ਖਾਸ ਖ਼ਬਰਪੰਜਾਬਰਾਸ਼ਟਰੀਟਾਂਗਰੀ ਨਦੀ ਦਾ ਪਾਣੀ ਦੇਖਣ ਆਏ ਪੰਜ ਨਾਬਾਲਗ ਡੁੱਬੇCurrent UpdatesSeptember 7, 2025 September 7, 2025 ਪਟਿਆਲਾ- ਜ਼ਿਲ੍ਹਾ ਪਟਿਆਲਾ ਦੇ ਪਿੰਡ ਅਹਿਰੂ ਖੁਰਦ ਦੇ ਪੰਜ ਨਾਬਾਲਗ ਟਾਂਗਰੀ ਨਦੀ ਦੇ ਪਾਣੀ ਵਿੱਚ ਡੁੱਬ ਗਏ। ਹਾਲਾਂਕਿ ਉਨ੍ਹਾਂ ਵਿੱਚੋਂ ਚਾਰ ਨੂੰ ਸੁਰੱਖਿਤ ਬਾਹਰ ਕੱਢ...
ਖਾਸ ਖ਼ਬਰਪੰਜਾਬਰਾਸ਼ਟਰੀਘੱਗਰ ਤੇ ਟਾਂਗਰੀ ਨਦੀ ਦੇ ਕਿਨਾਰੇ ਮਜ਼ਬੂਤ ਕਰਨ ਲਈ 20 ਕਰੋੜ ਪਾਸCurrent UpdatesJuly 14, 2025 July 14, 2025 ਦੇਵੀਗੜ੍ਹ- ਹਲਕਾ ਸਨੌਰ ਅਧੀਨ ਪੈਂਦੀਆਂ ਨਦੀਆਂ, ਨਾਲਿਆਂ ਅਤੇ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ, ਖੁਦਾਈ ਤੇ ਸਫ਼ਾਈ ਕਰਨ ਲਈ ਲਗਪਗ 20 ਕਰੋੜ ਰੁਪਏ ਪਾਸ...
ਖਾਸ ਖ਼ਬਰਪੰਜਾਬਰਾਸ਼ਟਰੀਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈCurrent UpdatesMay 8, 2025 May 8, 2025 ਦੇਵੀਗੜ੍ਹ: ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿੱਚ ਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਰਬਿੰਦਰਨਾਥ ਟੈਗੋਰ ਦੀ ਕਵਿਤਾ ‘ਹਮ ਹੋਂਗੇ ਕਾਮਯਾਬ ਏਕ ਦਿਨ’...
ਖਾਸ ਖ਼ਬਰਪੰਜਾਬਰਾਸ਼ਟਰੀਮੰਡੀਆਂ ’ਚ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਪਠਾਣਮਾਜਰਾCurrent UpdatesApril 11, 2025 April 11, 2025 ਦੇਵੀਗੜ੍ਹ- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਅਤੇ ਅਨਾਜ ਮੰਡੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਠੱਗੀCurrent UpdatesMarch 16, 2025 March 16, 2025 ਦੇਵੀਗੜ੍ਹ: ਪਿੰਡ ਤਾਜਲਪੁਰ ਦੇ ਮਲਕੀਤ ਸਿੰਘ ਪੁੱਤਰ ਮੰਗਾ ਰਾਮ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਦਲਵੀਰ ਸਿੰਘ ਵਾਸੀ ਪਿੰਡ ਖੈਰਾ, ਕਪਤਾਨ ਸਿੰਘ ਵਾਸੀ ਪਿੰਡ...