October 6, 2026

Bhagwant Mann

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਨੇ ਬਹੁਤ ਉਤਾਰ-ਚੜ੍ਹਾਅ ਦੇਖੇ ਹਨ ਜਿਸ ਦਾ ਇਤਿਹਾਸ ਲਿਖਣਾ ਵੱਡੀ ਜ਼ਿੰਮੇਵਾਰੀ ਸੀ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਨਮਾਨ ਲਈ ਸਮਾਜਿਕ ਇਨਕਲਾਬ ਹੈ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ

Current Updates
ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ...
ਖਾਸ ਖ਼ਬਰਪੰਜਾਬਰਾਸ਼ਟਰੀ

ਕਾਂਗਰਸ ਅਤੇ ਅਕਾਲੀ ਦਲ ਨੇ ਪਰਿਵਾਰਵਾਦ ਦੇ ਏਜੰਡੇ ‘ਤੇ ਚੱਲ ਕੇ ਪੰਜਾਬ ਨੂੰ ਲੁੱਟਿਆ

Current Updates
ਫ਼ਤਹਿਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਵਿੱਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਦੀ ਰਾਜਪਾਲ ਯਾਦਵ ਨੂੰ ਫਟਕਾਰ: ‘ਤੁਹਾਡੀ ਜਗ੍ਹਾ ਜੇਲ੍ਹ ਵਿੱਚ ਹੈ’

Current Updates
ਨਵੀਂ ਦਿੱਲੀ- ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਚੈੱਕ ਬਾਊਂਸ ਮਾਮਲੇ ਵਿੱਚ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਅਦਾਲਤ ਵਿੱਚ ਕੀਤਾ ਭੁਗਤਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਵਾਈ ਸਫ਼ਰ ਕਰਨ ਵਾਲਿਆਂ ਨੂੰ ਝਟਕਾ: ਇੰਡੀਗੋ ਦੀਆਂ ਟਿਕਟਾਂ ਕੱਲ੍ਹ ਤੋਂ ਹੋਣਗੀਆਂ ਮਹਿੰਗੀਆਂ

Current Updates
ਚੰਡੀਗੜ੍ਹ-  ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੀ ਪ੍ਰਮੁੱਖ ਏਅਰਲਾਈਨ ਕੰਪਨੀ ਇੰਡੀਗੋ (IndiGo) ਵੱਲੋਂ ਆਪਣੀਆਂ ਹਵਾਈ ਟਿਕਟਾਂ ਦੀਆਂ...
ਖਾਸ ਖ਼ਬਰਰਾਸ਼ਟਰੀ

NSUI ਦੇ ਪ੍ਰਦਰਸ਼ਨ ਦੌਰਾਨ ਹੰਗਾਮਾ: ਪੁਲਿਸ ਵਲੋਂ 4 FIR ਦਰਜ, 18 ਲੋਕ ਗ੍ਰਿਫ਼ਤਾਰ

Current Updates
ਨਵੀਂ ਦਿੱਲੀ-  ਐੱਨ.ਐੱਸ.ਯੂ.ਆਈ. (NSUI) ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ, ਜਿਸ ਤੋਂ ਬਾਅਦ ਹਾਲਾਤ ਨੂੰ ਕਾਬੂ ਹੇਠ ਲਿਆਉਣ ਲਈ ਪੁਲਿਸ...
ਖਾਸ ਖ਼ਬਰਰਾਸ਼ਟਰੀ

ਫਾਰਮ-6 ਦੇ ਕਿਸੇ ਵੀ ਸੋਧੇ ਹੋਏ ਰੂਪ ਨੂੰ ਮਨਜ਼ੂਰੀ ਨਹੀਂ ਦਿੱਤੀ: Supreme Court

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਜਾਂ ਮੁਅੱਤਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚੋਣ...