ਖਾਸ ਖ਼ਬਰਰਾਸ਼ਟਰੀਮਰਹੂਮ ਕੈਪਟਨ ਸੁਮਿਤ ਸਭਰਵਾਲ ਦੇ ਪਿਤਾ ਵੱਲੋਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰCurrent UpdatesOctober 16, 2025 October 16, 2025 ਅਹਿਮਦਾਬਾਦ- ਮਰਹੂਮ ਕੈਪਟਨ ਸੁਮਿਤ ਸਭਰਵਾਲ ਦੇ ਪਿਤਾ ਪੁਸ਼ਕਰਾਜ ਸਭਰਵਾਲ ਅਤੇ ਭਾਰਤੀ ਪਾਇਲਟ ਫੈਡਰੇਸ਼ਨ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ 12 ਜੂਨ ਨੂੰ ਅਹਿਮਦਾਬਾਦ ’ਚ...
ਖਾਸ ਖ਼ਬਰਰਾਸ਼ਟਰੀਹਾਂਗਕਾਂਗ ਜਾਣ ਵਾਲੀ ਉਡਾਣ ਹਵਾਈ ਅੱਡੇ ’ਤੇ ਹੰਗਾਮੀ ਹਾਲਤ ’ਚ ਉੱਤਰੀCurrent UpdatesOctober 14, 2025 October 14, 2025 ਅਹਿਮਦਾਬਾਦ- ਕਤਰ ਦੀ ਅੱਜ ਹਾਂਗਕਾਂਗ ਜਾਣ ਵਾਲੀ ਇੱਕ ਉਡਾਣ ਵਿਚ ਤਕਨੀਕੀ ਸਮੱਸਿਆ ਆ ਗਈ ਜਿਸ ਕਾਰਨ ਇਸ ਨੂੰ ਇਹਤਿਆਤ ਵਜੋਂ ਅਹਿਮਦਾਬਾਦ ਭੇਜਿਆ ਗਿਆ। ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ ਟੈਸਟ: ਵੈਸਟ ਇੰਡੀਜ਼ ਦੀ ਪਹਿਲੀ ਪਾਰੀ 162 ਦੌੜਾਂ ’ਤੇ ਸਿਮਟੀCurrent UpdatesOctober 2, 2025 October 2, 2025 ਅਹਿਮਦਾਬਾਦ- ਮੁਹੰਮਦ ਸਿਰਾਜ ਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿਚ ਵੈਸਟ ਇੰਡੀਜ਼ ਨੂੰ 162 ਦੌੜਾਂ ’ਤੇ...
ਖਾਸ ਖ਼ਬਰਰਾਸ਼ਟਰੀਗੁਜਰਾਤ ਹਾਈ ਕੋਰਟ ਨੇ ਆਸਾਰਾਮ ਦੀ ਆਰਜ਼ੀ ਜ਼ਮਾਨਤ ਇੱਕ ਮਹੀਨਾ ਵਧਾਈCurrent UpdatesJuly 3, 2025 July 3, 2025 ਅਹਿਮਦਾਬਾਦ- ਗੁਜਰਾਤ ਹਾਈ ਕੋਰਟ ਨੇ ਅੱਜ ਆਸਾਰਾਮ ਦੀ ਆਰਜ਼ੀ ਜ਼ਮਾਨਤ ਨੂੰ ਇੱਕ ਮਹੀਨਾ ਹੋਰ ਵਧਾ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਪਸ਼ਟ ਕੀਤਾ ਕਿ ਇਸ...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ ਜਹਾਜ਼ ਹਾਦਸਾ: ਡੀਐੱਨਏ ਟੈਸਟ ਨਾਲ ਆਖਰੀ ਪੀੜਤ ਦੀ ਵੀ ਸ਼ਨਾਖਤ ਹੋਈCurrent UpdatesJune 28, 2025 June 28, 2025 ਅਹਿਮਦਾਬਾਦ- ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਦੋ ਹਫ਼ਤਿਆਂ ਬਾਅਦ ਡੀਐੱਨਏ ਟੈਸਟ ਜ਼ਰੀਏ ਆਖਰੀ ਪੀੜਤ ਦੀ ਵੀ ਪਛਾਣ ਕਰ ਲਈ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ...
ਖਾਸ ਖ਼ਬਰਰਾਸ਼ਟਰੀਵਿਸਾਵਦਰ ਸੀਟ ਤੋਂ ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਜੇਤੂCurrent UpdatesJune 23, 2025 June 23, 2025 ਅਹਿਮਦਾਬਾਦ: ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਨੇ ਗੁਜਰਾਤ ਦੇ ਵਿਸਾਵਦਰ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਗੋਪਾਲ ਨੇ ਭਾਜਪਾ ਦੇ ਕਿਰਿਤ ਪਟੇਲ ਨੂੰ 17554...
ਖਾਸ ਖ਼ਬਰਰਾਸ਼ਟਰੀ190 ਪੀੜਤਾਂ ਦੀ ਪਛਾਣ ਹੋਈ, 159 ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂCurrent UpdatesJune 18, 2025 June 18, 2025 ਅਹਿਮਦਾਬਾਦ- ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਛੇ ਦਿਨਾਂ ਮਗਰੋਂ ਹੁਣ ਤੱਕ 190 ਪੀੜਤਾਂ ਦੀ ਡੀਐੱਨਏ ਟੈਸਟ ਜ਼ਰੀਏ ਪਛਾਣ ਕਰ ਲਈ ਗਈ ਹੈ ਤੇ...
ਖਾਸ ਖ਼ਬਰਰਾਸ਼ਟਰੀਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀCurrent UpdatesJune 13, 2025 June 13, 2025 ਅਹਿਮਦਾਬਾਦ: ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਵਿਚ ਜਹਾਜ਼ ਹਾਦਸੇ ਵਾਲੀ ਥਾਂ ਪੁੱਜੇCurrent UpdatesJune 13, 2025 June 13, 2025 ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ਵਾਲੀ ਸਾਈਟ ’ਤੇੇ ਪਹੁੰਚੇ। ਵੀਰਵਾਰ ਬਾਅਦ ਦੁਪਹਿਰ ਹੋਏ ਹਾਦਸੇ ਵਿਚ...
ਖਾਸ ਖ਼ਬਰਰਾਸ਼ਟਰੀ🔴ਲਾਈਵ ਅਪਡੇਟਸ ਏਅਰ ਇੰਡੀਆ ਵੱਲੋਂ ਜਹਾਜ਼ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀCurrent UpdatesJune 13, 2025 June 13, 2025 ਅਹਿਮਦਾਬਾਦ- ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਏਅਰ ਇੰਡੀਆ ਦਾ ਜਹਾਜ਼...