December 27, 2025

#bollywood

ਖਾਸ ਖ਼ਬਰਮਨੋਰੰਜਨਰਾਸ਼ਟਰੀ

ਧੁਰੰਧਰ-2 : 2026 ਦੀ ਈਦ ’ਤੇ ਪੰਜ ਭਾਸ਼ਾਵਾਂ ਵਿੱਚ ਹੋਵੇਗੀ ਰਿਲੀਜ਼

Current Updates
ਮੁੰਬਈ- ਫ਼ਿਲਮ ਨਿਰਮਾਤਾ ਆਦਿਤਿਆ ਧਰ ਦੀ ਬਹੁ-ਚਰਚਿਤ ਫ਼ਿਲਮ ‘ਧੁਰੰਧਰ’ ਦੇ ਸੀਕੁਅਲ (ਦੂਜੇ ਭਾਗ) ਦੀ ਰਿਲੀਜ਼ ਡੇਟ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਨਿਰਮਾਤਾਵਾਂ ਅਨੁਸਾਰ,...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਕਾਮੇਡੀਅਨ ਭਾਰਤੀ ਸਿੰਘ 41 ਦੀ ਉਮਰ ਵਿੱਚ ਦੂਜੀ ਵਾਰ ਬਣੀ ਮਾਂ ; ਬੇਟੇ ਨੂੰ ਦਿੱਤਾ ਜਨਮ

Current Updates
ਚੰਡੀਗੜ੍ਹ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ 19 ਦਸੰਬਰ ਨੂੰ ਦੂਜੀ ਵਾਰ ਮਾਪੇ ਬਣ ਗਏ ਹਨ। ਭਾਰਤੀ ਨੂੰ ਉਸ ਸਮੇਂ ਐਮਰਜੈਂਸੀ ਵਿੱਚ ਹਸਪਤਾਲ ਲਿਜਾਇਆ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਨੁਪਮ ਖੇਰ ਦੀ ਇੰਡੀਗੋ ਦੀ ਖਜੂਰਾਹੋ ਫਿਲਮ ਫੈਸਟੀਵਲ ਲਈ ਉਡਾਣ ਰੱਦ

Current Updates
ਮੁੰਬਈ- ਇੰਡੀਗੋ ਦੀਆਂ ਉਡਾਣਾਂ ਕਾਰਨ ਖੱਜਲ ਖੁਆਰ ਹੋਣ ਵਾਲਿਆਂ ਵਿਚ ਬੌਲੀਵੁੱਡ ਅਦਾਕਾਰ ਅਨੁਪਮ ਖੇਰ ਵੀ ਸ਼ਾਮਲ ਹੋ ਗਏ ਹਨ। ਉਹ ਖਜੂਰਾਹੋ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਜਾਣ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਹਰਦਿਲ ਅਜ਼ੀਜ਼ ਅਦਾਕਾਰ ਧਰਮਿੰਦਰ

Current Updates
ਮੁੰਬਈ- ਧਰਮ ਸਿੰਘ ਦਿਓਲ ਉਰਫ਼ ਧਰਮਿੰਦਰ ਇੱਕ ਅਦਾਕਾਰ, ਨਿਰਮਾਤਾ, ਸਿਆਸਤਦਾਨ ਤੇ ਇੱਕ ਚੰਗਾ ਕਾਰੋਬਾਰੀ ਵੀ ਸੀ। ਉਹ ਆਪਣੇ ਸਮੇਂ ਦੇ ਸਫਲ ਸਿਤਾਰਿਆਂ ਵਿੱਚੋਂ ਇੱਕ ਸੀ।...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਕੈਪਸ ਕੈਫੇ ਗੋਲੀਬਾਰੀ: ਹਰ ਘਟਨਾ ਤੋਂ ਬਾਅਦ ਸਾਨੂੰ ਵੱਡੀ ਓਪਨਿੰਗ ਮਿਲੀ: ਕਪਿਲ ਸ਼ਰਮਾ

Current Updates
ਮੁੰਬਈ- ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡਾ ਦੇ ਸਰੀ ਵਿੱਚ ਉਨ੍ਹਾਂ ਦੇ ਕੈਫੇ ’ਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੇ ਅਧਿਕਾਰੀਆਂ ਨੂੰ ਦੇਸ਼...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦ

Current Updates
ਬਠਿੰਡਾ-  ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਇੱਥੇ ਅਦਾਲਤ ਵਿੱਚ ਪੇਸ਼ੀ ਸੀ। ਉਹ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਹੀਂ ਰਹੇ ਬੌਲੀਵੁੱਡ ਅਦਾਕਾਰ ਧਰਮਿੰਦਰ

Current Updates
ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। 89 ਸਾਲਾ ਅਦਾਕਾਰ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਹੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਪਰਿਣੀਤੀ ਅਤੇ ਰਾਘਵ ਨੇ ਪੁੱਤਰ ਦਾ ਨਾਂ ਰੱਖਿਆ ‘ਨੀਰ’

Current Updates
ਚੰਡੀਗੜ੍ਹ- ਪਰਿਨੀਤੀ ਚੋਪੜਾ ਨੇ 19 ਅਕਤੂਬਰ ਨੂੰ ਇੱਕ ਪੁੱਤਰ ਨੂੰ ਜਨਮ ਦਿੱਤਾ ਸੀ। ਹੁਣ ਕਰੀਬ ਇੱਕ ਮਹੀਨੇ ਬਾਅਦ, ਰਾਘਵ ਚੱਢਾ ਅਤੇ ਪਰਿਨੀਤੀ ਚੋਪੜਾ ਨੇ ਇੱਕ...
ਖਾਸ ਖ਼ਬਰਰਾਸ਼ਟਰੀ

ਕਰਿਸ਼ਮਾ ਕਪੂਰ ਦੇ ਮਰਹੂਮ ਪਤੀ ਦੀ ‘ਕਥਿਤ ਵਸੀਅਤ’ ਦੇਖਣ ਦੀ ਅਰਜ਼ੀ: ਹਾਈ ਕੋਰਟ ਨੇ ਪ੍ਰਿਆ ਕਪੂਰ ਤੋਂ ਮੰਗਿਆ ਜਵਾਬ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਦਾਕਾਰਾ ਕਰਿਸ਼ਮਾ ਕਪੂਰ ਦੇ ਬੱਚਿਆਂ ਦੀ ਅਰਜ਼ੀ ’ਤੇ ਮਰਹੂਮ ਸੰਜੇ ਕਪੂਰ ਦੀ ਪਤਨੀ ਪ੍ਰਿਆ ਕਪੂਰ ਤੋਂ ਜਵਾਬ ਮੰਗਿਆ ਹੈ।...
ਪੰਜਾਬ

ਅਜੇ ਦੇਵਗਨ ਦੀ ਫਿਲਮ ਨੇ ਮਚਾਈ ‘ਧਮਾਲ’, ਬਾਕਸ ਆਫਿਸ ’ਤੇ 50 ਕਰੋੜ ਤੋਂ ਵੱਧ ਦੀ ਕਮਾਈ !

Current Updates
ਮੁੰਬਈ- ਅਜੇ ਦੇਵਗਨ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫਿਲਮ ‘ਦੇ ਦੇ ਪਿਆਰ ਦੇ- 2’ ਨੇ ਰਿਲੀਜ਼ ਦੇ ਤਿੰਨ ਦਿਨਾਂ ਵਿੱਚ ਹੀ ਦੁਨੀਆ ਭਰ ਦੇ ਬਾਕਸ...