ਖਾਸ ਖ਼ਬਰਰਾਸ਼ਟਰੀਦਿੱਲੀ ਧਮਾਕਾ ‘ਸਰਕਾਰ ਦੀ ਨਾਕਾਮੀ’Current UpdatesNovember 12, 2025 November 12, 2025 ਬੰਗਲੂਰੂ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿੱਚ ਹੋਏ ਧਮਾਕੇ ਨੂੰ ‘ਸਰਕਾਰ ਦੀ ਅਸਫਲਤਾ’ ਕਰਾਰ ਦਿੱਤਾ ਅਤੇ ਮੰਗ ਕੀਤੀ ਕਿ ਅਤਿਵਾਦੀ ਕਾਰਵਾਈ ਦੇ ਦੋਸ਼ੀਆਂ ਨੂੰ...
ਖਾਸ ਖ਼ਬਰਰਾਸ਼ਟਰੀਆਂਧਰਾ ਪ੍ਰਦੇਸ਼ ਵਿੱਚ AI ਡਾਟਾ ਸੈਂਟਰ ਲਈ 15 ਬਿਲੀਅਨ ਡਾਲਰ ਦਾ ਨਿਵੇਸ਼ ਹੋਵੇਗਾ: ਗੂਗਲCurrent UpdatesOctober 14, 2025 October 14, 2025 ਬੰਗਲੁਰੂ- ਗੂਗਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਦੇ ਆਂਧਰਾ ਪ੍ਰਦੇਸ਼ ਵਿੱਚ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਹੱਬ ਲਈ ਡਾਟਾ ਸੈਂਟਰ ਸਮਰੱਥਾ ਸਥਾਪਤ ਕਰਨ ਲਈ...
ਖਾਸ ਖ਼ਬਰਰਾਸ਼ਟਰੀਬੰਗਲੁਰੂ-ਵਾਰਾਣਸੀ ਉਡਾਣ ’ਚ ਯਾਤਰੀ ਵਲੋਂ ਕਾਕਪਿਟ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼Current UpdatesSeptember 22, 2025 September 22, 2025 ਬੰਗਲੁਰੂ- ਬੰਗਲੁਰੂ ਤੋਂ ਵਾਰਾਨਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਵਿਚ ਇਕ ਯਾਤਰੀ ਨੇ ਕਾਕਪਿਟ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਹ ਯਾਤਰੀ...
ਖਾਸ ਖ਼ਬਰਰਾਸ਼ਟਰੀਜਬਰ-ਜਨਾਹ ਮਾਮਲਾ: ਜੇਡੀ(ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਉਮਰ ਕੈਦCurrent UpdatesAugust 2, 2025 August 2, 2025 ਬੰਗਲੁਰੂ- ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਅਤੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ Prajwal Revanna ਨੂੰ ਜਬਰ-ਜਨਾਹ ਮਾਮਲੇ ਵਿੱਚ ਸ਼ਨਿੱਚਰਵਾਰ ਨੂੰ ਉਮਰ...
ਖਾਸ ਖ਼ਬਰਰਾਸ਼ਟਰੀਬੰਗਲੁਰੂ ਹਵਾਈ ਅੱਡੇ ’ਤੇ ਸੋਨੇ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮCurrent UpdatesJuly 25, 2025July 25, 2025 July 25, 2025July 25, 2025 ਬੰਗਲੁਰੂ- ਕਸਟਮ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੋਨੇ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੁਬਈ ਤੋਂ...
ਖਾਸ ਖ਼ਬਰਰਾਸ਼ਟਰੀਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਸਟੇਸ਼ਨ ਤੱਕ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਇਸਰੋ ਦੇ ਯਤਨਾਂ ਨੂੰ ਸਰਾਹਿਆCurrent UpdatesJuly 7, 2025 July 7, 2025 ਬੰਗਲੁਰੂ- ਐਕਸਿਓਮ-4 ਮਿਸ਼ਨ ਦੇ ਹਿੱਸੇ ਵਜੋਂ ਇਸ ਵੇਲੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਮੌਜੂਦ ਭਾਰਤੀ ਸ਼ੁਭਾਂਸ਼ੂ ਸ਼ੁਕਲਾ ਨੇ ਆਈਐਸਐਸ ਤੱਕ ਆਪਣੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਟੀਮ...
ਖਾਸ ਖ਼ਬਰਰਾਸ਼ਟਰੀਪੰਜ ਬਾਘਾਂ ਦੀ ਮੌਤ: ਗਾਂ ਦੀ ਲਾਸ਼ ਮਿਲਣ ਨਾਲ ਜ਼ਹਿਰ ਦੇਣ ਦਾ ਸ਼ੱਕCurrent UpdatesJune 27, 2025 June 27, 2025 ਬੰਗਲੁਰੂ- ਹੁਗਿਅਮ ਜੰਗਲ ਰੇਂਜ ਦੇ ਅਧੀਨ ਮਾਲੇ ਮਹਦੇਸ਼ਵਰ ਪਹਾੜੀਆਂ ਵਿੱਚ ਇੱਕ ਮਾਦਾ ਬਾਘ ਅਤੇ ਚਾਰ ਦੇ ਬੱਚਿਆਂ ਦੀ ਮੌਤ ਹੋ ਗਈ। ਕਰਨਾਟਕ ਦੇ ਜੰਗਲਾਤ ਮੰਤਰੀ...
ਖਾਸ ਖ਼ਬਰਰਾਸ਼ਟਰੀਬੰਗਲੁਰੂ ਭਗਦੜ ਸਬੰਧੀ RCB ਤੇ ਇਵੈਂਟ ਮੈਨੇਜਮੈਂਟ ਫਰਮ ਦੇ ਅਧਿਕਾਰੀ ਗ੍ਰਿਫਤਾਰCurrent UpdatesJune 6, 2025 June 6, 2025 ਬੰਗਲੁਰੂ- ਪੁਲੀਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਚਿੰਨਾਸਵਾਮੀ ਸਟੇਡੀਅਮ (Chinnaswamy stadium, Bengaluru) ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੂਰੂ (RCB) ਅਤੇ ਇਵੈਂਟ...
ਖਾਸ ਖ਼ਬਰਰਾਸ਼ਟਰੀਭਗਦੜ ਸਬੰਧੀ RCB, ਈਵੈਂਟ ਮੈਨੇਜਮੈਂਟ ਫਰਮ, KSCA ਖ਼ਿਲਾਫ਼ ਐਫਆਈਆਰ ਦਰਜCurrent UpdatesJune 5, 2025 June 5, 2025 ਬੰਗਲੁਰੂ- ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਸ਼ਹਿਰ ਦੇ ਚਿੰਨਾਸਵਾਮੀ ਸਟੇਡੀਅਮ (Chinnaswamy stadium) ਨੇੜੇ ਬੀਤੇ ਦਿਨ ਮਚੀ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੂਰੂ (Royal...
ਖਾਸ ਖ਼ਬਰਰਾਸ਼ਟਰੀਵਿਰਾਟ ਕੋਹਲੀ ਦੀ ਸਹਿ-ਮਾਲਕੀ ਵਾਲੇ ਪੱਬ ਤੇ ਰੈਸਟੋਰੈਂਟ ‘ਤੇ COTPA ਉਲੰਘਣਾ ਦੇ ਦੋਸ਼Current UpdatesJune 2, 2025 June 2, 2025 ਬੰਗਲੁਰੂ- ਪੁਲੀਸ ਨੇ ਸੋਮਵਾਰ ਨੂੰ ਕਿਹਾ ਕਿ ਕ੍ਰਿਕਟਰ ਵਿਰਾਟ ਕੋਹਲੀ ਦੀ ਸਹਿ-ਮਾਲਕੀ ਵਾਲੇ ਪੱਬ ਅਤੇ ਰੈਸਟੋਰੈਂਟ, One8 Commune (ਵਨ8 ਕਮਿਊਨ) ਦੇ ਮੈਨੇਜਰ ਅਤੇ ਸਟਾਫ ਵਿਰੁੱਧ...