ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ ਚਾਰ ਹਲਾਕCurrent UpdatesMarch 24, 2025 March 24, 2025 ਗੰਦਰਬਲ: ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਬੱਸ ਤੇ ਯਾਤਰੀ ਵਾਹਨ ਦੀ ਟੱਕਰ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਜਦੋਂਕਿ 17 ਹੋਰ ਜ਼ਖਮੀ ਹੋ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸੜਕ ਹਾਦਸੇ ਵਿੱਚ 4 ਦੀ ਮੌਤCurrent UpdatesMarch 23, 2025 March 23, 2025 ਗੰਦਰਬਲ- ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਇਕ ਬੱਸ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿੱਚ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ: ਰਾਜੌਰੀ ਦੇ ਹਸਪਤਾਲ ’ਚ ਅੱਗ ਲੱਗੀCurrent UpdatesMarch 19, 2025 March 19, 2025 ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਵਿੱਚ ਅੱਜ ਅੱਗ ਲੱਗ ਗਈ, ਜਿਸ ਮਗਰੋਂ 150 ਤੋਂ ਵੱਧ ਮਰੀਜ਼ਾਂ ਨੂੰ ਹਸਪਤਾਲ ’ਚੋਂ...
ਖਾਸ ਖ਼ਬਰਰਾਸ਼ਟਰੀਪਾਕਿਸਤਾਨ ’ਚ ਅਤਿਵਾਦੀ ਹਮਲਿਆਂ ਤੋਂ ਬਾਅਦ ਜੰਮੂ-ਕਸ਼ਮੀਰ ’ਚ ਸੁਰੱਖਿਆ ਅਲਰਟ ਜਾਰੀCurrent UpdatesMarch 18, 2025 March 18, 2025 ਜੰਮੂ- ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪਾਕਿਸਤਾਨ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲਿਆਂ ਦੇ ਮੱਦੇਨਜ਼ਰ ਪੂਰੇ ਜੰਮੂ-ਕਸ਼ਮੀਰ ਵਿੱਚ ਇੱਕ ਉੱਚ ਸੁਰੱਖਿਆ ਅਲਰਟ ਜਾਰੀ...
ਖਾਸ ਖ਼ਬਰਰਾਸ਼ਟਰੀਦੇਸ਼ ਪਿਛਲੇ ਪੰਜ ਸਾਲਾਂ ’ਚ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਚੜ੍ਹਾਵੇ ’ਚ ਰਿਕਾਰਡ ਵਾਧਾCurrent UpdatesMarch 17, 2025 March 17, 2025 ਜੰਮੂ- ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਵਿੱਤੀ ਵਰ੍ਹੇ 2024-25 (ਜਨਵਰੀ ਤੱਕ) ਵਿੱਚ ਸ਼ਰਧਾਲੂਆਂ ਵੱਲੋਂ 171.90 ਕਰੋੜ ਰੁਪਏ ਦਾ ਚੜ੍ਹਾਵਾ ਚੜ੍ਹਾਇਆ ਗਿਆ ਹੈ ਜਦਕਿ ਸਾਲ 2020-21...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦਹਿਸ਼ਤਗਰਦ ਹਲਾਕCurrent UpdatesMarch 17, 2025 March 17, 2025 ਸ੍ਰੀਨਗਰ- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਦਹਿਸ਼ਤਗਰਦ ਮਾਰਿਆ ਗਿਆ।ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਦਹਿਸ਼ਤਗਰਦਾਂ...
ਖਾਸ ਖ਼ਬਰਰਾਸ਼ਟਰੀਕਠੂਆ ਹੱਤਿਆਕਾਂਡ ਵਿੱਚ ਅਤਿਵਾਦੀਆਂ ਦੀ ਸ਼ਮੂਲੀਅਤ ਦਾ ਸ਼ੱਕCurrent UpdatesMarch 10, 2025 March 10, 2025 ਜੰਮੂ-ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੀ ਬਿਲਾਵਰ ਤਹਿਸੀਲ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਤਿੰਨ ਨਾਗਰਿਕਾਂ ਦੀ ਹੱਤਿਆ ਵਿੱਚ ਅੱਜ ਅਤਿਵਾਦੀਆਂ...
ਖਾਸ ਖ਼ਬਰਰਾਸ਼ਟਰੀਰਮਜ਼ਾਨ ਦੌਰਾਨ ਗੁਲਮਰਗ ’ਚ ਫੈਸ਼ਨ ਸ਼ੋਅ ਕਰਾਉਣ ਤੋਂ ਵਿਵਾਦCurrent UpdatesMarch 10, 2025 March 10, 2025 ਸ੍ਰੀਨਗਰ- ਰਮਜ਼ਾਨ ਦੇ ਮਹੀਨੇ ’ਚ ਸੈਰ-ਸਪਾਟੇ ਵਾਲੀ ਥਾਂ ਗੁਲਮਰਗ ’ਚ ਕਰਵਾਏ ਗਏ ਫੈਸ਼ਨ ਸ਼ੋਅ ਦੀ ਵੱਡੇ ਪੱਧਰ ’ਤੇ ਆਲੋਚਨਾ ਕੀਤੀ ਜਾ ਰਹੀ ਹੈ। ਕਸ਼ਮੀਰ ਦੇ...
ਖਾਸ ਖ਼ਬਰਰਾਸ਼ਟਰੀਦੇਸ਼ ’ਚ ਏਕਤਾ ਤੇ ਵੰਨ-ਸੁਵੰਨਤਾ ਕਾਇਮ ਰੱਖਣੀ ਜ਼ਰੂਰੀ: ਐੱਨਐੱਨ ਵੋਹਰਾCurrent UpdatesMarch 8, 2025 March 8, 2025 ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਅੱਜ ਨਵੀਂ ਪੁਸਤਕ ‘ਪਲੂਰਲਿਜ਼ਮ ਇਨ ਇੰਡੀਆ ਤੇ ਇੰਡੋਨੇਸ਼ੀਆ ਡਾਇਵਰਸਿਟੀ ਇਨ ਦਿ ਕੁਐਸਟ ਫਾਰ ਯੂਨਿਟੀ’ ’ਤੇ...
ਖਾਸ ਖ਼ਬਰਰਾਸ਼ਟਰੀਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀCurrent UpdatesMarch 6, 2025 March 6, 2025 ਜੰਮੂ: ਦੱਖਣੀ ਕਸ਼ਮੀਰ ਵਿਚ ਪਵਿੱਤਰ ਅਮਰਨਾਥ ਗੁਫ਼ਾ ਦੀ 38 ਦਿਨਾ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਰਾਜ ਭਵਨ ਵਿਚ ਉਪ ਰਾਜਪਾਲ ਮਨੋਜ ਸਿਨਹਾ ਦੀ...