November 13, 2026

#bhagwantmann

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਾਣਹਾਨੀ ਕੇਸ ‘ਚ ਵੱਡਾ ਮੋੜ: ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਉਣ ‘ਤੇ ਜਤਾਈ ਸਹਿਮਤੀ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ਵਿੱਚ ਸ਼ਾਮਲ

Current Updates
ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਮੰਗਲਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।...
ਖਾਸ ਖ਼ਬਰਰਾਸ਼ਟਰੀ

‘ਕੋਈ ਵੀ ਧਿਰ ਹਮੇਸ਼ਾ ਲਈ ਕਿਸੇ ਥਾਂ ’ਤੇ ਕਬਜ਼ਾ ਨਹੀਂ ਕਰ ਸਕਦੀ, ਸਾਰਿਆਂ ਨੂੰ ਰੋਸ ਪ੍ਰਗਟਾਉਣ ਦਾ ਹੱਕ’

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਅਤੇ ਹੋਰਨਾਂ ਧਿਰਾਂ ਨੂੰ ਉਸ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ ਹੈ, ਜਿਸ ਵਿੱਚ ਵਪਾਰੀ ਜਥੇਬੰਦੀਆਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆ

Current Updates
ਜਲੰਧਰ-  ਭਾਰਤੀ ਹਾਕੀ ਟੀਮ ਨੇ ਇੱਥੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਅੱਜ ਦੱਖਣੀ ਕੋਰੀਆ ਨੂੰ 8-0...
ਖਾਸ ਖ਼ਬਰਪੰਜਾਬਰਾਸ਼ਟਰੀ

ਹਾਈ ਕੋਰਟ ਨੇ ਪੀਜੀਆਈ ’ਚ ਪੋਸਟਮਾਰਟਮ ਅਤੇ ਚੰਡੀਗੜ੍ਹ ’ਚ ਸਸਕਾਰ ਦੇ ਦਿੱਤੇ ਹੁਕਮ

Current Updates
ਮਾਨਸਾ- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਪੰਜਾਬ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਸ਼ਹਿਰਾਂ ਵਿੱਚ ਵੀ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਜਲਦ ਯਕੀਨੀ ਬਣਾਉਣ ਲਈ ਕੰਮ ਜਾਰੀ

Current Updates
ਪਟਿਆਲਾ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਹਲਕਾ ਘਨੌਰ ਵਿੱਚ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

Current Updates
ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਭ੍ਰਿਸ਼ਟ ਪਾਰਟੀਆਂ ਕਰਾਰ ਦਿੱਤਾ,...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਬੋਹਰ ਹਲਕੇ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮਾਗਮ ਨੂੰ ਕੀਤਾ ਸੰਬੋਧਨ

Current Updates
ਅਬੋਹਰ:  ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਸੁਣਵਾਈ ਤੇਜ਼ ਕਰਨ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਨੂੰ ਪ੍ਰਵਾਨਗੀ

Current Updates
ਚੰਡੀਗੜ੍ਹ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਲੱਖਾ ਸਿੰਘ ਸਿਧਾਣਾ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਵਿਰੁੱਧ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ

Current Updates
ਚੰਡੀਗੜ੍ਹ-  ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਮੌੜ ਦੇ ਹਲਕਾ ਇੰਚਾਰਜ ਸਰਦਾਰ ਲੱਖਾ ਸਿੰਘ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਵਿਰੋਧ...