ਖਾਸ ਖ਼ਬਰਪੰਜਾਬਰਾਸ਼ਟਰੀਖਨੌਰੀ ਬਾਰਡਰ ਤੋਂ ਹਰਿਆਣਾ ਨੇ ਬੈਰੀਕੇਡ ਹਟਾ ਕੇ ਆਵਾਜਾਈ ਬਹਾਲ ਕੀਤੀCurrent UpdatesMarch 21, 2025 March 21, 2025 ਪਾਤੜਾਂ- ਹਰਿਆਣਾ ਪੁਲੀਸ ਨੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ‘ਤੇ ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰੋਕਣ ਲਈ ਕੰਕਰੀਟ ਦੇ ਬਣਾਏ ਬੈਰੀਕੇਡਾਂ ਨੂੰ ਬੁਲਡੋਜ਼ਰ ਨਾਲ ਹਟਾ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਮੁਅੱਤਲ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤCurrent UpdatesMarch 19, 2025 March 19, 2025 ਪਟਿਆਲਾ: ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲੋਕ ਲਹਿਰ ਬਣੀ: ਅਮਨ ਅਰੋੜਾCurrent UpdatesMarch 18, 2025 March 18, 2025 ਪਟਿਆਲਾ- ਪਟਿਆਲਾ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਸਮੇਤ ਸਥਾਨਕ ਲੀਡਰਸ਼ਿਪ ਦੀ ਹਾਜ਼ਰੀ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਕੈਬਨਿਟ ਮੰਤਰੀ ਅਤੇ ‘ਆਪ’...
ਖਾਸ ਖ਼ਬਰਪੰਜਾਬਰਾਸ਼ਟਰੀਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਅਸਾਮ ਤੋਂ ਪੰਜਾਬ ਲਿਆਉਣ ਦੀ ਤਿਆਰੀCurrent UpdatesMarch 17, 2025 March 17, 2025 ਅੰਮ੍ਰਿਤਸਰ- ਪੰਜਾਬ ਸਰਕਾਰ ਨੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ...
ਖਾਸ ਖ਼ਬਰਪੰਜਾਬਰਾਸ਼ਟਰੀਧਾਰਮਿਕ ਅਸਥਾਨ ’ਤੇ ਵਿਸਫੋਟਕ ਸੁੱਟਣ ਵਾਲਾ ਮੁਲਜ਼ਮ ਪੁੁਲੀਸ ਮੁਕਾਬਲੇ ’ਚ ਹਲਾਕ, ਦੂਜਾ ਫ਼ਰਾਰCurrent UpdatesMarch 17, 2025 March 17, 2025 ਅੰਮ੍ਰਿਤਸਰ- ਇਥੇ ਖੰਡ ਵਾਲਾ ਵਿਖੇ ਧਾਰਮਿਕ ਅਸਥਾਨ ’ਤੇ ਧਮਾਕਾ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਇਕ ਮੁਲਜ਼ਮ ਦੀ ਅੱਜ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਮੌਤ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲCurrent UpdatesMarch 17, 2025 March 17, 2025 ਪਟਿਆਲਾ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ...
ਖਾਸ ਖ਼ਬਰਪੰਜਾਬਰਾਸ਼ਟਰੀਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਠੱਗੀCurrent UpdatesMarch 16, 2025 March 16, 2025 ਦੇਵੀਗੜ੍ਹ: ਪਿੰਡ ਤਾਜਲਪੁਰ ਦੇ ਮਲਕੀਤ ਸਿੰਘ ਪੁੱਤਰ ਮੰਗਾ ਰਾਮ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਦਲਵੀਰ ਸਿੰਘ ਵਾਸੀ ਪਿੰਡ ਖੈਰਾ, ਕਪਤਾਨ ਸਿੰਘ ਵਾਸੀ ਪਿੰਡ...
ਖਾਸ ਖ਼ਬਰਪੰਜਾਬਰਾਸ਼ਟਰੀਪੰਥਕ ਜਥੇਬੰਦੀਆਂ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਦੇ ਘਰ ਅੱਗੇ ਧਰਨਾCurrent UpdatesMarch 16, 2025 March 16, 2025 ਅਮਲੋਹ- ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਦੇ ਜੱਦੀ ਪਿੰਡ ਖਨਿਆਣ ਵਿਚ ਉਸ ਦੀ ਰਿਹਾਇਸ਼ ਅੱਗੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖ ਪੰਥ ਨੂੰ ਬਚਾਉਣ ਲਈ ਨੌਜਵਾਨ ਅੱਗੇ ਆਉਣ: ਹਰਪ੍ਰੀਤ ਸਿੰਘCurrent UpdatesMarch 16, 2025 March 16, 2025 ਪਟਿਆਲਾ- ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੁਕਮਨਾਮੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕਰਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦCurrent UpdatesMarch 16, 2025 March 16, 2025 ਅੰਮ੍ਰਿਤਸਰ- ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇੱਕ ਯਾਤਰੀ ਕੋਲੋਂ ਪੰਜ ਕਿਲੋ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ...