July 29, 2026

#amanarora

ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਤੋਂ ਉੱਡੋ ਤੇ ਸਿੱਧਾ ਵਿਦੇਸ਼ ਉੱਤਰੋ: ਜਾਣੋ ਕੀ ਹੈ ‘ਈਜ਼ੀ ਕਨੈਕਟ’

Current Updates
ਅੰਮ੍ਰਿਤਸਰ- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਵਾਲੇ ਹਵਾਈ ਯਾਤਰੀਆਂ ਨੂੰ ਅੱਜ ਇੱਕ ਵੱਡੀ ਸੌਗਾਤ ਮਿਲੀ ਹੈ। ਏਅਰ ਇੰਡੀਆ...
ਖਾਸ ਖ਼ਬਰਪੰਜਾਬਰਾਸ਼ਟਰੀ

BJP ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਮੁਲਜ਼ਮ 24 ਘੰਟਿਆਂ ’ਚ ਕਾਬੂ

Current Updates
ਸੰਗਰੂਰ-  ਸੰਗਰੂਰ ਪੁਲੀਸ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ 24 ਘੰਟਿਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਅਦਾਲਤੀ ਹੁਕਮਾਂ ਦੀਆਂ ਧੱਜੀਆਂ ਉਡਾ ਰਿਹੈ PUDA; ਛੇ ਮਹੀਨੇ ਬਾਅਦ ਵੀ 15 ਕੀਲਿਆਂ ਦੀ ਜ਼ਮੀਨ ਦੀ ਨਹੀਂ ਕੀਤੀ ਚਾਰਦੀਵਾਰੀ

Current Updates
ਸ੍ਰੀ ਮੁਕਤਸਰ ਸਾਹਿਬ-   ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਰੋਡ ਉੱਪਰ ਬਣੀ ਸਬ-ਜੇਲ੍ਹ ਬਦਲ ਕੇ ਪਿੰਡ ਬੂੜਾ ਗੁੱਜਰ ਵਿਖੇ ਚਲੀ ਜਾਣ ਕਰਕੇ ਪੰਜਾਬ ਸਰਕਾਰ ਨੇ ਸਬ-ਜੇਲ੍ਹ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ’ਚ ਪ੍ਰਦਰਸ਼ਨ: ‘ਵਾਰਿਸ ਪੰਜਾਬ ਦੇ’ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

Current Updates
ਲੁਧਿਆਣਾ-  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ PhD ਦੀ ਵਿਦਿਆਰਥਣ ਦੀ ਮੌਤ

Current Updates
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਦੇ ਸੈਕਟਰ-25 ਸਥਿਤ ਦੱਖਣੀ ਕੈਂਪਸ ਵਿੱਚ ਅੱਜ ਸਵੇਰੇ ਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ ਯੂਨੀਵਰਸਿਟੀ ਦੀ ਇੱਕ ਰਿਸਰਚ ਸਕਾਲਰ ਦੀ ਮੌਤ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗਾਇਕ ਤੇ ਅਦਾਕਾਰ ਜੱਸੀ ਗਿੱਲ ਦੀ ਮਾਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

Current Updates
ਚੰਡੀਗੜ੍ਹ: ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਜੱਸੀ ਗਿੱਲ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੀ ਮਾਤਾ ਜੀ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

Gen Z ‘ਤੇ ਭੜਕੀ ਕੰਗਨਾ ਰਣੌਤ: ‘ਜਨਰੇਸ਼ਨ ਗਟਰ’ ਕਹਿ ਕੇ ਘੇਰਿਆ, ਪਰਵਰਿਸ਼ ‘ਤੇ ਚੁੱਕੇ ਸਵਾਲ

Current Updates
ਚੰਡੀਗੜ੍ਹ-  ਆਪਣੇ ਬੇਬਾਕ ਅਤੇ ਵਿਵਾਦਿਤ ਬਿਆਨਾਂ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਇੱਕ ਵਾਰ ਫਿਰ ਚਰਚਾ ਵਿੱਚ ਹੈ। ਇਸ ਵਾਰ ਉਨ੍ਹਾਂ...
ਖਾਸ ਖ਼ਬਰਰਾਸ਼ਟਰੀ

ਸੀਜੇਪੀ ਪ੍ਰਦਰਸ਼ਨ ‘ਚ ਬਵਾਲ: DCP ਦੇ ਹੁਕਮ ‘ਤੇ RAF ਨੇ ਚਲਾਈਆਂ ਪੈਲਟ ਗਨਜ਼, ਧੱਕੇਸ਼ਾਹੀ ਆਈ ਸਾਹਮਣੇ

Current Updates
ਨਵੀਂ ਦਿੱਲੀ-   ਸੀਜੇਪੀ (CJP) ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸੁਰੱਖਿਆ ਬਲਾਂ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ-ਹਿਮਾਚਲ ਸਰਹੱਦ ‘ਤੇ ਸਰਗਰਮ ਖੈਰ ਦੀ ਲੱਕੜ ਦੇ ਤਸਕਰਾਂ ਦੇ ਗਰੋਹ ਦਾ ਪਰਦਾਫਾਸ਼

Current Updates
ਰੋਪੜ- ਰੋਪੜ ਦੇ ਜ਼ਿਲ੍ਹਾ ਜੰਗਲਾਤ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਦੀਆਂ ਸਰਹੱਦਾਂ ‘ਤੇ ਕੰਮ ਕਰ ਰਹੇ ਖੈਰ ਦੀ ਲੱਕੜ ਦੇ ਅੰਤਰ-ਰਾਜੀ ਤਸਕਰਾਂ ਦੇ ਗਰੋਹ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ

Current Updates
ਸੰਗਰੂਰ-  ਸੰਗਰੂਰ ’ਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਹੈ। ਘਟਨਾ ਸ਼ਨੀਵਾਰ ਅੱਧੀ ਰਾਤ ਮਗਰੋਂ ਕਰੀਬ ਦੋ ਵਜੇ ਦੀ ਦੱਸੀ ਜਾ...