾਨ ਵਿਚ ਕਵੇਟਾ ਦੇ ਰੇਲਵੇ ਸਟੇਸ਼ਨ ’ਤੇ ਹੋਏ ਬੰਬ ਧਮਾਕੇ ‘ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ...
ਖਾਸ ਖ਼ਬਰਰਾਸ਼ਟਰੀ

ਟੈਂਪੂ ਟਰੈਵਲਰ ਦੇ ਕੈਂਟਰ ਨਾਲ ਟਕਰਾਉਣ ਕਾਰਨ 5 ਦੀ ਮੌਤ, 24 ਜ਼ਖ਼ਮੀ

Current Updates
ਫ਼ਿਰੋਜ਼ਾਬਾਦ (ਯੂਪੀ): ਆਗਰਾ-ਲਖਨਊ ਐਕਸਪ੍ਰੈੱਸ ਵੇਅ ’ਤੇ ਇਕ ਟੈਂਪੂ ਟਰੈਵਲਰ ਦੇ ਇਕ ਖੜ੍ਹੇ ਕੈਂਟਰ ਨਾਲ ਟਕਰਾ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 24...