December 29, 2025

# Delhi

ਖਾਸ ਖ਼ਬਰਰਾਸ਼ਟਰੀ

ਧਨਖੜ ਖ਼ਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਰਾਜ ਸਭਾ ਦੇ ਉਪ ਚੇਅਰਮੈਨ ਵੱਲੋਂ ਖ਼ਾਰਜ

Current Updates
ਨਵੀਂ ਦਿੱਲੀ –ਵਿਰੋਧੀ ‘ਇੰਡੀਆ’ ਗੱਠਜੋੜ (INDIA Block) ਵੱਲੋਂ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖ਼ਿਲਾਫ਼ ਦਿੱਤੇ ਗਏ ਬੇਭਰੋਸਗੀ ਮਤੇ ਦੇ ਨੋਟਿਸ ਨੂੰ...
ਖਾਸ ਖ਼ਬਰਰਾਸ਼ਟਰੀ

‘ਰਾਹੁਲ ਗਾਂਧੀ ਨੇ ਮੈਨੂੰ ਧੱਕਾ ਦਿੱਤਾ, ਮੇਰੇ ਸਿਰ ‘ਚੋਂ ਖੂਨ ਨਿਕਲਿਆ…’, 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦਾ ਦੋਸ਼;

Current Updates
ਨਵੀਂ ਦਿੱਲੀ: 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਧੱਕਾ ਮਾਰਨ ਦੇ ਗੰਭੀਰ ਦੋਸ਼ ਲਾਏ ਹਨ। ਉਸ ਦੇ ਸਿਰ ‘ਚੋਂ ਖੂਨ...
ਖਾਸ ਖ਼ਬਰਰਾਸ਼ਟਰੀ

ਬੰਬ ਦੀ ਝੂਠੀ ਧਮਕੀ ਦੇਣਾ ਪਵੇਗਾ ਮਹਿੰਗਾ, ਹਵਾਈ ਸਫ਼ਰ ‘ਤੇ ਰੋਕ ਸਮੇਤ ਇਕ ਲੱਖ ਰੁਪਏ ਤੱਕ ਦਾ ਹੋਵੇਗਾ ਜੁਰਮਾਨਾ; ਸੁਰੱਖਿਆ ਨਿਯਮਾਂ ’ਚ ਸੋਧ

Current Updates
ਨਵੀਂ ਦਿੱਲੀ : ਹਵਾਈ ਜਹਾਜ਼ਾਂ ’ਚ ਬੰਬ ਦੀ ਝੂਠੀ ਧਮਕੀ ਦੇਣਾ ਹੁਣ ਮਹਿੰਗਾ ਪਵੇਗਾ। ਅਜਿਹੇ ਲੋਕਾਂ ’ਤੇ ਸਜ਼ਾ ਦੇ ਤੌਰ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ...
ਖਾਸ ਖ਼ਬਰਰਾਸ਼ਟਰੀ

ਆਖ਼ਰ ਕਿਉਂ 2029 ‘ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਪਾਸ ਕਰਨੇ ਪੈਣਗੇ ਕਈ ਇਮਤਿਹਾਨ; ਜਾਣੋ ਕੀ ਕਹਿੰਦੇ ਹਨ ਅੰਕੜੇ

Current Updates
ਨਵੀਂ ਦਿੱਲੀ : ‘ਇਕ ਦੇਸ਼, ਇਕ ਚੋਣ’ ਨਾਲ ਸਬੰਧਤ ਸੰਵਿਧਾਨਕ ਸੋਧ ਬਿੱਲ ਭਾਵੇਂ ਲੋਕ ਸਭਾ ’ਚ ਪੇਸ਼ ਕਰ ਦਿੱਤਾ ਗਿਆ ਹੈ। ਜੇਕਰ ਬਿੱਲ ਸੰਸਦ ਤੋਂ ਪਾਸ...
ਖਾਸ ਖ਼ਬਰਮਨੋਰੰਜਨ

ਅਕਸ਼ੈ ਕੁਮਾਰ ਨੇ ਪੂਰੀ ਕੀਤੀ ਸਕਾਈ ਫੋਰਸ ਦੀ ਸ਼ੂਟਿੰਗ, ਇਸ ਐਕਸ ਕਪਲ ਨੂੰ ਅਦਾਕਾਰ ਲਿਆਏ ਫਿਲਮ ‘ਚ

Current Updates
ਨਵੀਂ ਦਿੱਲੀ : ਅਕਸ਼ੈ ਕੁਮਾਰ ਦੀ ਬਹੁਤ ਉਡੀਕੀ ਜਾ ਰਹੀ ਐਕਸ਼ਨ ਥ੍ਰਿਲਰ ਫਿਲਮ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਸੰਦੀਪ ਕੇਵਲਾਨੀ...
ਖਾਸ ਖ਼ਬਰਮਨੋਰੰਜਨ

‘ਮੈਂ ਹੈਰਾਨ ਹਾਂ ਇੰਨਾ ਸਮਾਂ ਲੱਗਾ’, ਸੋਨਾਕਸ਼ੀ ਸਿਨਹਾ ਦੇ ਪਲਟਵਾਰ ‘ਤੇ ਆਇਆ ਮੁਕੇਸ਼ ਖੰਨਾ ਦਾ ਮਾਫ਼ੀਨਾਮਾ

Current Updates
ਨਵੀਂ ਦਿੱਲੀ :ਟੀਵੀ ਦੇ ਸ਼ਕਤੀਮਾਨ ਯਾਨੀ ਮੁਕੇਸ਼ ਖੰਨਾ ਇਨ੍ਹੀਂ ਦਿਨੀਂ ਮੁੜ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਰਣਵੀਰ ਸਿੰਘ ‘ਤੇ ਕਈ ਵਾਰ ਟਿੱਪਣੀ ਕਰਨ...
ਖਾਸ ਖ਼ਬਰਰਾਸ਼ਟਰੀ

ਬੰਗਲਾਦੇਸ਼ ਦੇ ਸਮਰਥਨ ‘ਚ ਬੈਗ ਲੈ ਕੇ ਅੱਜ ਸੰਸਦ ਪਹੁੰਚੀ ਪ੍ਰਿਅੰਕਾ, ਕੱਲ੍ਹ ਚੁੱਕਿਆ ਸੀ ਫਲਸਤੀਨ ਦਾ ਮੁੱਦਾ

Current Updates
ਨਵੀਂ ਦਿੱਲੀ :  ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਸੋਮਵਾਰ ਨੂੰ ਫਲਸਤੀਨ ਦੇ ਸਮਰਥਨ ‘ਚ ਬੈਗ ਲੈ ਕੇ ਸੰਸਦ ਪਹੁੰਚੀ ਸੀ, ਜਿਸ ਤੋਂ ਬਾਅਦ ਭਾਜਪਾ ਨੇ...
ਖਾਸ ਖ਼ਬਰਰਾਸ਼ਟਰੀ

‘ਇੱਕ ਦੇਸ਼, ਇੱਕ ਚੋਣ’ ਬਿੱਲ ‘ਤੇ ਲੋਕ ਸਭਾ ‘ਚ ਹੋਈ ਵੋਟਿੰਗ, ਪੜ੍ਹੋ ਪੱਖ ਤੇ ਵਿਰੋਧ ‘ਚ ਕਿੰਨੀਆਂ ਪਈਆਂ ਵੋਟਾਂ

Current Updates
ਨਵੀਂ ਦਿੱਲੀ-‘ਇੱਕ ਦੇਸ਼, ਇੱਕ ਚੋਣ’ ਸੰਵਿਧਾਨ (129ਵੀਂ ਸੋਧ) ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਸ ਦੀ...
ਖਾਸ ਖ਼ਬਰਮਨੋਰੰਜਨ

Punjab ਗਲਤ ਲਿਖਣ ‘ਤੇ ਟ੍ਰੋਲ ਹੋਣ ‘ਤੇ ਦਿਲਜੀਤ ਦੋਸਾਂਝ ਨੂੰ ਆਇਆ ਗੁੱਸਾ, ਸਾਜ਼ਿਸ਼ਕਾਰਾਂ ਨੂੰ ਦਿੱਤਾ ਕਰਾਰਾ ਜਵਾਬ

Current Updates
ਨਵੀਂ ਦਿੱਲੀ : ਪੰਜਾਬੀ ਗਾਇਕ ਦਿਲਜੀਤ ਦੁਸਾਂਝ ਇਨ੍ਹੀਂ ਦਿਨੀਂ ਆਪਣੇ ‘ਦਿਲ-ਲੁਮੀਨੇਟ’ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਗਾਇਕ ਦੇ ਪ੍ਰਸ਼ੰਸਕ ਉਸ ਦੇ ਸਮਾਰੋਹ ਨੂੰ...
ਖਾਸ ਖ਼ਬਰਮਨੋਰੰਜਨ

‘ਜੇ ਮੈਂ ਦੋਸ਼ੀ ਹਾਂ ਤਾਂ…’, Raj Kundra ਨੇ ਤਿੰਨ ਸਾਲ ਬਾਅਦ ਐਡਲਟ ਫਿਲਮ ਮਾਮਲੇ ‘ਤੇ ਤੋੜੀ ਚੁੱਪੀ, ਇਸ ਨੂੰ ਦੱਸਿਆ ਸਾਜ਼ਿਸ਼

Current Updates
ਨਵੀਂ ਦਿੱਲੀ : ਸਾਲ 2021 ‘ਚ ਰਾਜ ਕੁੰਦਰਾ ‘ਤੇ ਐਡਲਟ ਫਿਲਮ ਮੇਕਿੰਗ ਐਪ ਕਨੈਕਸ਼ਨ ‘ਚ ਸ਼ਾਮਲ ਹੋਣ ਦਾ ਦੋਸ਼ ਲੱਗਾ ਸੀ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ...