ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੂਬੇ ਦੀ ਬਿਗੜਦੀ ਅਮਨ-ਕਾਨੂੰਨ ਸਥਿਤੀ ‘ਤੇ ਬੋਲੇ ਸੁਨੀਲ ਜਾਖੜ, ਸਰਕਾਰ ਨੂੰ ਘੇਰਦਿਆਂ ਲਾਏ ਗੰਭੀਰ ਦੋਸ਼Current UpdatesOctober 29, 2026 October 29, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੌਜੂਦਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅੱਜ ਰੱਖਿਆ ਜਾ ਰਿਹਾ ਹੈ ਕਰਵਾ ਚੌਥ ਦਾ ਵਰਤ: ਜਾਣੋ ਆਪਣੇ ਸ਼ਹਿਰ ‘ਚ ਕਦੋਂ ਹੋਣਗੇ ਚੰਦਰਮਾ ਦੇ ਦਰਸ਼ਨCurrent UpdatesOctober 29, 2026 October 29, 2026 ਚੰਡੀਗੜ੍ਹ- ਅੱਜ ਦੇਸ਼ ਭਰ ਵਿੱਚ ਸੁਹਾਗਣਾਂ ਵੱਲੋਂ ਆਪਣੇ ਪਤੀ ਦੀ ਲੰਮੀ ਉਮਰ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਲਈ ਕਰਵਾ ਚੌਥ ਦਾ ਨਿਰਜਲਾ ਵਰਤ ਬੜੀ ਸ਼ਰਧਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂCurrent UpdatesOctober 28, 2026 October 28, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦਰਿਆਈ ਪਾਣੀਆਂ ਦੇ ਮਾਮਲੇ ‘ਤੇ ਸਪੱਸ਼ਟ ਰੁਖ਼ ਅਪਣਾਉਂਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਹਿੱਸੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇCurrent UpdatesOctober 28, 2026 October 28, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈCurrent UpdatesOctober 28, 2026 October 28, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਦੇ ਮੁੱਖ ਸਕੱਤਰ ਨੇ ਹਾਈ ਕੋਰਟ ਤੋਂ ‘ਬਿਨਾਂ ਸ਼ਰਤ ਮੁਆਫ਼ੀ’ ਮੰਗੀCurrent UpdatesOctober 28, 2026 October 28, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤਾ (ਡੀ ਏ) ਮਾਮਲੇ ਵਿੱਚ ਅਪਰਾਧਿਕ ਮਾਣਹਾਨੀ ਕਾਰਵਾਈ ਸ਼ੁਰੂ ਕਰਨ ਸਬੰਧੀ ਜਾਰੀ ਨੋਟਿਸ ਤੋਂ ਲਗਪਗ ਪੰਦਰਾਂ ਦਿਨਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬੀ ਅਦਾਕਾਰਾ ਲਵ ਗਿੱਲ ਦੇ ਹੱਕ ‘ਚ ਨਿੱਤਰੇ ਪ੍ਰਸ਼ੰਸਕ, ਸਕਾਊਟਓਪੀ ਦੀ ਪ੍ਰੇਮੀਕਾ ਕਾਸ਼ਵੀ ਨੇ ਮੰਗੀ ਮੁਆਫ਼ੀCurrent UpdatesOctober 27, 2026 October 27, 2026 ਚੰਡੀਗੜ੍ਹ- ਮਸ਼ਹੂਰ ਰਿਐਲਿਟੀ ਸ਼ੋਅ ‘ਬਿਗ ਬੌਸ 20’ ਵਿੱਚ ਪੰਜਾਬ ਤੋਂ ਸਬੰਧਤ ਅਦਾਕਾਰਾ ਲਵਪ੍ਰੀਤ ਕੌਰ ਗਿੱਲ (ਲਵ ਗਿੱਲ), ਗੇਮਰ ਸਕਾਊਟਓਪੀ (ਤਨਮੇ ਸਿੰਘ) ਅਤੇ ਉਸ ਦੀ ਗਰਲਫ੍ਰੈਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਂਗਰਸੀ ਵਿਧਾਇਕਾਂ ਦਾ ਅਨੋਖਾ ਪ੍ਰਦਰਸ਼ਨ: ਵਿਧਾਨ ਸਭਾ ਬਾਹਰ ਝਾੜੂ ਸਾੜ ਕੇ ਜਤਾਇਆ ਰੋਸCurrent UpdatesOctober 27, 2026 October 27, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਵਿਰੁੱਧ ਇੱਕ ਅਨੋਖਾ ਅਤੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੋਣਾਂ ’ਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ‘ਸਿੱਟ’ ਬਣਾਉਣ ਦੀ ਮੰਗ; ਵਿਧਾਇਕ ਹਰਮੀਤ ਸਿੰਘCurrent UpdatesOctober 27, 2026 October 27, 2026 ਚੰਡੀਗੜ੍ਹ- ਸਦਨ ਵਿੱਚ ਸਿਫ਼ਰ ਕਾਲ (ਜ਼ੀਰੋ ਆਵਰ) ਦੌਰਾਨ ਵਿਧਾਇਕ ਹਰਮੀਤ ਸਿੰਘ ਨੇ ਚੋਣਾਂ ਵਿੱਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ)...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ: ਨਿਵੇਸ਼ਕਾਂ ਨੂੰ ਖਿੱਚਣ ਲਈ ਗੁਜਰਾਤ ਦੌਰੇ ’ਤੇ ਨਿਕਲੇ ਹਰਿਆਣਾ ਦੇ ਮੁੱਖ ਮੰਤਰੀ ਸੈਣੀCurrent UpdatesOctober 26, 2026 October 26, 2026 ਚੰਡੀਗੜ੍ਹ- ਹਰਿਆਣਾ ਵਿੱਚ ਨਵਾਂ ਨਿਵੇਸ਼ ਲਿਆਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ 27 ਅਤੇ 28 ਅਕਤੂਬਰ ਨੂੰ ਇੱਕ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਗੁਜਰਾਤ ਦੇ...