ਖਾਸ ਖ਼ਬਰਮਨੋਰੰਜਨਰਾਸ਼ਟਰੀਅਨੁਪਮ ਖੇਰ ਦੀ ਇੰਡੀਗੋ ਦੀ ਖਜੂਰਾਹੋ ਫਿਲਮ ਫੈਸਟੀਵਲ ਲਈ ਉਡਾਣ ਰੱਦCurrent UpdatesDecember 15, 2025 December 15, 2025 ਮੁੰਬਈ- ਇੰਡੀਗੋ ਦੀਆਂ ਉਡਾਣਾਂ ਕਾਰਨ ਖੱਜਲ ਖੁਆਰ ਹੋਣ ਵਾਲਿਆਂ ਵਿਚ ਬੌਲੀਵੁੱਡ ਅਦਾਕਾਰ ਅਨੁਪਮ ਖੇਰ ਵੀ ਸ਼ਾਮਲ ਹੋ ਗਏ ਹਨ। ਉਹ ਖਜੂਰਾਹੋ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਜਾਣ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਵਾਂਗਚੁੱਕ ਦੀ ਹਿਰਾਸਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਮੁਲਤਵੀCurrent UpdatesDecember 15, 2025 December 15, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਵਾਤਾਵਰਨ ਪੱਖੀ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਅਗਲੇ ਸਾਲ 7 ਜਨਵਰੀ ਤੱਕ...
ਖਾਸ ਖ਼ਬਰਰਾਸ਼ਟਰੀਮਨੀਪੁਰ ਹਿੰਸਾ ਦੇ ਲੀਕ ਹੋਏ ਸਾਰੇ ਆਡੀਓ ਜਾਂਚ ਲਈ ਕਿਉਂ ਨਹੀਂ ਭੇਜੇ: ਸੁਪਰੀਮ ਕੋਰਟCurrent UpdatesDecember 15, 2025 December 15, 2025 ਨਵੀਂ ਦਿੱਲੀ- ਮਨੀਪੁਰ ਹਿੰਸਾ ਮਾਮਲੇ ’ਤੇ ਸੁਪਰੀਮ ਕੋਰਟ ਨੇ ਅੱਜ ਸਵਾਲ ਕੀਤਾ ਕਿ ਲੀਕ ਹੋਏ ਸਾਰੇ ਆਡੀਓ ਕਲਿੱਪ ਫੋਰੈਂਸਿਕ ਜਾਂਚ ਲਈ ਕਿਉਂ ਨਹੀਂ ਭੇਜੇ ਗਏ।...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦੀ ਜੋੜ ਮੇਲ ਸਬੰਧੀ ਵਿਧਾਇਕ ਵੱਲੋਂ ਅਧਿਕਾਰੀਆਂ ਨਾਲ ਮੀਟਿੰਗCurrent UpdatesDecember 15, 2025 December 15, 2025 ਸ਼੍ਰੀ ਚਮਕੌਰ ਸਾਹਿਬ- ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ 20, 21 ਅਤੇ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੈਸੀ ਨਾਲ ਤਸਵੀਰਾਂ ਪੋਸਟ ਕਰਨ ’ਤੇ ਅਦਾਕਾਰਾ ਸੁਭਾਸ਼੍ਰੀ ਟ੍ਰੋਲ: ਪਤੀ ਨੇ ਕੀਤਾ ਬਚਾਅCurrent UpdatesDecember 15, 2025 December 15, 2025 ਕੋਲਕਾਤਾ- ਅਦਾਕਾਰਾ ਸੁਭਾਸ਼੍ਰੀ ਗਾਂਗੁਲੀ ਨੂੰ ਫੁੱਟਬਾਲ ਦੇ ਮਹਾਨ ਖਿਡਾਰੀ Messi ਨਾਲ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਲਈ ਬੁਰੇ ਢੰਗ ਨਾਲ ਟ੍ਰੋਲ ਕਰਨ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਊਂਟਿੰਗ ਦੀ ਵੀਡੀਓਗ੍ਰਾਫ਼ੀ ਲਈ ਹਾਈ ਕੋਰਟ ਪੁੱਜਾ ਰਾਜਾ ਵੜਿੰਗCurrent UpdatesDecember 15, 2025 December 15, 2025 ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬੀ ਫ਼ਿਲਮ ‘ਚੱਕਵੇ 2% ਆਲੇ’ ਜਲਦ ਹੋਵੇਗੀ ਰਿਲੀਜ਼Current UpdatesDecember 14, 2025 December 14, 2025 ਚੰਡੀਗੜ੍ਹ- ਵਾਈਟ ਨੋਟਸ ਐਂਟਰਟੇਨਮੈਂਟ ਵੱਲੋਂ ਬਣਾਈ ਨਵੀਂ ਪੰਜਾਬੀ ਫ਼ਿਲਮ ‘ਚੱਕਵੇ 2% ਆਲੇ’ ਜਲਦ ਰਿਲੀਜ਼ ਕੀਤੀ ਜਾਵੇਗੀ। ਇਹ ਫ਼ਿਲਮ ਪੰਜਾਬੀ ਫ਼ਿਲਮ ਉਦਯੋਗ ਵਿੱਚ ਨਵੀਆਂ ਲਹਿਰਾਂ ਲਿਆਵੇਗੀ।...
ਪੰਜਾਬਕਾਰ ਨਹਿਰ ’ਚ ਡਿੱਗੀ, ਚੋਣ ਡਿਊਟੀ ਲਈ ਜਾ ਰਹੇ ਅਧਿਆਪਕ ਜੋੜੇ ਦੀ ਮੌਤCurrent UpdatesDecember 14, 2025 December 14, 2025 ਮੋਗਾ: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਇਲਾਕੇ ਵਿੱਚ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਘਟਨਾ ਸੰਗਤਪੁਰਾ ਪਿੰਡ ਨੇੜੇ...
ਖਾਸ ਖ਼ਬਰਰਾਸ਼ਟਰੀਹਮੀਰਪੁਰ ਵਿੱਚ ਸੜਕ ਹਾਦਸਾ; ਤਿੰਨ ਹਲਾਕ; ਚਾਰ ਜ਼ਖਮੀCurrent UpdatesDecember 14, 2025 December 14, 2025 ਯੂਪੀ: ਇੱਥੇ ਬੁੰਦੇਲਖੰਡ ਐਕਸਪ੍ਰੈਸ ਵੇਅ ’ਤੇ ਅੱਜ ਇੱਕ ਤੇਜ਼ ਰਫ਼ਤਾਰ ਬੱਸ ਦੇ ਇੱਕ ਕਾਰ ਨਾਲ ਟਕਰਾਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ...
ਖਾਸ ਖ਼ਬਰਰਾਸ਼ਟਰੀਮੁੱਖ ਪ੍ਰਬੰਧਕ ਸਤਾਦਰੂ ਦੱਤਾ ਨੂੰ 14 ਦਿਨਾ ਪੁਲੀਸ ਹਿਰਾਸਤ ’ਚ ਭੇਜਿਆCurrent UpdatesDecember 14, 2025 December 14, 2025 ਕੋਲਕਾਤਾ- ਇੱਥੋਂ ਦੀ ਇੱਕ ਅਦਾਲਤ ਨੇ ਸਾਲਟ ਲੇਕ ਸਟੇਡੀਅਮ ਵਿੱਚ ਲਿਓਨਲ ਮੈਸੀ ਫੁਟਬਾਲ ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਸਤਾਦਰੂ ਦੱਤਾ (Satadru Datta) ਨੂੰ 14 ਦਿਨਾਂ ਦੀ...