ਵੇਸਟ-ਟੂ-ਵੈਲਥ’ ਮਿਸ਼ਨ ਤਹਿਤ 435 ਡੇਅਰੀ ਮਾਲਕਾਂ ਨੂੰ ਪਸ਼ੂਆਂ ਦੇ ਗੋਬਰ ਤੋਂ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੇਗੀ
ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ...
