November 7, 2026

#aap

ਖਾਸ ਖ਼ਬਰਰਾਸ਼ਟਰੀ

ਪੰਜਾਬ ਤੇ ਹਰਿਆਣਾ ਹਿਮਾਚਲ ਨੂੰ ਦੇਣਗੇ 11,973 ਮਿਲੀਅਨ ਯੂਨਿਟ ਬਿਜਲੀ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਸੋਮਵਾਰ ਨੂੰ 1966 ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪ੍ਰਾਜੈਕਟਾਂ ਤੋਂ ਬਕਾਏ ਦੇ ਭੁਗਤਾਨ ਨੂੰ ਲੈ ਕੇ ਪੰਜਾਬ, ਹਿਮਾਚਲ ਪ੍ਰਦੇਸ਼...
ਖਾਸ ਖ਼ਬਰਰਾਸ਼ਟਰੀ

ਦਿੱਲੀ ਪੁਲਿਸ ਨੇ ਪੰਜਾਬ ਦੇ ਨਸ਼ਾ ਤਸਕਰ ਨੂੰ ਕਾਬੂ ਕੀਤਾ, ਜੋ 8 ਸਾਲਾਂ ਤੋਂ ਫਰਾਰ ਸੀ

Current Updates
ਨਵੀਂ ਦਿੱਲੀ- ਦਿੱਲੀ ਪੁਲੀਸ ਨੇ 4 ਕਿਲੋ ਹੈਰੋਇਨ ਬਰਾਮਦਗੀ ਦੇ 2017 ਦੇ ਇੱਕ ਮਾਮਲੇ ਵਿੱਚ ਭਗੌੜਾ ਕਰਾਰ ਦਿੱਤੇ ਗਏ 56 ਸਾਲਾ ਨਸ਼ਾ ਤਸਕਰ ਨੂੰ 8...
ਖਾਸ ਖ਼ਬਰਪੰਜਾਬਰਾਸ਼ਟਰੀ

ਫਸੇ ਮੁਸਾਫ਼ਰਾਂ ਲਈ 2 ਵਿਸ਼ੇਸ਼ ਰੇਲਗੱਡੀਆਂ ਰਵਾਨਾ; ਪ੍ਰਭਾਵਿਤ ਰੇਲ ਟਰੈਕ ਬਹਾਲ

Current Updates
ਰਾਜਪੁਰਾ-  ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਰੇਲਗੱਡੀ ਨੂੰ ਸਰਾਂ ਬਣਜਾਰਾ ਸਟੇਸ਼ਨ ਨੇੜੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਅੰਬਾਲਾ ਡਵੀਜ਼ਨ ਰੇਲਵੇ ਪ੍ਰਸ਼ਾਸਨ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ’ਚ ਹਾਕਮ ਧਿਰ ਵਿਧਾਇਕਾ Amandeep Kaur Arora ਦੀਆਂ ਵਧੀਆਂ ਮੁਸ਼ਕਲਾਂ; ਈ.ਡੀ. ਵੱਲੋਂ ਅਹਿਮ ਖ਼ੁਲਾਸੇ

Current Updates
ਮੋਗਾ-  ਐੱਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮੋਗਾ ਤੋਂ ਹਾਕਮ ਧਿਰ ਵਿਧਾਇਕਾ ਦੀਆਂ ਰਿਹਾਇਸ਼ਗਾਹਾਂ ਤੋਂ ਇਲਾਵਾ ਹੋਰ ਥਾਵਾਂ ਅਤੇ ਰਿਸ਼ਤੇਦਾਰਾਂ ਦੇ ਘਰਾਂ ਉੱਤੇ ਕੀਤੀ ਗਈ ਛਾਪੇਮਾਰੀ ਦੌਰਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਵੱਲੋਂ ਹਥਿਆਰਾਂ, ਵਿਸਫੋਟਕਾਂ ਤੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼; 16 ਗ੍ਰਿਫ਼ਤਾਰ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫ਼ਲਤਾ ਹਾਸਲ...
ਖਾਸ ਖ਼ਬਰਪੰਜਾਬਰਾਸ਼ਟਰੀ

ਤੇਜ਼ ਰਫ਼ਤਾਰ ਕਾਰ ਨੇ ਸਬਜ਼ੀ ਵੇਚਣ ਵਾਲੇ ਨੂੰ ਦਰੜਿਆ; ਸੀਸੀਟੀਵੀ ’ਚ ਕੈਦ ਹੋਈ ਖੌਫਨਾਕ ਘਟਨਾ

Current Updates
ਲੁਧਿਆਣਾ- ਲੁਧਿਆਣਾ ਦੇ ਈਸਾ ਨਗਰੀ ਚੌਂਕ ਵਿੱਚ ਵੀਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਪਿੱਛੇ ਤੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀ ’ਵਰਸਿਟੀ ਦੀ ਐਥਲੈਟਿਕਸ ਮੀਟ ਸ਼ੁਰੂ

Current Updates
ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ ਜਾ ਰਹੀ 63ਵੀਂ ਸਾਲਾਨਾ ਐਥਲੈਟਿਕਸ ਮੀਟ-2026 ਦਾ ਅੱਜ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿੱਚ ਸ਼ਾਨਦਾਰ ਆਗਾਜ਼ ਹੋ ਗਿਆ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਰੱਖਿਆ ਪ੍ਰਬੰਧਾਂ ਹੇਠ ਦਲਜੀਤ ਸਿੰਘ ਦਾ ਪਿੰਡ ਵਿੱਚ ਹੋਇਆ ਸਸਕਾਰ

Current Updates
ਮਾਨਸਾ- ਮਾਨਸਾ ਨੇੜਲੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੀ ਜੀ ਆਈ ਤੋਂ ਪੋਸਟਮਾਰਟਮ ਹੋਣ ਉਪਰੰਤ ਵੀਰਵਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਖਿਲਾਫ ‘ਕੁੱਟਮਾਰ’ ਦੇ ਦੋਸ਼ ਹੇਠ ਐੱਫ ਆਈ ਆਰ ਦਰਜ

Current Updates
ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਨੇ 27 ਅਕਤੂਬਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੁੱਟਮਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿਜੀਲੈਂਸ ਵੱਲੋਂ ਮਜੀਠੀਆ ਵਿਰੁੱਧ 736 ਕਰੋੜ ਤੋਂ ਵੱਧ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਲਈ ਈ ਡੀ ਨੂੰ ਪੱਤਰ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਆਸੀ ‘ਗੁਗਲੀ’ ਸੁੱਟੀ ਹੈ।...