ਖਾਸ ਖ਼ਬਰਰਾਸ਼ਟਰੀਹਮੀਰਪੁਰ ਵਿੱਚ ਸੜਕ ਹਾਦਸਾ; ਤਿੰਨ ਹਲਾਕ; ਚਾਰ ਜ਼ਖਮੀCurrent UpdatesDecember 14, 2025 December 14, 2025 ਯੂਪੀ: ਇੱਥੇ ਬੁੰਦੇਲਖੰਡ ਐਕਸਪ੍ਰੈਸ ਵੇਅ ’ਤੇ ਅੱਜ ਇੱਕ ਤੇਜ਼ ਰਫ਼ਤਾਰ ਬੱਸ ਦੇ ਇੱਕ ਕਾਰ ਨਾਲ ਟਕਰਾਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ...
ਖਾਸ ਖ਼ਬਰਰਾਸ਼ਟਰੀਮੁੱਖ ਪ੍ਰਬੰਧਕ ਸਤਾਦਰੂ ਦੱਤਾ ਨੂੰ 14 ਦਿਨਾ ਪੁਲੀਸ ਹਿਰਾਸਤ ’ਚ ਭੇਜਿਆCurrent UpdatesDecember 14, 2025 December 14, 2025 ਕੋਲਕਾਤਾ- ਇੱਥੋਂ ਦੀ ਇੱਕ ਅਦਾਲਤ ਨੇ ਸਾਲਟ ਲੇਕ ਸਟੇਡੀਅਮ ਵਿੱਚ ਲਿਓਨਲ ਮੈਸੀ ਫੁਟਬਾਲ ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਸਤਾਦਰੂ ਦੱਤਾ (Satadru Datta) ਨੂੰ 14 ਦਿਨਾਂ ਦੀ...
ਖਾਸ ਖ਼ਬਰਰਾਸ਼ਟਰੀਮਹਿਮ ਵਿਚ ਗ੍ਰੀਨ ਐਕਸਪ੍ਰੈੱਸਵੇਅ 152ਡੀ ’ਤੇ ਭਿਆਨਕ ਹਾਦਸਾ; ਧੁੰਦ ਕਰਕੇ ਕਈ ਵਾਹਨ ਟਕਰਾਏ, ਇਕ ਮੌਤCurrent UpdatesDecember 14, 2025 December 14, 2025 ਰੋਹਤਕ- ਇਥੇ ਮਹਿਮ ਵਿਚ ਹਿਸਾਰ ਦਿੱਲੀ ਤੇ ਰੋਹਤਕ ਭਿਵਾਨੀ ਰੋਡ ਦੇ ਚੌਰਾਹੇ ’ਤੇ ਐਤਵਾਰ ਸਵੇਰੇ ਧੁੰਦ ਕਰਕੇ ਕਈ ਵਾਹਨ ਟਕਰਾ ਗਏ। ਹਾਦਸੇ ਵਿਚ ਕਾਰ ਸਵਾਰ...
ਖਾਸ ਖ਼ਬਰਰਾਸ਼ਟਰੀਸੱਚ ਤੇ ਅਹਿੰਸਾ ਦੇ ਮਾਰਗ ’ਤੇ ਚੱਲ ਕੇ ਮੋਦੀ ਸਰਕਾਰ ਨੂੰ ਹਰਾਵਾਂਗੇCurrent UpdatesDecember 14, 2025 December 14, 2025 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਸੱਚ ’ਤੇ ਪਹਿਰਾ ਦੇ ਕੇ ਨਰਿੰਦਰ ਮੋਦੀ ਤੇ ਆਰ ਐਸ ਐਸ ਸਰਕਾਰ ਨੂੰ ਸੱਤਾ ਤੋਂ...
ਖਾਸ ਖ਼ਬਰਰਾਸ਼ਟਰੀਭਲਕੇ ਦਿੱਲੀ ’ਚ ਪ੍ਰਧਾਨ ਮੰਤਰੀ ਮੋਦੀ, CJI ਅਤੇ ਫੌਜ ਮੁਖੀ ਨੂੰ ਮਿਲੇਗਾ ਮੈਸੀCurrent UpdatesDecember 14, 2025 December 14, 2025 ਨਵੀਂ ਦਿੱਲੀ- ਅਰਜਨਟੀਨਾ ਦਾ ਸਟਾਰ ਫੁਟਬਾਲਰ ਲਿਓਨਲ ਮੈਸੀ ਭਾਰਤ ਦੀ ਆਪਣੀ ਤਿੰਨ ਰੋਜ਼ਾ ਫੇਰੀ ਦੇ ਆਖਰੀ ਪੜਾਅ ਤਹਿਤ ਸੋਮਵਾਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਰਾਸ਼ਟਰੀਬਿਹਾਰ ਸਰਕਾਰ ’ਚ ਮੰਤਰੀ ਨਿਤਿਨ ਨਬੀਨ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤCurrent UpdatesDecember 14, 2025 December 14, 2025 ਬਿਹਾਰ- ਭਾਜਪਾ ਨੇ ਬਿਹਾਰ ਸਰਕਾਰ ’ਚ ਕੈਬਨਿਟ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਸੰਸਦੀ ਬੋਰਡ ਨੇ ਇਸ ਅਹੁਦੇ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ: ਦੁਪਹਿਰ ਦੋ ਵਜੇ ਤਕ 30.21 ਫੀਸਦ ਪੋਲਿੰਗ, ਮਹਿਲਕਲਾਂ ’ਚ ਵਿਵਾਦ, ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਪਿੰਡਾਂ ’ਚ ਪੋਲਿੰਗ ਰੱਦCurrent UpdatesDecember 14, 2025 December 14, 2025 ਅੰਮ੍ਰਿਤਸਰ- ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8 ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਸ਼ਾਮ 4 ਵਜੇ ਤੱਕ...
ਖਾਸ ਖ਼ਬਰਰਾਸ਼ਟਰੀਖੇਤਾਂ ਵਿੱਚੋਂ ਪਰਵਾਸੀ ਮਹਿਲਾ ਦੀ ਲਾਸ਼ ਮਿਲੀ, ਮਾਮਲਾ ਦਰਜCurrent UpdatesDecember 13, 2025 December 13, 2025 ਧਰਮਕੋਟ- ਥਾਣਾ ਕੋਟ ਈਸੇ ਖਾਂ ਦੇ ਅਧੀਨ ਪਿੰਡ ਲੁਹਾਰਾ ਦੇ ਖੇਤਾਂ ਵਿੱਚੋਂ ਕੁੱਝ ਦਿਨ ਪਹਿਲਾਂ ਲਾਪਤਾ ਹੋਈ ਪਰਵਾਸੀ ਮਹਿਲਾ ਦੀ ਲਾਸ਼ ਮਿਲੀ ਹੈ। ਪਰਿਵਾਰ ਨੇ ਉਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਹੁਣ ਦੱਸੋ ਕੌਣ ਮਾਨਸਿਕ ਤੌਰ ’ਤੇੇ ਅਸਥਿਰ’: ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਘੇਰਿਆCurrent UpdatesDecember 13, 2025 December 13, 2025 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਅੱਤਲ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੀ ਸਖ਼ਤ ਆਲੋਚਨਾ ਕਰਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਮਾਨ ਤੋਂ ਸੁਰੱਖਿਆ ਮੰਗੀ, ਚੁੱਪੀ ’ਤੇ ਚੁੱਕੇ ਸਵਾਲCurrent UpdatesDecember 13, 2025 December 13, 2025 ਚੰਡੀਗੜ੍ਹ- ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਬਿਆਨ ਨਾਲ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ...