October 20, 2026

#badal

ਖਾਸ ਖ਼ਬਰਰਾਸ਼ਟਰੀ

ਹਿਰਾਸਤ ‘ਚ ਲਏ ਗਏ ਅਭਿਜੀਤ ਦੀਪਕੇ ਦੀ ਦਾਦੀ ਦੀ ਮੌਤ; ਪੁਲੀਸ ਨੇ ਘਰ ਲਿਜਾਣ ‘ਚ ਕੀਤੀ ਮਦਦ ਦੀ ਪੇਸ਼ਕਸ਼

Current Updates
ਨਵੀਂ ਦਿੱਲੀ-  ਦਿੱਲੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਦਾਦੀ ਦੀ ਮੌਤ ਹੋ ਗਈ...
ਖਾਸ ਖ਼ਬਰਰਾਸ਼ਟਰੀ

ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸੁਖਾਵੀਂ ਸਮਾਪਤ; ਸੰਗਤਾਂ ਵੱਲੋਂ ਮੱਥਾ ਟੇਕ ਕੇ ਕੀਤੀ ਗਈ ਅਰਦਾਸ

Current Updates
ਜੋਸ਼ੀਮੱਠ: ਉੱਤਰਾਖੰਡ ਦੀਆਂ ਬਰਫ਼ੀਲੀਆਂ ਪਹਾੜੀਆਂ ਵਿੱਚ ਸਥਿਤ ਪਵਿੱਤਰ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਸ਼ਰਧਾ, ਉਤਸ਼ਾਹ ਅਤੇ ਜੈਕਾਰਿਆਂ ਦੀ ਗੂੰਜ ਨਾਲ ਸੁਖਾਵੀਂ ਸੰਪੂਰਨ...
ਖਾਸ ਖ਼ਬਰਰਾਸ਼ਟਰੀ

ਲੰਮਾ ਪੈਂਡਾ ਤੇ ਮੁਸ਼ਕਿਲ ਰਾਹ: ਬੱਸਾਂ-ਟ੍ਰੇਨਾਂ ਬਦਲ ਕੇ ਦੇਸ਼ ਦੀ ਰਾਜਧਾਨੀ ਪੁੱਜੇ ਪੰਜਾਬ ਦੇ ਨੌਜਵਾਨ

Current Updates
ਨਵੀਂ ਦਿੱਲੀ: ਵੱਖ-ਵੱਖ ਚੁਣੌਤੀਆਂ ਅਤੇ ਆਵਾਜਾਈ ਦੀਆਂ ਔਕੜਾਂ ਦਾ ਸਾਹਮਣਾ ਕਰਦਿਆਂ ਪੰਜਾਬ ਦੇ ਕਈ ਵਿਦਿਆਰਥੀ ਆਖਰਕਾਰ ਦਿੱਲੀ ਪਹੁੰਚਣ ਵਿੱਚ ਸਫ਼ਲ ਹੋ ਗਏ ਹਨ। ਆਪਣੇ ਭਵਿੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ

Current Updates
ਚੰਡੀਗੜ੍ਹ-  ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆ

Current Updates
ਪਟਿਆਲਾ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ...
ਖਾਸ ਖ਼ਬਰਰਾਸ਼ਟਰੀ

ਕੰਗਨਾ ਰਣੌਤ ਪਹੁੰਚੀ ਹਾਈ ਕੋਰਟ: ‘ਪਰਸਨੈਲਿਟੀ ਰਾਈਟਸ’ ਦੀ ਸੁਰੱਖਿਆ ਅਤੇ ਨਕਲੀ ਅਕਾਊਂਟ ਹਟਾਉਣ ਦੀ ਮੰਗ

Current Updates
ਨਵੀਂ ਦਿੱਲੀ:  ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣੇ ‘ਪਰਸਨੈਲਿਟੀ ਰਾਈਟਸ’ (ਸ਼ਖ਼ਸੀਅਤ ਦੇ ਅਧਿਕਾਰਾਂ) ਦੀ ਸੁਰੱਖਿਆ ਲਈ ਦਿੱਲੀ ਹਾਈ ਕੋਰਟ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਬਾਈਲ ਖੋਹਣ ਦਾ ਵਿਰੋਧ ਕਰਨ ‘ਤੇ ਬਹਾਦਰ ਲੜਕੀ ‘ਤੇ ਹਮਲਾ ਕਰਨ ਵਾਲੇ 2 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ

Current Updates
ਜਲੰਧਰ: ਅਦਾਲਤ ਵੱਲੋਂ ਮੋਬਾਈਲ ਝਪਟਮਾਰੀ ਅਤੇ ਹਮਲੇ ਦੇ ਇੱਕ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂ

Current Updates
ਅੰਮ੍ਰਿਤਸਰ-  ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

Beant Singh ਦੇ ਪੁੱਤਰ ਦੀ ਮਕਾਨ ਦੀ ਅਲਾਟਮੈਂਟ ਰੱਦ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਖਾਰਜ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਵਿੱਚ ਅਲਾਟ ਸਰਕਾਰੀ ਮਕਾਨ...