ਸ਼ਰਾਬ ਘੁਟਾਲਾ: ਈਡੀ ਵੱਲੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਪੁੱਤਰ ਚੈਤੰਨਿਆ ਬਘੇਲ ਗ੍ਰਿਫ਼ਤਾਰ, ਕੋਰਟ ਨੇ ਪੰਜ ਦਿਨਾ ਰਿਮਾਂਡ ’ਤੇ ਭੇਜਿਆ
ਛੱਤੀਸਗੜ੍ਹ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ 2100 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ...
