August 12, 2026

#ambani

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੇਪਰ ਲੀਕ ਮਾਮਲੇ ‘ਚ ਘਿਰੀ ਸਰਕਾਰ: ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਬਾਹਰ ਜ਼ੋਰਦਾਰ ਨਾਅਰੇਬਾਜ਼ੀ

Current Updates
ਚੰਡੀਗੜ੍ਹ: ਭਰਤੀ ਪ੍ਰੀਖਿਆਵਾਂ ਵਿੱਚ ਹੋਈ ਕਥਿਤ ਧਾਂਦਲੀ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਵਿਧਾਨ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਐਕਸ਼ਨ ‘ਚ CJP: ਸਰਕਾਰ ਨੂੰ ਵਾਅਦੇ ਨਿਭਾਉਣ ਦੀ ਕੀਤੀ ਮੰਗ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਐੱਫ.ਆਈ.ਆਰ. (FIR) ਨਾਲ ਸਬੰਧਤ ਮਾਮਲੇ ਵਿੱਚ ਦਿੱਤੀ ਗਈ ਅਹਿਮ ਸਪਸ਼ਟਤਾ ਤੋਂ ਤੁਰੰਤ ਬਾਅਦ ਸਿਟੀਜ਼ਨਜ਼ ਫ਼ਾਰ ਜਸਟਿਸ ਐਂਡ ਪੀਸ (CJP) ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਐੱਸ.ਜੀ.ਪੀ.ਸੀ. ਦਾ ਵੱਡਾ ਫੈਸਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ਤੱਕ ਪਾਵਨ ਸਰੂਪ ਵਿਦੇਸ਼ ਭੇਜਣ ‘ਤੇ ਰੋਕ

Current Updates
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁਲਾਜ਼ਮਾਂ ਨੂੰ 15 ਦਿਨਾਂ ਦੇ ਅੰਦਰ ਮੁਕੰਮਲ ਡੀ.ਏ. ਦੇਣ ਦੇ ਹੁਕਮ

Current Updates
ਚੰਡੀਗੜ੍ਹ: ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਵੱਡਾ ਫੈਸਲਾ ਲੈਂਦਿਆਂ ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ...
ਖਾਸ ਖ਼ਬਰਰਾਸ਼ਟਰੀ

ਵਿਦਿਆਰਥੀ ਪ੍ਰਦਰਸ਼ਨਕਾਰੀਆਂ ‘ਤੇ ਦਰਜ ਕੇਸ ਵਾਪਸ ਲੈਣ ਲਈ ਰਾਜ ਸਰਕਾਰਾਂ ਆਜ਼ਾਦ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਵੱਖ-ਵੱਖ ਅੰਦੋਲਨਾਂ ਦੌਰਾਨ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਮੁਕੱਦਮਿਆਂ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਨਤਾ ਦੇ ਟੈਕਸ ਦੇ ਪੈਸੇ ਅਤੇ ਸਦਨ ਦੇ ਕੀਮਤੀ ਸਮੇਂ ਜੀ ਕੀਤੀ ਜਾ ਰਹੀ ਬਰਬਾਦੀ

Current Updates
ਚੰਡੀਗੜ੍ਹ- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੇ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਆਪ’...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਮਾਮਲੇ ‘ਤੇ ਭਾਜਪਾ ਪ੍ਰਧਾਨ ਨੇ ‘ਆਪ’ ਸਰਕਾਰ ਨੂੰ ਘੇਰਿਆ

Current Updates
ਚੰਡੀਗੜ੍ਹ- ਵਿਧਾਨ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਵਲੋਂ ਖ਼ੁਦ ਮੰਨੇ ਗਏ ਅੰਕੜਿਆਂ ਨੇ ਹੀ ਉਸ ਦੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦਾ ਸੱਚ ਜੱਗ-ਜ਼ਾਹਿਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਲਾਜ਼ਮਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ‘ਆਪ’ ਸਰਕਾਰ: ਢਿੱਲੋਂ

Current Updates
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਆਏ ਅਹਿਮ ਫ਼ੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਨਪ੍ਰੀਤ ਸਿੰਘ ਇਯਾਲੀ ਨੇ ਫਿਲਮ ‘ਸਤਲੁਜ’ ਦਾ ਮੁੱਦਾ ਵਿਧਾਨ ਸਭਾ ਸੈਸ਼ਨ ਵਿੱਚ ਚੁੱਕਿਆ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਵਿਧਾਨ ਸਭਾ ਦੇ ਚੱਲ...
ਖਾਸ ਖ਼ਬਰਪੰਜਾਬਰਾਸ਼ਟਰੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ

Current Updates
ਲੁਧਿਆਣਾ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ...