December 27, 2025

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਦਾ ਚਿਤੇਰਾ ਗੋਬਿੰਦਰ ਸੋਹਲ

Current Updates
ਸ੍ਰੀ ਫਤਿਹਗੜ੍ਹ ਸਾਹਿਬ- ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਤਸਵੀਰ ਬਣਾਉਣ ਵਾਲਾ ਚਿੱਤਰਕਾਰ ਗੋਬਿੰਦਰ ਸੋਹਲ ਨਹੀਂ ਰਿਹਾ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

Current Updates
ਪਟਿਆਲਾ- ਅੱਜ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਪਟਿਆਲਾ ਵਿਖੇ ਸਵੇਰੇ 10 ਵਜੇ ਪਲਾਓ ਅਤੇ ਚਾਹ ਦਾ ਲੰਗਰ ਮੰਦਿਰ ਸ੍ਰੀ ਕੇਦਾਰ ਨਾਥ ਵਿੱਚ ਭੋਗ ਲਗਵਾ ਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਾਜਪਾ ਹਰਿਆਣਾ ਸਹਾਰੇ ਪੰਜਾਬ ’ਚ ਪੈਰ ਜਮਾਉਣ ਦੀ ਕੋਸ਼ਿਸ਼ ’ਚ

Current Updates
ਚੰਡੀਗਡ਼੍ਹ- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਪੰਜਾਬ ਵਿੱਚ ਆਪਣੇ ਪੈਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਲਾਪਤਾ ਸਰੂਪਾਂ ਦੀ ਜਾਂਚ: ਐੱਸ ਜੀ ਪੀ ਸੀ ਅਤੇ ਪੰਜਾਬ ਸਰਕਾਰ ਮੁੜ ਆਹਮੋ ਸਾਹਮਣੇ

Current Updates
ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ 16 ਮੁਲਾਜ਼ਮਾਂ ਖ਼ਿਲਾਫ਼ ਦਰਜ ਐੱਫ...
ਖਾਸ ਖ਼ਬਰਪੰਜਾਬਰਾਸ਼ਟਰੀ

12 ਲੱਖ ਰੁਪਏ ਦੀ ਸਾਈਬਰ ਇਨਵੈਸਟਮੈਂਟ ਧੋਖਾਧੜੀ ਸਬੰਧੀ ਕੇਸ ਦਰਜ

Current Updates
ਨਕੋਦਰ- ਸ਼ਾਹਕੋਟ ਪੁਲੀਸ ਨੇ 12.17 ਲੱਖ ਰੁਪਏ ਦੀ ਕਥਿਤ ਸਾਈਬਰ ਇਨਵੈਸਟਮੈਂਟ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਹ ਕੇਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਜਾਂਚ...
ਖਾਸ ਖ਼ਬਰਰਾਸ਼ਟਰੀ

ਉਨਾਓ ਜਬਰ-ਜਨਾਹ ਕੇਸ: ਸੈਂਗਰ ਦੀ ਸਜ਼ਾ ਮੁਅੱਤਲ ਕਰਨ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ

Current Updates
ਨਵੀਂ ਦਿੱਲੀ- ਉਨਾਓ ਜਬਰ ਜਨਾਹ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕੁਲਦੀਪ ਸੈਂਗਰ ਦੀ ਸਜ਼ਾ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਹਾਈ...
ਖਾਸ ਖ਼ਬਰਰਾਸ਼ਟਰੀ

ਰਾਸ਼ਟਰਪਤੀ ਵੱਲੋਂ 20 ਬੱਚੇ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ

Current Updates
ਨਵੀਂ ਦਿੱਲੀ-  ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਬਹਾਦਰੀ, ਸਮਾਜ ਸੇਵਾ, ਵਾਤਾਵਰਣ, ਖੇਡਾਂ, ਕਲਾ ਅਤੇ ਸੱਭਿਆਚਾਰ ਅਤੇ ਵਿਗਿਆਨ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ

Current Updates
ਅੰਮ੍ਰਿਤਸਰ-  ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਬੰਬ ਦੀ ਖ਼ਬਰ ਨਾਲ ਫੈਲੀ ਦਹਿਸ਼ਤ: ਖਾਲੀ ਕਰਵਾਈ ਗਈ ਇਮਾਰਤ

Current Updates
ਚੰਡੀਗੜ੍ਹ- ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪੁਲੀਸਨੂੰ ਅਦਾਲਤ ਦੇ ਅੰਦਰ ਬੰਬ ਹੋਣ ਦੀ ਸੂਚਨਾ ਮਿਲੀ। ਸਵੇਰੇ ਕਰੀਬ...
ਖਾਸ ਖ਼ਬਰਰਾਸ਼ਟਰੀ

H1B ਵੀਜ਼ਾ ਇੰਟਰਵਿਊ ਰੱਦ ਹੋਣ ’ਤੇ ਭਾਰਤ ਸਖ਼ਤ: ਅਮਰੀਕਾ ਕੋਲ ਜਤਾਈ ਡੂੰਘੀ ਚਿੰਤਾ

Current Updates
ਨਵੀਂ ਦਿੱਲੀ- ਭਾਰਤ ਸਰਕਾਰ ਨੇ ਵੱਡੀ ਗਿਣਤੀ ਵਿੱਚ ਭਾਰਤੀ ਬਿਨੈਕਾਰਾਂ ਦੀਆਂ ਪਹਿਲਾਂ ਤੋਂ ਤੈਅ H1B ਵੀਜ਼ਾ ਇੰਟਰਵਿਊਆਂ ਰੱਦ ਕੀਤੇ ਜਾਣ ਦੇ ਮੁੱਦੇ ਨੂੰ ਅਮਰੀਕਾ ਕੋਲ...