ਖਾਸ ਖ਼ਬਰਰਾਸ਼ਟਰੀਹਾਈ ਕੋਰਟ ਵੱਲੋਂ ਜਸੀਰ ਬਿਲਾਲ ਵਾਨੀ ਦੀ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰCurrent UpdatesNovember 21, 2025 November 21, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਲਾਲ ਕਿਲਾ ਦਹਿਸ਼ਤੀ ਹਮਲੇ ਦੇ ਸਹਿ-ਮੁਲਜ਼ਮ ਜਸੀਰ ਬਿਲਾਲ ਵਾਨੀ ਦੀ ਐਨਆਈਏ ਹੈੱਡਕੁਆਰਟਰ ਵਿੱਚ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤ ਨੇ ਜਸੀਰ ਬਿਲਾਲ ਨੂੰ10 ਦਿਨਾਂ ਲਈ ਐੱਨਆਈਏ ਦੀ ਹਿਰਾਸਤ ’ਚ ਭੇਜਿਆCurrent UpdatesNovember 18, 2025 November 18, 2025 ਨਵੀਂ ਦਿੱਲੀ- ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਬੰਬ ਧਮਾਕੇ ਦੇ ਮੁਲਜ਼ਮ ਜਸੀਰ ਬਿਲਾਲ ਉਰਫ਼ ਦਾਨਿਸ਼ ਨੂੰ ਮੰਗਲਵਾਰ ਨੂੰ ਕੌਮੀ ਜਾਂਚ ਏਜੰਸੀ (NIA) ਵੱਲੋਂ ਪਟਿਆਲਾ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਤੁਰੰਤ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸCurrent UpdatesNovember 18, 2025 November 18, 2025 ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਆਪਣੀ ‘ਵੋਟ ਚੋਰੀ’ ਦੀ ਦਲੀਲ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਵੋਟਰ ਸੂਚੀਆਂ ਦੀ ਐੱਸਆਈਆਰ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ...
ਖਾਸ ਖ਼ਬਰਰਾਸ਼ਟਰੀਵਾਇਰਲ ਵੀਡੀਓ ਵਿਚ ‘ਸ਼ਹਾਦਤ ਦੀ ਕਾਰਵਾਈ’ ਨੂੰ ਜਾਇਜ਼ ਠਹਿਰਾ ਰਿਹਾ ਡਾ. ਉਮਰCurrent UpdatesNovember 18, 2025 November 18, 2025 ਨਵੀਂ ਦਿੱਲੀ- ਦਿੱਲੀ ਦੇ ਲਾਲ ਕਿਲ੍ਹੇ ਨੇੜੇ 10 ਨਵੰਬਰ ਨੂੰ ਹੋਏ ਕਾਰ ਬੰਬ ਧਮਾਕੇ ਦੇ ਇੱਕ ਹਫ਼ਤੇ ਬਾਅਦ ਡਾ. ਉਮਰ-ਉਨ-ਨਬੀ, ਜਿਸ ਦੀ ਪਛਾਣ ਹਮਲੇ ਵਿੱਚ...
ਖਾਸ ਖ਼ਬਰਰਾਸ਼ਟਰੀਪਠਾਨਕੋਟ ਤੋਂ 45 ਸਾਲਾਂ ਡਾਕਟਰ ਗ੍ਰਿਫਤਾਰ, ਅਲ ਫਲਾਹ ਯੂਨੀਵਰਸਿਟੀ ਨਾਲ ਸਬੰਧCurrent UpdatesNovember 15, 2025 November 15, 2025 ਨਵੀਂ ਦਿੱਲੀ- ਦਿੱਲੀ ਧਮਾਕੇ ਦੇ ਸਬੰਧ ਵਿੱਚ ਜਾਂਚ ਏਜੰਸੀਆਂ ਨੇ ਪੰਜਾਬ ਦੇ ਪਠਾਨਕੋਟ ਤੋਂ ਇੱਕ ਡਾਕਟਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਸੂਤਰਾਂ...
ਖਾਸ ਖ਼ਬਰਰਾਸ਼ਟਰੀਅਲ ਫਲਾਹ ਯੂਨੀਵਰਸਿਟੀ ਦੇ ਦੋ ਡਾਕਟਰਾਂ ਸਮੇਤ 3 ਵਿਅਕਤੀ ਹਿਰਾਸਤ ’ਚ ਲਏCurrent UpdatesNovember 15, 2025 November 15, 2025 ਨਵੀਂ ਦਿੱਲੀ- ਦਿੱਲੀ ਲਾਲ ਕਿਲੇ ਨਜ਼ਦੀਕ ਹੋਏ ਧਮਾਕਿਆਂ ਦੇ ਸਬੰਧ ਵਿੱਚ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ...
ਖਾਸ ਖ਼ਬਰਰਾਸ਼ਟਰੀਮੁਗਲ ਯੁੱਗ ਦੀਆਂ ਕਹਾਣੀਆਂ ਛੱਡ ਦਹਿਸ਼ਤੀ ਰਾਤ ਬਿਆਨ ਰਹੇ ਟੂਰਿਸਟ ਗਾਈਡCurrent UpdatesNovember 14, 2025 November 14, 2025 ਨਵੀਂ ਦਿੱਲੀ- ਚਾਂਦਨੀ ਚੌਕ ਗੇਟ ਦੇ ਆਲੇ-ਦੁਆਲੇ ਦਾ ਰੁਟੀਨ ਕਾਰੋਬਾਰ, ਜੋ ਕਦੇ ਲਾਲ ਕਿਲ੍ਹੇ ਨੂੰ ਦੇਖਣ ਅਤੇ ਦਿੱਲੀ ਦੇ ਮੁਗਲ ਯੁੱਗ ਦੀਆਂ ਕਹਾਣੀਆਂ ਸੁਣਨ ਲਈ...
ਖਾਸ ਖ਼ਬਰਰਾਸ਼ਟਰੀਧਮਾਕੇ ਤੋਂ ਐਨ ਪਹਿਲਾਂ ਦੀ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈCurrent UpdatesNovember 13, 2025 November 13, 2025 ਨਵੀਂ ਦਿੱਲੀ- ਦਿੱਲੀ ਵਿਚ ਸੋਮਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਕਾਰ ਧਮਾਕੇ ਦੀ ਇਕ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿਚ ਚਲਦੇ ਟ੍ਰੈਫਿਕ ਵਿਚਕਾਰ...
ਖਾਸ ਖ਼ਬਰਰਾਸ਼ਟਰੀਲਾਲ ਕਿਲ੍ਹਾ ਧਮਾਕੇ ਕਾਰਨ ਦਿੱਲੀ ਦੇ ਬਾਜ਼ਾਰਾਂ ਵਿੱਚ ਕਾਰੋਬਾਰ ਠੱਪ, ਵਪਾਰੀ ਆਨਲਾਈਨ ਆਰਡਰਾਂ ਵੱਲ ਹੋਏCurrent UpdatesNovember 13, 2025 November 13, 2025 ਨਵੀਂ ਦਿੱਲੀ- ਦਿੱਲੀ ਦੇ ਕੇਂਦਰੀ ਬਾਜ਼ਾਰ, ਜੋ ਕਦੇ ਭੀੜ-ਭੜੱਕੇ ਨਾਲ ਭਰੇ ਰਹਿੰਦੇ ਸਨ, ਲਾਲ ਕਿਲ੍ਹਾ ਧਮਾਕੇ ਤੋਂ ਬਾਅਦ ਸ਼ਾਂਤ ਹੋ ਗਏ ਹਨ। ਡਰ ਅਜੇ ਵੀ...
ਖਾਸ ਖ਼ਬਰਰਾਸ਼ਟਰੀਸਹਾਰਨਪੁਰ ਦੇ ਡਾਕਟਰ ਨੇ ਗ੍ਰਿਫ਼ਤਾਰੀ ਦੀਆਂ ਅਫਵਾਹਾਂ ਨੂੰ ਨਕਾਰਿਆCurrent UpdatesNovember 12, 2025 November 12, 2025 ਸਹਾਰਨਪੁਰ- ਸਹਾਰਨਪੁਰ ਦੇ ਫੇਮਸ ਮੈਡੀਕੇਅਰ ਹਸਪਤਾਲ ਵਿੱਚ ਡਾਕਟਰ ਬਾਬਰ ਨੇ ਬੁੱਧਵਾਰ ਨੂੰ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਕਿ ਉਸ ਨੂੰ ਉਸ ਦੇ ਸਹਿਕਰਮੀ ਡਾ. ਆਦਿਲ...