Vaisakhi ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਜਾਵੇਗਾ Pakistan; 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਅੰਮ੍ਰਿਤਸਰ- ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ...
