ਖਾਸ ਖ਼ਬਰਪੰਜਾਬਰਾਸ਼ਟਰੀਨਿਤਿਨ ਨਬੀਨ ਦੀ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਭਾਜਪਾ ਨੂੰ ਨਵੀਂ ਊਰਜਾ ਦੇਵੇਗੀ: ਐਡਵੋਕੇਟ ਨਵੀਨ ਸਿੰਗਲਾCurrent UpdatesDecember 20, 2025 December 20, 2025 ਦਿੱਲੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ, ਸੰਗਠਨ ਦੇ ਉੱਜਵਲ ਭਵਿੱਖ ਦੀ ਉਮੀਦ ਪ੍ਰਗਟ ਕੀਤੀ ਬਠਿੰਡਾ- ਭਾਰਤੀ ਜਨਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਐਥਲੀਟ ਤੇ ਐਕਟਰ ਪਰਵੀਨ ਕੁਮਾਰCurrent UpdatesDecember 20, 2025 December 20, 2025 ਚੰਡੀਗੜ੍ਹ- ਸਵਾ ਕੁਇੰਟਲ ਦੇ ਪਰਵੀਨ ਕੁਮਾਰ ਦਾ ਨਾਂ ਮੈਂ ‘ਧਰਤੀਧੱਕ’ ਰੱਖਿਆ ਹੋਇਆ ਸੀ। ਉਸ ਨੇ ਕਾਮਨਵੈਲਥ ਖੇਡਾਂ ਅਤੇ ਏਸ਼ੀਆ ਪੱਧਰ ਦੇ ਖੇਡ ਮੁਕਾਬਲਿਆਂ ’ਚੋਂ 7...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੈਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆCurrent UpdatesDecember 20, 2025 December 20, 2025 ਚੰਡੀਗਡ਼੍ਹ- ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਕਾਂਗਰਸ ਵੱਲੋਂ ਪੇਸ਼ ਕੀਤੇ ਬੇਭਰੋਸਗੀ ਮਤੇ ’ਤੇ ਸੱਤਾਧਾਰੀ ਧਿਰ ਭਾਜਪਾ ਅਤੇ ਵਿਰੋਧੀ ਧਿਰ ਵਿਚਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਆਸੀ ਸਿਕੰਦਰ: ਪੜ੍ਹੇ ਵੀ ਖ਼ੂਬ, ਜਿੱਤੇ ਵੀ ਖ਼ੂਬCurrent UpdatesDecember 20, 2025 December 20, 2025 ਚੰਡੀਗਡ਼੍ਹ- ਪੰਚਾਇਤ ਸਮਿਤੀ ਸਾਹਨੇਵਾਲ ਦੀ ਨਵੀਂ ਚੁਣੀ ਮੈਂਬਰ ਨਵਦੀਪ ਕੌਰ ਢਿੱਲੋਂ ਦਾ ਕੋਈ ਸਾਨੀ ਨਹੀਂ ਜਾਪਦਾ; ਹਾਲਾਂਕਿ ਇਹ ਮੈਂਬਰੀ ਉਸ ਦੀ ਵਿਦਿਅਕ ਡਿਗਰੀ ਦੇ ਮੇਚ...
ਖਾਸ ਖ਼ਬਰਰਾਸ਼ਟਰੀਸੰਸਦ ਦਾ ਸਰਦ ਰੁੱਤ ਇਜਲਾਸ ਸਮਾਪਤCurrent UpdatesDecember 20, 2025 December 20, 2025 ਨਵੀਂ ਦਿੱਲੀ- ਲੋਕ ਸਭਾ ਅਤੇ ਰਾਜ ਸਭਾ ਅੱਜ ਅਣਮਿੱਥੇ ਸਮੇਂ ਲਈ ਉਠਾਏ ਜਾਣ ਨਾਲ ਸੰਸਦ ਦਾ 19 ਰੋਜ਼ਾ ਸਰਦ ਰੁੱਤ ਇਜਲਾਸ ਮੁਕੰਮਲ ਹੋ ਗਿਆ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਪੰਜਾਬ ਨਿੱਤਰੇਗਾ ਜੀ ਰਾਮ ਜੀ ਦੇ ਵਿਰੋਧ ’ਚCurrent UpdatesDecember 20, 2025 December 20, 2025 ਚੰਡੀਗਡ਼੍ਹ- ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ ’ਚ ਤਬਦੀਲੀ ਕੀਤੇ ਜਾਣ ਤੋਂ ਖ਼ਫ਼ਾ ‘ਆਪ’ ਸਰਕਾਰ ਨੇ ਜਨਵਰੀ ਮਹੀਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰCurrent UpdatesDecember 20, 2025 December 20, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਕਾਮੇਡੀਅਨ ਭਾਰਤੀ ਸਿੰਘ 41 ਦੀ ਉਮਰ ਵਿੱਚ ਦੂਜੀ ਵਾਰ ਬਣੀ ਮਾਂ ; ਬੇਟੇ ਨੂੰ ਦਿੱਤਾ ਜਨਮCurrent UpdatesDecember 19, 2025 December 19, 2025 ਚੰਡੀਗੜ੍ਹ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ 19 ਦਸੰਬਰ ਨੂੰ ਦੂਜੀ ਵਾਰ ਮਾਪੇ ਬਣ ਗਏ ਹਨ। ਭਾਰਤੀ ਨੂੰ ਉਸ ਸਮੇਂ ਐਮਰਜੈਂਸੀ ਵਿੱਚ ਹਸਪਤਾਲ ਲਿਜਾਇਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; 4.8 ਡਿਗਰੀ ਨਾਲ ਹੁਸ਼ਿਆਰਪੁਰ ਰਿਹਾ ਸਭ ਤੋਂ ਠੰਢਾCurrent UpdatesDecember 19, 2025 December 19, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੀ ਚਾਦਰ ਤਣ ਜਾਣ ਕਾਰਨ ਸਰਦੀ ਦਾ ਪ੍ਰਕੋਪ ਹੋਰ ਵਧ ਗਿਆ ਹੈ। ਮੌਸਮ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਨਤੀਜੇ ‘ਆਪ’ ’ਤੇ ਭਰੋਸੇ ਦੀ ਵੱਡੀ ਜਿੱਤ: ਕੇਜਰੀਵਾਲCurrent UpdatesDecember 19, 2025 December 19, 2025 ਮੋਹਾਲੀ- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ, ਪਾਰਟੀ ਦੇ ਕੌਮੀਂ ਕਨਵੀਨਰ...