ਖਾਸ ਖ਼ਬਰਪੰਜਾਬਰਾਸ਼ਟਰੀਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲCurrent UpdatesMay 25, 2025 May 25, 2025 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨCurrent UpdatesMay 4, 2025 May 4, 2025 ਗੜਸ਼ੰਕਰ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ...
ਖਾਸ ਖ਼ਬਰਰਾਸ਼ਟਰੀ‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇCurrent UpdatesFebruary 8, 2025 February 8, 2025 ਦਿੱਲੀ-ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼...
ਖਾਸ ਖ਼ਬਰਰਾਸ਼ਟਰੀਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਏਗੀ: ਕੇਜਰੀਵਾਲCurrent UpdatesFebruary 3, 2025 February 3, 2025 ਨਵੀਂ ਦਿੱਲੀ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦਾ...
ਖਾਸ ਖ਼ਬਰਰਾਸ਼ਟਰੀਜੇ ਅਸੀਂ ਵਿਰੋਧ ਨਾ ਕੀਤਾ ਹੁੰਦਾ ਤਾਂ ਦਿੱਲੀ ਵਾਸੀ ਪਾਣੀ ਤੋਂ ਵਾਂਝੇ ਹੋ ਜਾਂਦੇ: ਕੇੇਜਰੀਵਾਲCurrent UpdatesJanuary 31, 2025 January 31, 2025 ਨਵੀਂ ਦਿੱਲੀ-‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦਫਤਰ ਪੁੱਜੇ ਅਤੇ ਦਾਅਵਾ ਕੀਤਾ ਕਿ ਜੇਕਰ ‘ਆਪ’ ਨੇ ਵਿਰੋਧ ਨਾ ਕੀਤਾ ਹੁੰਦਾ ਤਾਂ ਇਕ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਮੁੜ ਯਮੁਨਾ ਵਿਚ ਜ਼ਹਿਰ ਦੇ ਦੋਸ਼ਾਂ ਬਾਰੇ ਤੱਥ ਪੇਸ਼ ਕਰਨ ਲਈ ਕਿਹਾCurrent UpdatesJanuary 30, 2025 January 30, 2025 ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਵੀਰਵਾਰ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਯਮੁਨਾ ਨਦੀ ’ਚ ਵਧੇ ਹੋਏ ਅਮੋਨੀਆ ਦੇ ਮੁੱਦੇ ਨੂੰ ਉਨ੍ਹਾਂ ਦੇ...
ਖਾਸ ਖ਼ਬਰਰਾਸ਼ਟਰੀਦਿੱਲੀ ‘‘ਰਾਜੀਵ ਕੁਮਾਰ ਨੂੰ ਰਿਟਾਇਰਮੈਂਟ ਤੋਂ ਬਾਅਦ ਨੌਕਰੀ ਚਾਹੀਦੀ ਹੈ’’: ਅਰਵਿੰਦ ਕੇਜਰੀਵਾਲCurrent UpdatesJanuary 30, 2025 January 30, 2025 ਨਵੀਂ ਦਿੱਲੀ-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਚੋਣ ਕਮਿਸ਼ਨ ’ਤੇ ਤਿੱਖਾ ਹਮਲਾ ਕੀਤਾ ਜਦੋਂ ਚੋਣ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾCurrent UpdatesJanuary 27, 2025 January 27, 2025 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ...
ਖਾਸ ਖ਼ਬਰਰਾਸ਼ਟਰੀਮੇਰੀ ਸੁਰੱਖਿਆ ਵਾਪਸੀ ਰਾਜਨੀਤੀ ਤੋਂ ਪ੍ਰੇਰਿਤ: ਕੇਜਰੀਵਾਲCurrent UpdatesJanuary 24, 2025 January 24, 2025 ਨਵੀਂ ਦਿੱਲੀ-ਪੰਜਾਬ ਪੁਲੀਸ ਵੱਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਵਾਪਸ ਲੈਣ ਤੋਂ ਬਾਅਦ, ਕੇਜਰੀਵਾਲ ਨੇ ਇਸ ਕਦਮ ਨੂੰ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈੈਸਟੋ ਜਾਰੀCurrent UpdatesJanuary 22, 2025 January 22, 2025 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਮੱਧ ਵਰਗ ਲਈ ਸੱਤ ਨੁਕਤਿਆਂ ਵਾਲਾ ‘ਮੈਨੀਫੈਸਟੋ’ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਸਮੇਂ...