ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵਿਸਤਾਰ ਪ੍ਰੋਜੈਕਟ ’ਚ ਬੂਟੇ ਲਾਉਣ ਬਾਰੇ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸCurrent UpdatesJanuary 25, 2025 January 25, 2025 ਨਵੀਂ ਦਿੱਲੀ-ਦਿੱਲੀ ਹਾਈ ਕੋਰਟ (Delhi High Court) ਨੇ ਸੁਪਰੀਮ ਕੋਰਟ (Supreme Court of India) ਦੇ ਅਹਾਤੇ ਦੇ ਅੰਦਰ 26 ਬੂਟੇ ਲਾਉਣ ਦੀ ਇਜਾਜ਼ਤ ਦੀ ਮੰਗ...
ਖਾਸ ਖ਼ਬਰਰਾਸ਼ਟਰੀਹਰਿਆਣਾ ਦੇ ਸਾਬਕਾ ਮੰਤਰੀ ਦੀ ਈਵੀਐਮ ਬਾਰੇ ਪਟੀਸ਼ਨ ਦੀ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਅੱਗੇ ਹੋਵੇਗੀ ਸੁਣਵਾਈCurrent UpdatesJanuary 24, 2025 January 24, 2025 ਨਵੀਂ ਦਿੱਲੀ-ਚੋਣ ਕਮਿਸ਼ਨ ਨੂੰ ਈਵੀਐਮ (EVM) ਦੇ ਚਾਰ ਹਿੱਸਿਆਂ ਦੀ ਅਸਲ ਬਰੰਟ ਮੈਮੋਰੀ/ਮਾਈਕ੍ਰੋ-ਕੰਟਰੋਲਰ (original burnt memory/micro-controller) ਦੀ ਤਸਦੀਕ ਲਈ ਇੱਕ ਨੀਤੀ ਬਣਾਉਣ ਦੀ ਹਦਾਇਤ ਦੇਣ...
ਖਾਸ ਖ਼ਬਰਰਾਸ਼ਟਰੀਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ 18 ਮਾਰਚ ਤੱਕ ਫੈਸਲਾ ਲਏ ਸਰਕਾਰ: ਸੁਪਰੀਮ ਕੋਰਟCurrent UpdatesJanuary 20, 2025 January 20, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਖ਼ਲ ਰਹਿਮ ਦੀ ਅਪੀਲ ਬਾਰੇ 18 ਮਾਰਚ ਤੱਕ...
ਖਾਸ ਖ਼ਬਰਰਾਸ਼ਟਰੀਕੇਂਦਰੀ ਸਿਹਤ ਯੋਜਨਾ ਦੇ ਸਮਝੌਤੇ ’ਤੇ ਦਸਤਖ਼ਤਾਂ ਵਾਲੇ ਹੁਕਮਾਂ ਉਪਰ ਰੋਕ ਨਾਲ ਦਿੱਲੀ ਸਰਕਾਰ ਨੂੰ ਰਾਹਤCurrent UpdatesJanuary 18, 2025 January 18, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਹੁਕਮ ’ਤੇ ਰੋਕ ਲਗਾ ਦਿੱਤੀ, ਜਿਸ ’ਚ ਦਿੱਲੀ ਸਰਕਾਰ ਨੂੰ ‘ਪੀਐੱਮ-ਆਯੁਸ਼ਮਾਨ ਭਾਰਤ ਹੈਲਥ ਇੰਫਰਾਸਟ੍ਰਕਚਰ ਮਿਸ਼ਨ’ ਨੂੰ ਲਾਗੂ ਕਰਨ...
ਖਾਸ ਖ਼ਬਰਰਾਸ਼ਟਰੀਜਸਟਿਸ ਵਿਨੋਦ ਚੰਦਰਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀCurrent UpdatesJanuary 17, 2025 January 17, 2025 ਨਵੀਂ ਦਿੱਲੀ-ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਅੱਜ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਕੇ ਵਿਨੋਦ ਚੰਦਰਨ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਰੂਪ...
ਖਾਸ ਖ਼ਬਰਰਾਸ਼ਟਰੀਚੋਣ ਨੇਮ ਵਿਵਾਦ: ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸCurrent UpdatesJanuary 16, 2025 January 16, 2025 ਨਵੀਂ ਦਿੱਲੀ:ਸੁਪਰੀਮ ਕੋਰਟ ਨੇ 1961 ਦੇ ਚੋਣ ਵਿਹਾਰ ਨੇਮਾਂ ’ਚ ਸੋਧ ਖ਼ਿਲਾਫ਼ ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਵੱਲੋਂ ਦਾਖ਼ਲ ਅਰਜ਼ੀ ’ਤੇ ਬੁੱਧਵਾਰ ਨੂੰ ਕੇਂਦਰ ਅਤੇ...
ਖਾਸ ਖ਼ਬਰਰਾਸ਼ਟਰੀਕਲੈਟ-ਯੂਜੀ ਪ੍ਰੀਖਿਆ: ਸਾਰੀਆਂ ਪਟੀਸ਼ਨਾਂ ਹਾਈ ਕੋਰਟ ਨੂੰ ਤਬਦੀਲ ਕਰ ਸਕਦੀ ਹੈ ਸੁਪਰੀਮ ਕੋਰਟCurrent UpdatesJanuary 16, 2025 January 16, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ‘ਕਾਮਨ ਲਾਅ ਐਡਮਿਸ਼ਨ ਟੈਸਟ’ (ਕਲੈਟ) 2025 ਦੇ ਨਤੀਜਿਆਂ ਖ਼ਿਲਾਫ਼ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਕਿਸੇ ਇਕ ਹਾਈ ਕੋਰਟ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਏਮਜ਼ ਨੂੰ ਡੱਲੇਵਾਲ ਦੀਆਂ ਸਿਹਤ ਰਿਪੋਰਟਾਂ ਦੀ ਜਾਂਚ ਲਈ ਮਾਹਿਰ ਪੈਨਲ ਕਾਇਮ ਕਰਨ ਦੇ ਹੁਕਮCurrent UpdatesJanuary 15, 2025 January 15, 2025 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਬੁੱਧਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (All India Institute of Medical Sciences – AIIMS) ਦੇ...
ਖਾਸ ਖ਼ਬਰਰਾਸ਼ਟਰੀਮਥੁਰਾ ਸ਼ਾਹੀ ਈਦਗਾਹ ਵਿਵਾਦ: ਮਸਜਿਦ ਕਮੇਟੀ ਦੀ ਅਰਜ਼ੀ ’ਤੇ ਸੁਣਵਾਈ ਭਲਕੇCurrent UpdatesJanuary 14, 2025 January 14, 2025 ਨਵੀਂ ਦਿੱਲੀ:ਸੁਪਰੀਮ ਕੋਰਟ ਵੱਲੋਂ ਮਥੁਰਾ ’ਚ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਮਾਮਲੇ ’ਤੇ ਮਸਜਿਦ ਪ੍ਰਬੰਧਕੀ ਕਮੇਟੀ ਦੀ ਅਪੀਲ ਉਪਰ 15 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਅਲਾਹਾਬਾਦ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਹਾਈ ਕੋਰਟ ਵੱਲੋਂ ਸੱਤ ਵਾਰਡਾਂ ਦੇ ਕੌਂਸਲਰਾਂ ਦੀ ਚੋਣ ਬਹਾਲCurrent UpdatesJanuary 13, 2025 January 13, 2025 ਪਟਿਆਲਾ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਸੱਤ ਵਾਰਡਾਂ ਦੀ ਚੋਣ ਬਹਾਲ ਕਰ ਦਿੱਤੀ ਹੈ। ਦਸੰਬਰ ਵਿਚ ਨਿਗਮ ਚੋਣਾਂ ਲਈ ਵੋਟਾਂ ਤੋਂ...