April 13, 2025

# Delhi

ਖਾਸ ਖ਼ਬਰਰਾਸ਼ਟਰੀ

ਤੇਜ਼ ਹਵਾਵਾਂ ਤੇ ਤੂਫਾਨ: ਦਿੱਲੀ ਹਵਾਈ ਅੱਡੇ ’ਤੇ 200 ਤੋਂ ਵੱਧ ਹਵਾਈ ਉਡਾਣਾਂ ਪ੍ਰਭਾਵਿਤ

Current Updates
ਨਵੀਂ ਦਿੱਲੀ- ਇਥੋਂ ਦੇ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਚੱਲਣ ਕਾਰਨ ਲਗਪਗ ਦੋ ਸੌ ਦੇ ਕਰੀਬ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਜਦਕਿ ਚਾਲੀ ਤੋਂ ਵੱਧ ਦੇ...
ਖਾਸ ਖ਼ਬਰਖੇਡਾਂਰਾਸ਼ਟਰੀ

ਆਈਪੀਐੱਲ: ਚੇਨੱਈ ਤੇ ਕੋਲਕਾਤਾ ਵਿਚਾਲੇ ਮੁਕਾਬਲਾ ਅੱਜ

Current Updates
ਚੇਨੱਈ- ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਲਗਾਤਾਰ ਹਾਰ ਕਾਰਨ ਨਿਰਾਸ਼ ਚੇਨੱਈ ਸੁਪਰਕਿੰਗਜ਼ ਦਾ ਮੁਕਾਬਲਾ ਸ਼ੁੱਕਰਵਾਰ ਨੂੰ ਕੋਲਕਾਤਾ ਨਾਈਟਡਰਜ਼ ਨਾਲ ਹੋਵੇਗਾ। ਚੇਨੱਈ ਹੁਣ ਤੱਕ ਆਪਣੇ ਪੰਜ...
ਖਾਸ ਖ਼ਬਰਰਾਸ਼ਟਰੀ

ਐੱਨਆਈਏ ਨੇ ਤਹੱਵੁਰ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ’ਤੇ ਲਿਆ

Current Updates
ਨਵੀਂ ਦਿੱਲੀ- ਕੌਮੀ ਜਾਂਜ ਏਜੰਸੀ ਨੇ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਹੁਸੈਨ ਰਾਣਾ ਨੂੰ ਸ਼ੁੱਕਰਵਾਰ ਨੂੰ 18 ਦਿਨਾਂ ਦੇ ਰਿਮਾਂਡ ਉੱਤੇ ਲੈ ਲਿਆ...
ਖਾਸ ਖ਼ਬਰਰਾਸ਼ਟਰੀਵਪਾਰ

ਸੋਨੇ ਦੀਆਂ ਕੀਮਤਾਂ ਮੁੜ ਵਧੀਆਂ; 93 ਹਜ਼ਾਰ ਪ੍ਰਤੀ ਦਸ ਗਰਾਮ ਹੋਇਆ

Current Updates
ਨਵੀਂ ਦਿੱਲੀ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ। ਇੰਡੀਆ ਬੁਲੀਅਨ ਐਂਡ ਜਵੇਲਰਜ਼ ਐਸੋਸੀਏਸ਼ਨ ਅਨੁਸਾਰ 10 ਗਰਾਮ 24 ਕੈਰੇਟ ਸੋਨੇ ਦਾ ਭਾਅ...
ਖਾਸ ਖ਼ਬਰਰਾਸ਼ਟਰੀ

ਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਨੇ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਨੂੰ ਮੁੜ ਸ਼ੁਰੂ ਕਰਨ...
ਖਾਸ ਖ਼ਬਰਰਾਸ਼ਟਰੀ

ਤਹੱਵੁਰ ਰਾਣਾ ਨੇ ਹੋਰ ਸ਼ਹਿਰਾਂ ਲਈ ਵੀ ਮੁੰਬਈ ਹਮਲਿਆਂ ਵਰਗੀਆਂ ਯੋਜਨਾਵਾਂ ਘੜੀਆਂ ਸਨ

Current Updates
ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ ਨੇ ਦਿੱਲੀ ਦੀ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ 26/11 ਦੇ ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਰਾਣਾ ਨੇ ਹੋਰ ਵੀ...
ਖਾਸ ਖ਼ਬਰਰਾਸ਼ਟਰੀ

ਸ੍ਰੀਨਗਰ ਤੋਂ ਉਡਾਣ ਭਰ ਕੇ ਆਏ ਏਅਰ ਇੰਡੀਆ ਐਕਸਪ੍ਰੈੱਸ ਦੇ ਪਾਇਲਟ ਦੀ ਦਿੱਲੀ ’ਚ ਮੌਤ

Current Updates
ਨਵੀਂ ਦਿੱਲੀ-  ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ...
ਖਾਸ ਖ਼ਬਰਰਾਸ਼ਟਰੀ

ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਵਿਚ ਬੰਬ ਦੀ ਝੂਠੀ ਧਮਕੀ

Current Updates
ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਇਕ ਝੂਠੀ ਬੰਬ ਦੀ ਧਮਕੀ...
ਖਾਸ ਖ਼ਬਰਰਾਸ਼ਟਰੀ

ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀ

Current Updates
ਨਵੀਂ ਦਿੱਲੀ- 26/11 ਮੁੰਬਈ ਅੱਤਵਾਦੀ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਦਿੱਲੀ ਪਹੁੰਚਿਆ26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ...
Hindi Newsਖਾਸ ਖ਼ਬਰਰਾਸ਼ਟਰੀ

जैन धर्म ने भारत की पहचान बनाने में महत्वपूर्ण योगदान दिया: प्रधानमंत्री मोदी

Current Updates
नई दिल्ली: प्रधानमंत्री नरेन्द्र मोदी ने बुधवार को कहा कि जैन धर्म ने भारत की पहचान बनाने में बहुमूल्य योगदान दिया है। उन्होंने इस बात...