ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰਾ ਸਾਗਰਿਕਾ ਤੇ ਕ੍ਰਿਕਟਰ ਜ਼ਹੀਰ ਖ਼ਾਨ ਦੇ ਘਰ ਪੁੱਤ ਦਾ ਜਨਮCurrent UpdatesApril 16, 2025 April 16, 2025 ਮੁੰਬਈ- ਬੌਲੀਵੱਡ ਅਦਾਕਾਰਾ ਸਾਗਰਿਕਾ ਘਟਗੇ ਖ਼ਾਨ ਤੇ ਸਾਬਕਾ ਕ੍ਰਿਕਟਰ ਜ਼ਹੀਰ ਖ਼ਾਨ ਦੇ ਘਰ ਪੁੱਤ ਨੇ ਜਨਮ ਲਿਆ ਹੈ। ‘ਚੱਕ ਦੇ ਇੰਡੀਆ’ ਫੇਮ ਅਦਾਕਾਰਾ ਸਾਗਰਿਕਾ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲਾ ਦਿਮਾਗੀ ਤੌਰ ’ਤੇ ਬਿਮਾਰ ਨਿਕਲਿਆCurrent UpdatesApril 15, 2025 April 15, 2025 ਵਡੋਦਰਾ- ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਪੁਲੀਸ ਨੇ ਅਦਾਕਾਰ ਸਲਮਾਨ ਖਾਨ ਨੂੰ ਕਥਿਤ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਖੁਰਾ ਖੋਜ ਲਾ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਫ਼ਿਲਮ ‘ਕੇਸਰੀ 2’ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕCurrent UpdatesApril 14, 2025 April 14, 2025 ਅੰਮ੍ਰਿਤਸਰ- ਬਾਲੀਵੁੱਡ ਫਿਲਮ ‘ਕੇਸਰੀ-2’ ਦੇ ਕਲਾਕਾਰ ਅਕਸ਼ੈ ਕੁਮਾਰ, ਅਨੰਨਿਆ ਪਾਂਡੇ, ਆਰ.ਮਾਧਵਨ ਤੇ ਹੋਰਨਾਂ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਫਿਲਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜCurrent UpdatesApril 14, 2025 April 14, 2025 ਮੁੰਬਈ: ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ...
ਖਾਸ ਖ਼ਬਰਮਨੋਰੰਜਨਰਾਸ਼ਟਰੀਫ਼ੀਚਰ ‘ਧਮਾਲ-4’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲCurrent UpdatesApril 11, 2025 April 11, 2025 ਮੁੰਬਈ: ਬੌਲੀਵੁੱਡ ਅਦਾਕਾਰ ਅਜੈ ਦੇਵਗਨ ਅਨੁਸਾਰ ਫਿਲਮ ‘ਧਮਾਲ 4’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ‘ਧਮਾਲ’ ਫਿਲਮ ਦੇ ਤਿੰਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਮਲਾਇਕਾ ਅਰੋੜਾ ਖਿਲਾਫ਼ ਮੁੜ ਜ਼ਮਾਨਤੀ ਵਾਰੰਟ ਜਾਰੀCurrent UpdatesApril 8, 2025 April 8, 2025 ਮੁੰਬਈ- ਮੁੰਬਈ ਕੋਰਟ ਨੇ 2012 ਵਿਚ ਇਕ ਪੰਜ ਤਾਰਾ ਹੋਟਲ ਵਿਚ ਅਦਾਕਾਰ ਸੈਫ਼ ਅਲੀ ਖ਼ਾਨ ਵੱਲੋਂ ਐੱਨਆਰਆਈ ਕਾਰੋਬਾਰੀ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏCurrent UpdatesApril 6, 2025 April 6, 2025 ਨਵੀਂ ਦਿੱਲੀ- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਦਲਦੇ ਦੌਰ ’ਚ ਖ਼ਾਨ ਤਿੱਕੜੀCurrent UpdatesApril 5, 2025 April 5, 2025 ਮੁੰਬਈ-ਹਿੰਦੀ ਸਿਨੇਮਾ ਦੇ ਸੁਪਰ-ਸਟਾਰ ਅਮਿਤਾਭ ਬੱਚਨ ਸਾਹਵੇਂ 1990ਵਿਆਂ ਦੇ ਮੱਧ ਤੋਂ ਲੈ ਕੇ ਅੰਤ ਦੌਰਾਨ ਇੱਕ ਅਜਿਹਾ ਸਮਾਂ ਆ ਗਿਆ ਸੀ, ਜਦੋਂ ਉਹ ਅਜੀਬ ਕਿਸਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਉੱਘੇ ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesApril 5, 2025 April 5, 2025 ਮੁੰਬਈ: ‘ਉਪਕਾਰ’ ਅਤੇ ‘ਕ੍ਰਾਂਤੀ’ ਵਰਗੀਆਂ ਫਿਲਮਾਂ ਵਿਚ ਦੇਸ਼ ਭਗਤੀ ਦੇ ਨਾਇਕਾਂ ਦੀ ਭੂਮਿਕਾ ਨਿਭਾਉਣ ਲਈ ‘ਭਾਰਤ ਕੁਮਾਰ’ ਵਜੋਂ ਜਾਣੇ ਜਾਂਦੇ ਮਨੋਜ ਕੁਮਾਰ ਦਾ ਸ਼ਨਿੱਚਰਵਾਰ ਨੂੰ...
ਖਾਸ ਖ਼ਬਰਰਾਸ਼ਟਰੀਕਾਮੇਡੀਅਨ ਅਪੂਰਵਾ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂCurrent UpdatesApril 4, 2025 April 4, 2025 ਨਵੀਂ ਦਿੱਲੀ: ਕਾਮੇਡੀਅਨ ਅਪੂਰਵਾ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਅਪੂਰਵਾ ‘ਇੰਡੀਆਜ ਗਾਟ ਲੈਟੇਂਟ’ ਦੇ ਵਿਵਾਦਪੂਰਨ ਐਪੀਸੋਡ ਵਿੱਚ...