April 22, 2026

#bjp

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਤਾਮਿਲਨਾਡੂ ਦੀ ਧਰਤੀ ਤੋਂ ਗੁਰੂ ਤੇਗ ਬਹਾਦਰ ਜੀ ਨੂੰ ਵਿਲੱਖਣ ਸ਼ਰਧਾਂਜਲੀ: ਪਹਿਲਾ ‘ਤਾਮਿਲ ਸਿੱਖ ਗੀਤ’ ਹੋਇਆ ਰਿਲੀਜ਼

Current Updates
ਚੰਡੀਗੜ੍ਹ- ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਨੂੰ ਹੁਣ ਦੱਖਣੀ ਭਾਰਤ ਦੀ ਤਾਮਿਲ ਭਾਸ਼ਾ ਵਿੱਚ ਵੀ ਗਾਇਆ ਜਾਵੇਗਾ। ਚੇਨਈ ਵਿੱਚ ਚੱਲ ਰਹੇ ਮਾਰਗਜ਼ੀਲ ਮੱਕਲ ਇਸਾਈ ਉਤਸਵ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਪੁਲੀਸ ਦੀ ਵੱਡੀ ਤਿਆਰੀ: ਡਰੋਨਾਂ ’ਤੇ ਲਗਾਮ ਲਗਾਉਣ ਲਈ ਕੇਂਦਰ ਤੋਂ ਮੰਗੇ 175 ਕਰੋੜ ਰੁਪਏ

Current Updates
ਚੰਡੀਗੜ੍ਹ- ਪੰਜਾਬ ਪੁਲੀਸ ਨੇ ਸੂਬੇ ਦੀ ਸੁਰੱਖਿਆ ਅਤੇ ਸਰਹੱਦ ਪਾਰੋਂ ਹੋਣ ਵਾਲੀ ਡਰੋਨ ਤਸਕਰੀ ਨੂੰ ਰੋਕਣ ਲਈ ਵੱਡੀ ਯੋਜਨਾ ਤਿਆਰ ਕੀਤੀ ਹੈ। ਪੰਜਾਬ ਦੇ ਡੀਜੀਪੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ...
ਖਾਸ ਖ਼ਬਰਰਾਸ਼ਟਰੀ

ਚੌਲਾਂ ਦੇ ਵਪਾਰ ’ਚ ਭਾਰਤ ਦਾ ਦਬਦਬਾ ਅਤੇ ਜ਼ਮੀਨੀ ਪਾਣੀ ਦਾ ਸੰਕਟ

Current Updates
ਨਵੀਂ ਦਿੱਲੀ- ਭਾਰਤ ਇਸ ਸਾਲ ਚੀਨ ਨੂੰ ਪਿੱਛੇ ਛੱਡ ਦੁਨੀਆ ਦੇ ਸਭ ਤੋਂ ਵੱਡੇ ਚੌਲ ਉਤਪਾਦਕ ਵਜੋਂ ਉੱਭਰਿਆ ਹੈ। ਦੇਸ਼ ਦੇ ਸਿਆਸਤਦਾਨਾਂ ਅਤੇ ਖੇਤੀਬਾੜੀ ਲਾਬੀ...
ਖਾਸ ਖ਼ਬਰਪੰਜਾਬਰਾਸ਼ਟਰੀ

ਲਾਪਤਾ ਪਾਵਨ ਸਰੂਪ ਮਾਮਲਾ: ਐਡਵੋਕੇਟ ਧਾਮੀ ਵੱਲੋਂ ਮੁੱਖ ਮੰਤਰੀ ਮਾਨ ਦੇ ਦੋਸ਼ਾਂ ਦਾ ਤਿੱਖਾ ਜਵਾਬ

Current Updates
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ; ਤਿੰਨ ਅਹਿਮ ਬਿੱਲ ਪਾਸ; ਸਦਨ ਅਣਮਿੱਥੇ ਸਮੇਂ ਲਈ ਮੁਲਤਵੀ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਪ੍ਰਧਾਨ ਮੁਕੇਸ਼ ਮਲੌਦ ਗ੍ਰਿਫ਼ਤਾਰ

Current Updates
ਚੰਡੀਗੜ੍ਹ- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਸਿਕਿਉਰਟੀ ਬਰਾਂਚ ਵੱਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਐਂਟਰੀ ਫ੍ਰੀ: ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲੀਸ ਦਾ ਨਵੇਕਲਾ ‘ਸੱਦਾ ਪੱਤਰ’, ਵਿਸ਼ੇਸ਼ ਆਫਰ

Current Updates
ਚੰਡੀਗੜ੍ਹ- ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ...
ਖਾਸ ਖ਼ਬਰਪੰਜਾਬਰਾਸ਼ਟਰੀ

ਡੈਂਟਲ ਕਾਲਜ ਵਿਦਿਆਰਥਣ ਦੀ ਮੌਤ ਮਾਮਲੇ ’ਚ ਔਰਤ ਗ੍ਰਿਫ਼ਤਾਰ

Current Updates
ਪਟਿਆਲਾ- ਪਟਿਆਲਾ ਪੁਲੀਸ ਨੇ ਪੋਲੋ ਗਰਾਊਂਡ ਨੇੜੇ ਡੈਂਟਲ ਕਾਲਜ ਦੀ ਵਿਦਿਆਰਥਣ ਨੂੰ ਦਰੜਨ ਵਾਲੀ ਤੇਜ਼ ਰਫ਼ਤਾਰ ਥਾਰ ਗੱਡੀ ਦੀ ਚਾਲਕ ਹਰਵੀਨ ਕੌਰ (28) ਨੂੰ ਗ੍ਰਿਫ਼ਤਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਗਰ ਨਿਗਮ ਦੇ ਬਜਟ ਵਿੱਚ 25 ਕਰੋੜ ਦਾ ਵੱਡਾ ਵਾਧਾ

Current Updates
ਚੰਡੀਗੜ੍ਹ:  ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਵਿਕਾਸ...