ALH ਫਲੀਟ ਨੂੰ ਜ਼ਮੀਨ ‘ਤੇ ਰੱਖਿਆ ਗਿਆ ਐਡਵਾਂਸਡ ਲਾਈਟ ਹੈਲੀਕਾਪਟਰਾਂ ਦੇ ਉਡਾਣ ਭਰਨ ਉੱਤੇ ਰੋਕ
ਨਵੀ ਦਿੱਲੀ-ਕੋਸਟ ਗਾਰਡਜ਼ ਦਾ ਐਡਵਾਂਸਡ ਲਾਈਟ ਹੈਲੀਕਾਪਟਰ (ਏਐੱਲਐੱਚ) ਪਿਛਲੇ ਹਫ਼ਤੇ ਗੁਜਰਾਤ ਦੇ ਪੋਰਬੰਦਰ ਵਿਚ ਹਾਦਸਾਗ੍ਰਸਤ ਹੋਣ ਮਗਰੋਂ ਹਿੰਦੁਸਤਾਨ ਐਰੋਨੌਟਿਕਸ ਲਿਮਟਿਡ (ਐੱਚਏਐੱਲ) ਨੇ ਹਥਿਆਰਬੰਦ ਬਲਾਂ ਨੂੰ...