ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ
ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ...
