June 29, 2026

#‎bhaghwantmaan‬

ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਜ਼ਾਨਾ 2 ਲੱਖ ਤੋਂ ਵੱਧ ਸ਼ਰਧਾਲੂ ਆਉਂਦੇ ਹਨ; ਸਾਡੀ ਸਰਕਾਰ ਉਨ੍ਹਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ

Current Updates
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ ‘ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਡੀ ਸਰਕਾਰ ਦਾ ਟੀਚਾ ਪੂਰੇ ਪੰਜਾਬ ਵਿੱਚ 3,000 ਆਧੁਨਿਕ ਪੇਂਡੂ ਜਿੰਮ ਅਤੇ 3,100 ਖੇਡ ਮੈਦਾਨ ਤਿਆਰ ਕਰਨਾ ਹੈ

Current Updates
ਫ਼ਰੀਦਕੋਟ-  ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਖਾਸ ਖ਼ਬਰਰਾਸ਼ਟਰੀ

CISF ਜਵਾਨਾਂ ਦੀ ਬੱਸ ਪਲਟਣ ਕਾਰਨ 8 ਸੁਰੱਖਿਆ ਕਰਮੀ ਤੇ ਡਰਾਈਵਰ ਜ਼ਖਮੀ

Current Updates
ਜੰਮੂ:  ਜੰਮੂ-ਕਸ਼ਮੀਰ ਦੇ ਰਿਯਾਸੀ ਜ਼ਿਲ੍ਹੇ ਵਿੱਚ ਮਾਤਾ ਵੈਸ਼ਨੋ ਦੇਵੀ ਨੇੜੇ ਐਤਵਾਰ ਨੂੰ ਸੈਂਟਰਲ ਇੰਡਸਟਰੀਅਲ ਸਕਿਓਰਟੀ ਫੋਰਸ (CISF) ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀਆਂ ਨੇ ਬੇਅਦਬੀ ਦੀਆਂ ਸਾਜ਼ਿਸ਼ਾਂ ਘੜਨ ਵਾਲੀਆਂ ਤਾਕਤਾਂ ਨਾਲ ਹੱਥ ਮਿਲਾਇਆ ਅਤੇ ਹੁਣ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ

Current Updates
ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ...
ਖਾਸ ਖ਼ਬਰਪੰਜਾਬਰਾਸ਼ਟਰੀ

ਜਾਮਣ ਦੇ ਰੁੱਖ ਪਿੱਛੇ ਹੋਏ ਝਗੜੇ ‘ਚ ਨੌਜਵਾਨ ਦੀ ਮੌਤ; ਪਿਤਾ ਦੀ ਹੀ ਰਾਈਫਲ ਖੋਹ ਕੇ ਪੁੱਤਰ ਦਾ ਕੀਤਾ ਕਤਲ

Current Updates
ਫਰੀਦਕੋਟ-  ਮੋਗਾ ਦੇ ਪਿੰਡ ਬੱਧਨੀ ਕਲਾਂ ਵਿੱਚ ਅੱਜ ਜਾਮਣ ਦਾ ਰੁੱਖ ਵੱਢਣ ਨੂੰ ਲੈ ਕੇ ਹੋਇਆ ਇੱਕ ਮਾਮੂਲੀ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀ

ਕੀੜੀ ਸ਼ੂਗਰ ਮਿੱਲ ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਛੇਤੀ ਦਿੱਤੇ ਜਾਣਗੇ

Current Updates
ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ; ਅਕਾਲ ਤਖ਼ਤ ਦੇ ਆਦੇਸ਼ ’ਤੇ ਮੈਂ ਖ਼ੁਦ ਵੀ ਪਹਿਲਾਂ ਪੇਸ਼ ਹੋ ਚੁੱਕਾ ਹਾਂ

Current Updates
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

Diljit Dosanjh ਨੇ ਫਿਰ ਰਚਿਆ ਇਤਿਹਾਸ ! ਤੋੜਿਆ ਆਪਣਾ ਹੀ ਰਿਕਾਰਡ; ਕੀਤੀ ਕਰੋੜਾਂ ਦੀ ਕਮਾਈ

Current Updates
ਚੰਡੀਗੜ੍ਹ-  ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ‘ਗਲੋਬਲ ਸਟਾਰ’ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਉਹ ਕਰ ਦਿਖਾਇਆ ਹੈ, ਜਿਸ ਦੀ ਕਲਪਨਾ ਵੀ ਕਿਸੇ ਨੇ ਨਹੀਂ ਸੀ...
ਖਾਸ ਖ਼ਬਰਪੰਜਾਬਰਾਸ਼ਟਰੀ

ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗ

Current Updates
ਰਾਜਪੁਰਾ:-  ਰਾਜਪੁਰਾ-ਪਟਿਆਲਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਸਥਿਤ ਮਸ਼ਹੂਰ ‘ਲਕਸ਼ਮੀ ਪ੍ਰਾਪਰਟੀ ਡੀਲਰ’ ਦੇ ਦਫ਼ਤਰ ‘ਤੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ...
ਖਾਸ ਖ਼ਬਰਰਾਸ਼ਟਰੀ

ਨਸ਼ਾ ਤਸਕਰਾਂ ਖ਼ਿਲਾਫ਼ ਅੰਬਾਲਾ ਪੁਲੀਸ ਦਾ ਐਕਸ਼ਨ; ‘ਅਪਰੇਸ਼ਨ ਮੈਦਾਨ’ ਤਹਿਤ ਛਾਪੇਮਾਰੀ ਦੌਰਾਨ ਸਕਾਰਪੀਓ ਤੇ 15 ਦੋਪਹੀਆ ਵਾਹਨ ਜ਼ਬਤ

Current Updates
ਅੰਬਾਲਾ-  ਨਸ਼ਾ ਤਸਕਰੀ ਦੇ ਮੁਕੰਮਲ ਖ਼ਾਤਮੇ ਲਈ ਅੰਬਾਲਾ ਪੁਲੀਸ ਨੇ ਅੱਜ ਤੜਕੇ ‘ਅਪਰੇਸ਼ਨ ਮੈਦਾਨ’ ਤਹਿਤ ਵੱਡੇ ਪੱਧਰ ’ਤੇ ਛਾਪੇਮਾਰੀ ਕਰਦਿਆਂ ਨਸ਼ਾ ਤਸਕਰਾਂ ਦੇ ਕਈ ਟਿਕਾਣਿਆਂ...