ਖਾਸ ਖ਼ਬਰਮਨੋਰੰਜਨਰਾਸ਼ਟਰੀ‘ਹੇਰਾ ਫੇਰੀ 3’ ਦੀ ਕਾਸਟ ਮੇਰੇ ਬਿਨਾਂ ਅਧੂਰੀ: ਤੱਬੂCurrent UpdatesFebruary 5, 2025 February 5, 2025 ਨਵੀਂ ਦਿੱਲੀ:ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਪ੍ਰਿਯਾਦਰਸ਼ਨ ਦੀ ਸੁਪਰਹਿੱਟ ਹਾਸਰਸ ਫਿਲਮ ‘ਹੇਰਾ ਫੇਰੀ’ ਦੇ ਕਲਾਕਾਰਾਂ ਵਿੱਚ ਸ਼ਾਮਲ ਅਦਾਕਾਰਾ ਤੱਬੂ ਨੇ ਫਿਲਮ ਦੇ ਤੀਜੇ ਭਾਗ ਬਾਰੇ ਸੋਸ਼ਲ...
ਖਾਸ ਖ਼ਬਰਰਾਸ਼ਟਰੀਅਮਰੀਕਾ ਤੋਂ ਕੱਢੇ 200 ਭਾਰਤੀ ਅੱਜ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇCurrent UpdatesFebruary 5, 2025 February 5, 2025 ਨਵੀਂ ਦਿੱਲੀ-ਅਮਰੀਕਾ ਵਿੱਚ ਨਵੀਂ ਬਣੀ ਡੋਨਲਡ ਟਰੰਪ ਦੀ ਸਰਕਾਰ ਨੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਵੱਖ ਵੱਖ ਮੁਲਕਾਂ ਦੇ ਲੋਕਾਂ ਨੂੰ ਉਨ੍ਹਾਂ ਦੇ...
ਖਾਸ ਖ਼ਬਰਰਾਸ਼ਟਰੀਐਸਸੀ ਕਾਲਜੀਅਮ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਸਥਾਈ ਜੱਜਾਂ ਵਜੋਂ ਪੰਜ ਨਾਵਾਂ ਨੂੰ ਮਨਜ਼ੂਰੀCurrent UpdatesFebruary 5, 2025February 5, 2025 February 5, 2025February 5, 2025 ਨਵੀਂ ਦਿੱਲੀ-ਐਸਸੀ ਕਾਲਜੀਅਮ ਸੁਪਰੀਮ ਕੋਰਟ ਕੌਲਿਜੀਅਮ ਨੇ ਮਦਰਾਸ ਅਤੇ ਤਿਲੰਗਾਨਾ ਦੀਆਂ ਹਾਈ ਕੋਰਟਾਂ ਦੇ ਪੰਜ ਵਧੀਕ ਜੱਜਾਂ ਦੀ ਸਥਾਈ ਜੱਜਾਂ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ...
ਖਾਸ ਖ਼ਬਰਰਾਸ਼ਟਰੀਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਿੰਗ ਜਾਰੀ, ਸ਼ਾਮੀਂ 5 ਵਜੇ ਤੱਕ 57.70 ਫੀਸਦ ਪੋਲਿੰਗCurrent UpdatesFebruary 5, 2025 February 5, 2025 ਨਵਂੀਂ ਦਿੱਲੀ-ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਦਾ ਅਮਲ ਜਾਰੀ ਹੈ। ਦਿੱਲੀ ਵਿੱਚ ਸ਼ਾਮ 5 ਵਜੇ ਤੱਕ 57.70 ਫੀਸਦੀ ਪੋਲਿੰਗ...
ਖਾਸ ਖ਼ਬਰਰਾਸ਼ਟਰੀ‘ਆਪ’ ਉਮੀਦਵਾਰ ਅਮਾਨਤਉਲਾ ਖ਼ਾਨ ਵਿਰੁੱਧ ਐਫਆਈਆਰ ਦਰਜCurrent UpdatesFebruary 5, 2025 February 5, 2025 ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਾਨਤਉਲਾ ਖਾਨ ਵਿਰੁੱਧ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲੀਸ ਨੇ ਜਾਣਕਾਰੀ ਦਿੰਦਿਆਂ ਬੁੱਧਵਾਰ ਨੂੰ ਕਿਹਾ ਕਿ ਉਹ...
ਖਾਸ ਖ਼ਬਰਰਾਸ਼ਟਰੀਕੌਮੀ ਸ਼ਾਹਰਾਹਾਂ ’ਤੇ ਇਕਸਾਰ ਟੌਲ ਨੀਤੀ ਸਬੰਧੀ ਕੰਮ ਜਾਰੀ: ਗਡਕਰੀCurrent UpdatesFebruary 4, 2025 February 4, 2025 ਨਵੀਂ ਦਿੱਲੀ-ਕੇਂਦਰੀ ਸੜਕ ਟਰਾਂਸਪੋਰਟ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਸੜਕੀ ਟਰਾਂਸਪੋਸਟ ਮੰਤਰਾਲੇ ਕੌਮੀ ਸ਼ਾਹਰਾਹਾਂ ’ਤੇ ਯਾਤਰੀਆਂ ਨੂੰ ਰਾਹਤ ਦੇਣ ਲਈ ਇਕਸਾਰ...
ਖਾਸ ਖ਼ਬਰਰਾਸ਼ਟਰੀਮਨੂ ਸਮ੍ਰਿਤੀ ਨੇ ਨਹੀਂ, ਸਗੋਂ ਸੰਵਿਧਾਨ ਨੇ ਸਾਨੂੰ ਬੋਲਣ ਦਾ ਹੱਕ ਦਿੱਤਾ: ਖੜਗੇCurrent UpdatesFebruary 4, 2025 February 4, 2025 ਨਵੀਂ ਦਿੱਲੀ-`ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਮਜ਼ਬੂਤ ਬਣਾਉਣ ’ਚ ਸੰਵਿਧਾਨ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮਨੂ ਸਮ੍ਰਿਤੀ ਨੇ...
ਖਾਸ ਖ਼ਬਰਰਾਸ਼ਟਰੀਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾCurrent UpdatesFebruary 4, 2025 February 4, 2025 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਅੱਜ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਯਮੁਨਾ ਨੂੰ ਸਾਫ਼ ਕਰਨ ’ਚ ਸਰਕਾਰ...
ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ ਘਰ-ਘਰ ਜਾ ਕੇ ਪ੍ਰਚਾਰCurrent UpdatesFebruary 4, 2025 February 4, 2025 ਨਵੀਂ ਦਿੱਲੀ-ਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਿੱਲੀ ਦੇ ਜੰਗਪੁਰਾ ਵਿਧਾਨ ਸਭਾ ਹਲਕੇ ’ਚ ਪਾਰਟੀ ਉਮੀਦਵਾਰ ਫਰਹਾਦ ਸੂਰੀ ਦੀ ਹਮਾਇਤ ’ਚ ਘਰ-ਘਰ...
ਖਾਸ ਖ਼ਬਰਰਾਸ਼ਟਰੀਬੇਅਦਬੀ ਮਾਮਲੇ: ਡੇਰਾ ਮੁਖੀ ਵੱਲੋਂ ਸੁਪਰੀਮ ਕੋਰਟ ਤੋਂ ਸੁਣਵਾਈ ’ਤੇ ਰੋਕ ਲਾਉਣ ਦੀ ਮੰਗCurrent UpdatesFebruary 4, 2025 February 4, 2025 ਨਵੀਂ ਦਿੱਲੀ-ਡੇਰਾ ਸੱਚਾ ਸੌਦਾ ਦੇ ਮੁਖੀ ਗਰਮੀਤ ਰਾਮ ਰਹੀਮ ਨੇ ਅੱਜ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਪੰਜਾਬ ਵਿਚਲੀ ਹੇਠਲੀ ਅਦਾਲਤ ਨੂੰ 2015 ਦੇ ਬੇਅਦਬੀ...