ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦਾ ਮਾਮਲਾ: ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਬੀ ਬੀ ਐੱਮ ਬੀ ਨੂੰ ਨੋਟਿਸCurrent UpdatesDecember 16, 2025 December 16, 2025 ਚੰਡੀਗੜ੍ਹ- ਕੌਮੀ ਗਰੀਨ ਟ੍ਰਿਬਿਊਨਲ ਨੇ ਪੰਜਾਬ ’ਚ ਅਗਸਤ ਮਹੀਨੇ ਆਏ ਭਿਆਨਕ ਹੜ੍ਹਾਂ ਦੇ ਸੰਦਰਭ ’ਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਨੋਟਿਸ ਜਾਰੀ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੈਰੋਲ ’ਤੇ ਸੁਣਵਾਈ: ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਅੰਮ੍ਰਿਤਪਾਲ ਸਿੰਘCurrent UpdatesDecember 16, 2025 December 16, 2025 ਚੰਡੀਗੜ੍ਹ- ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਹਿਰਾਸਤ ਵਿੱਚ ਲਏ ਗਏ ਅਤੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਨੇ ਗੈਂਗਸਟਰ ਪੈਦਾ ਕੀਤੇ: ਭਗਵੰਤ ਮਾਨCurrent UpdatesDecember 16, 2025December 16, 2025 December 16, 2025December 16, 2025 ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਪੁਰਾਣੀਆਂ ਸਰਕਾਰਾਂ ਦੇ ਨਤੀਜੇ ਭੁਗਤਣੇ ਪੈ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਚ...
ਖਾਸ ਖ਼ਬਰਰਾਸ਼ਟਰੀਅਦਾਲਤ ਵੱਲੋਂ ਸੋਨੀਆ, ਰਾਹੁਲ ਗਾਂਧੀ ਵਿਰੁੱਧ ਪੀਐੱਮਐੱਲਏ ਕੇਸ ਖਾਰਜCurrent UpdatesDecember 16, 2025 December 16, 2025 ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਿਰੁੱਧ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਸਿੱਖਾਂ ਦਾ ਹੈ ਤੇ ਸਿੱਖਾਂ ਦਾ ਹੀ ਰਹੇਗਾ: ਜਥੇਦਾਰ ਗੜਗੱਜCurrent UpdatesDecember 16, 2025 December 16, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੇਘਾਲਿਆ ਦੇ ਸ਼ਿਲੌਂਗ ਸ਼ਹਿਰ ਵਿੱਚ ਪੰਜਾਬੀ ਲੇਨ ਵਿਖੇ ਵੱਸਦੇ ਸਿੱਖਾਂ ਨਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਗੋਆ ਨਾਈਟ ਕਲੱਬ ਫਾਇਰ: ਲੂਥਰਾ ਭਰਾ ਦਿੱਲੀ ਪਹੁੰਚੇCurrent UpdatesDecember 16, 2025 December 16, 2025 ਗੋਆ- ਥਾਈਲੈਂਡ ਪੁਲੀਸ ਨੇ ਗੋਆ ਨਾਈਟ ਕਲੱਬ ਦੇ ਮਾਲਕ ਲੂਥਰਾ ਭਰਾਵਾਂ- ਸੌਰਭ ਤੇ ਗੌਰਵ ਲੂਥਰਾ ਦਿੱਲੀ ਪਹੁੰਚ ਗਏ ਹਨ। ਗੋਆ ਦੇ ਇਸ ਨਾਈਟ ਕਲੱਬ ਵਿਚ...
ਖਾਸ ਖ਼ਬਰਰਾਸ਼ਟਰੀਲੋਕ ਸਭਾ ਵਿੱਚ ‘ਵਿਕਸਿਤ ਭਾਰਤ- ਜੀ ਰਾਮ ਜੀ’ (VB-G RAM-G) ਬਿੱਲ 2025 ਪੇਸ਼Current UpdatesDecember 16, 2025 December 16, 2025 ਨਵੀਂ ਦਿੱਲੀ- ਲੋਕ ਸਭਾ ਵਿੱਚ ਮੰਗਲਵਾਰ ਨੂੰ ‘ਵਿਕਸਿਤ ਭਾਰਤ – ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਬਿੱਲ, 2025’ ਪੇਸ਼ ਕੀਤਾ ਗਿਆ। ਇਹ ਬਿੱਲ ਦੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: 154 ਗਿਣਤੀ ਕੇਂਦਰਾਂ ’ਤੇ ਹੋਵੇਗੀ ਵੋਟਾਂ ਦੀ ਗਿਣਤੀCurrent UpdatesDecember 16, 2025 December 16, 2025 ਚੰਡੀਗੜ੍ਹ- ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਨੂੰ ਪੰਜਾਬ ਭਰ ’ਚ ਬਣਾਏ 154 ਗਿਣਤੀ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਪਹਿਰੇ ਹੇਠ...
ਖਾਸ ਖ਼ਬਰਪੰਜਾਬਰਾਸ਼ਟਰੀਕਬੱਡੀ ਪ੍ਰਮੋਟਰ ਕਤਲ ਕੇਸ: ਪੁਲੀਸ ਨੇ ਦੋ ਸ਼ੂਟਰਾਂ ਸਣੇ ਤਿੰਨ ਦੀ ਪਛਾਣ ਕੀਤੀCurrent UpdatesDecember 16, 2025 December 16, 2025 ਮੁਹਾਲੀ- ਇਥੇ ਸੋਹਾਣਾ ਵਿਚ ਸੋਮਵਾਰ ਸ਼ਾਮੀਂ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਮੁਹਾਲੀ ਪੁਲੀਸ ਨੇ ਸ਼ੂਟਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਕਾਬੂCurrent UpdatesDecember 15, 2025 December 15, 2025 ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਪੁਲੀਸ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ...