ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਲਾਜ਼ਮਾਂ ਦਾ ਡੀ.ਏ. ਮਾਮਲਾ: ਹਾਈਕੋਰਟ ਵੱਲੋਂ ਅਦਾਲਤੀ ਹੁਕਮ ਅਦੂਲੀ ਕੇਸ ‘ਚ ਨੋਟਿਸ ਆਫ਼ ਮੋਸ਼ਨ ਜਾਰੀCurrent UpdatesAugust 21, 2026 August 21, 2026 ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁੱਖ ਅਖਤਿਆਰ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇਮਤਿਹਾਨ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡੀ: ਚੰਨੀCurrent UpdatesAugust 20, 2026 August 20, 2026 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨCurrent UpdatesAugust 19, 2026 August 19, 2026 ਚੰਡੀਗੜ੍ਹ- ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਰਾਸ਼ਟਰੀਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ ਮਿਲੇਗਾCurrent UpdatesAugust 19, 2026 August 19, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀRahul Gandhi ਦੀ ਹਾਈ-ਪ੍ਰੋਫਾਈਲ ਮੀਟਿੰਗ ’ਚੋਂ ‘ਚੰਨੀ’ ਗਾਇਬ!Current UpdatesAugust 19, 2026 August 19, 2026 ਚੰਡੀਗੜ੍ਹ- ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਬੈਠਕ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਹੋਣਗੇ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਗਲੇ ਸਾਲ ਮਹਿੰਗਾਈ ਹੋਰ ਵਧੇਗੀ; ਖਾਣ-ਪੀਣ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂCurrent UpdatesAugust 18, 2026 August 18, 2026 ਚੰਡੀਗੜ੍ਹ- ਭਾਰਤ ਸਣੇ ਪੂਰੀ ਦੁਨੀਆ ਵਿੱਚ 2027 ਤੱਕ ਖਾਣ-ਪੀਣ ਦੀਆਂ ਚੀਜ਼ਾਂ ਦੇ ਭਾਅ ਕਾਫ਼ੀ ਵਧ ਸਕਦੇ ਹਨ। ਇਹ ਦਾਅਵਾ ਮਲਟੀਨੈਸ਼ਨਲ ਫਾਈਨਾਂਸ਼ੀਅਲ ਸਰਵਿਸਿਜ਼ ਫਰਮ ਜੇ ਪੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਟਰਾਈਸਿਟੀ ਵਿਚ ਬਹੁਤ ਭਾਰੀ ਮੀਂਹ ਦਾ ਅਲਰਟ; ਲੋਕਾਂ ਨੂੰ ਮੋਬਾਈਲਾਂ ’ਤੇ ਐਮਰਜੈਂਸੀ ਸੰਦੇਸ਼ ਮਿਲੇਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਤੇ ਸਕੱਤਰੇਤ ਨੇੜਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪਿਆ ਤੇ ਕੁਝ ਮਿੰਟਾਂ ਵਿਚ ਹੀ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਦੌਰਾਨ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਵਿਚ ਭਾਰੀ ਮੀਂਹ ਪਿਆ ਤੇ ਕੁਝ ਹੀ ਸਮੇਂ ਦੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਤੋਂ ਇਲਾਵਾ ਮੁਹਾਲੀ ਤੇ ਨਾਲ ਲਗਦੇ ਪਿੰਡਾਂ ਵਿਚ ਵੀ ਸ਼ਾਮ ਵੇਲੇ ਭਾਰੀ ਮੀਂਹ ਪਿਆ ਤੇ ਗਰਜ ਨਾਲ ਬਿਜਲੀ ਲਿਸ਼ਕੀ। Advertisement LATEST Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ 18 ਅਗਸਤ ਦੇ ਅਪਡੇਟ ਮੁਤਾਬਕ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਲਈ ਅੱਜ ਭਾਰੀ ਮੀਂਹ ਦੀ ਚਿਤਾਵਨੀ ਹੈ। Advertisement ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਸੜਕਾਂ ’ਤੇ ਪਾਣੀ ਭਰਿਆ, ਆਵਾਜਾਈ ਪ੍ਰਭਾਵਿਤ ਟਰਾਈਸਿਟੀ ਵਿਚ ਅੱਜ ਸਵੇਰੇ ਕਈ ਹਿੱਸਿਆਂ ਵਿਚ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰਿਆ। ਸਥਾਨਕ ਰਿਪੋਰਟਾਂ ਮੁਤਾਬਕ ਪੰਚਕੂਲਾ ਵਿਚ ਤੇਜ਼ ਮੀਂਹ ਤੋਂ ਬਾਅਦ ਕਈ ਥਾਵਾਂ ’ਤੇ ਜਲ ਥਲ ਹੋ ਗਿਆ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿਚ ਵੀ ਮੀਂਹ ਤੋਂ ਬਾਅਦ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 19 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ ਆਈਐੱਮਡੀ ਦੇ ਅਪਡੇਟ ਅਨੁਸਾਰ 19 ਅਗਸਤ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਤੇ ਹਰਿਆਣਾ ਖੇਤਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 20 ਅਗਸਤ ਤੋਂ ਬਾਅਦ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵੇਲੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਵਿਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਸਵਾਰ ਤੇ ਬੱਚੇ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਚਾਲਕ ਤੇ ਬੱਚੇ। ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ 17 ਅਗਸਤ ਨੂੰ ਚੰਡੀਗੜ੍ਹ ਸ਼ਹਿਰ ਵਿਚ 24 ਮਿਲੀਮੀਟਰ, ਚੰਡੀਗੜ੍ਹ-ਮੁਹਾਲੀ ਖੇਤਰ ਵਿਚ 18 ਮਿਲੀਮੀਟਰ ਅਤੇ ਚੰਡੀਗੜ੍ਹ-ਪੰਚਕੂਲਾ ਖੇਤਰ ਵਿਚ 6.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਸ਼ਾਮ ਅਤੇ ਰਾਤ ਦੇ ਸਮੇਂ ਮੌਸਮ ’ਤੇ ਨਜ਼ਰ ਰੱਖਣ ਅਤੇ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।Current UpdatesAugust 18, 2026 August 18, 2026 ਚੰਡੀਗੜ੍ਹ- ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ...
ਖਾਸ ਖ਼ਬਰਰਾਸ਼ਟਰੀਲੌਂਗੋਵਾਲ ਬਰਸੀ ਸਮਾਗਮ: ਇੱਕੋ ਥਾਂ ਅਲਾਟ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਬਾਗੀ ਧੜੇ ਵਿੱਚ ਟਕਰਾਅ ਦੇ ਆਸਾਰCurrent UpdatesAugust 17, 2026 August 17, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਇਸ ਦਾ ਬਾਗੀ ਧੜਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਰਕਾਰ ਨੇ ਸੰਗਰੂਰ ਦੇ ਲੌਂਗੋਵਾਲ ਕਸਬੇ ਵਿੱਚ ਅਕਾਲੀ ਆਗੂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਜਪਾ ਦਾ ਵੱਡਾ ਫੈਸਲਾ: ਮਨਪ੍ਰੀਤ ਬਾਦਲ ਨੂੰ ਰਾਸ਼ਟਰੀ ਉਪ-ਪ੍ਰਧਾਨ ਅਤੇ ਸਮ੍ਰਿਤੀ ਇਰਾਨੀ ਨੂੰ ਮਿਲੀ ਜਨਰਲ ਸਕੱਤਰ ਦੀ ਕਮਾਨCurrent UpdatesAugust 17, 2026 August 17, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਆਗਾਮੀ ਰਾਜਨੀਤਿਕ ਚੁਣੌਤੀਆਂ ਅਤੇ ਸੰਗਠਨਾਤਮਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਰਾਸ਼ਟਰੀ ਟੀਮ ਵਿੱਚ ਵੱਡਾ ਅਧਾਰ-ਗਾਮੀ ਫੇਰਬਦਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾਚੰਡੀਗੜ੍ਹ, 16 ਅਗਸਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਹ ਮੌਕੇ ਭਾਜਪਾ ਮੀਡੀਆ ਸੈੱਲ ਦੇ ਕੋ-ਕਨਵੀਨਰ ਐਡਵੋਕੇਟ ਐੱਮ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।Current UpdatesAugust 17, 2026 August 17, 2026 ਚੰਡੀਗੜ੍ਹ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ...