ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਸ਼ਾਹੀ ਪੰਜਾਬੀ ਵਿਰਾਸਤੀ ਪੋਸ਼ਾਕ Met Gala ਪੁੱਜਿਆCurrent UpdatesMay 6, 2025 May 6, 2025 ਨਵੀਂ ਦਿੱਲੀ- ਦਿਲ ਲੂਮਿਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏCurrent UpdatesApril 6, 2025 April 6, 2025 ਨਵੀਂ ਦਿੱਲੀ- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਈਫਾ ਡਿਜੀਟਲ ਅਵਾਰਡ 2025: ‘ਅਮਰ ਸਿੰਘ ਚਮਕੀਲਾ’ ਅਤੇ ‘ਪੰਚਾਇਤ 3’ ਨੂੰ ਮਿਲਿਆ ਆਈਫਾ ਡਿਜੀਟਲ ਐਵਾਰਡCurrent UpdatesMarch 9, 2025 March 9, 2025 ਜੈਪੁਰ: ‘ਅਮਰ ਸਿੰਘ ਚਮਕੀਲਾ’, ‘ਪੰਚਾਇਤ 3’ ਵੱਡੇ ਜੇਤੂਆਂ ਵਿੱਚੋਂ ਫਿਲਮ ਨਿਰਮਾਤਾ ਇਮਤਿਆਜ਼ ਅਲੀ ਦੀ ‘ਅਮਰ ਸਿੰਘ ਚਮਕੀਲਾ’ ਅਤੇ ਵੈੱਬ ਸੀਰੀਜ਼ ‘ਪੰਚਾਇਤ’ ਦੇ ਤੀਜਾ ਸੀਜ਼ਨ ਨੂੰ ਇੱਥੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਦੀਆਂ ‘ਨਕਲੀ ਟਿਕਟਾਂ’ ਵੇਚਣ ਵਾਲਾ ਦਿੱਲੀ ਵਾਸੀ ਗ੍ਰਿਫ਼ਤਾਰCurrent UpdatesMarch 5, 2025 March 5, 2025 ਨਵੀਂ ਦਿੱਲੀ- ਪੁਲੀਸ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਜ਼ੋਮੈਟੋ ਦੇ ਨਾਮ ‘ਤੇ ਇੱਕ ਜਾਅਲੀ ਵੈੱਬਸਾਈਟ ਬਣਾ ਕੇ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ (actor-singer Diljit...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਨੇ ਜ਼ਿੰਦਗੀ ’ਚ ਅੱਗੇ ਵਧਣ ਦਾ ਮੰਤਰ ਦੱਸਿਆCurrent UpdatesFebruary 26, 2025 February 26, 2025 ਮੁੰਬਈ: ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਆਪਣੀ ਜ਼ਿੰਦਗੀ ’ਚ ਸਫਲਤਾ ਦਾ ਮੰਤਰ ਲੋਕਾਂ ਨਾਲ ਸਾਂਝਾ ਕੀਤਾ ਹੈ, ਜੋ ਬੜਾ ਦਿਲਚਸਪ ਹੈ। ਇਸ ਸਬੰਧੀ ਇੰਸਟਾਗ੍ਰਾਮ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਨੇ ਕੁਦਰਤ ਨਾਲ ਆਨੰਦ ਮਾਣਦੇ ਦੀ ਵੀਡੀਓ ਸਾਂਝੀ ਕੀਤੀCurrent UpdatesJanuary 29, 2025 January 29, 2025 ਮੁੰਬਈ: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਇਸ ਵੇਲੇ ਆਪਣਾ ਕੁਝ ਸਮਾਂ ਸ਼ਾਂਤੀ ਨਾਲ ਬਤੀਤ ਕਰ ਰਿਹਾ ਹੈ। ਪੰਜਾਬੀ ਗਾਇਕ ਤੇ ਅਦਾਕਾਰ ਦੇ ਦਿਲ-ਲੁਮਿਨਾਟੀ ਟੂਰ ਨੂੰ ਦੇਸ਼ ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮਾਂ ਦੇ ਮਾਮਲੇ ’ਚ ਦਿਲਜੀਤ ਤੇ ਕੰਗਨਾ ਦਾ ਹਾਲ ਇੱਕੋ ਜਿਹਾCurrent UpdatesJanuary 22, 2025 January 22, 2025 ਮੁੰਬਈ:ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਪੰਜਾਬੀ ਸੁਪਰਸਟਾਰ ਦਿਲਜੀਤ ਦੁਸਾਂਝ ਦੀ ਕਿਸਮਤ ਉਨ੍ਹਾਂ ਦੀਆਂ ਫਿਲਮਾਂ ਦੇ ਮਾਮਲੇ ’ਤੇ ਇੱਕੋ ਜਿਹੀ ਹੈ। ਇਨ੍ਹਾਂ ਦੋਵਾਂ ਕਲਾਕਾਰਾਂ ਦੀਆਂ ਫਿਲਮਾਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਪੰਜਾਬ 95: ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀCurrent UpdatesJanuary 21, 2025 January 21, 2025 ਨਵੀਂ ਦਿੱਲੀ-ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਲਈ ਦਰਸ਼ਕਾਂ ਨੂੰ ਅਜੇ ਹੋਰ ਉਡੀਕ ਕਰਨੀ ਹੋਵੇਗੀ। ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਪੰਜਾਬ95 ਦਿਲਜੀਤ ਦੋਸਾਂਝ ਨੇ ਫ਼ਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂCurrent UpdatesJanuary 12, 2025 January 12, 2025 ਨਵੀਂ ਦਿੱਲੀ-ਪੰਜਾਬੀ ਸਟਾਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਪੰਜਾਬ 95’ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇੇ...
ਮਨੋਰੰਜਨਦਿਲਜੀਤ ਨੇ ਇੰਸਟਾ ’ਤੇ ਤਸਵੀਰਾਂ ਕੀਤੀਆਂ ਸਾਂਝੀਆਂCurrent UpdatesJanuary 6, 2025 January 6, 2025 ਮੁੰਬਈ: ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਚਾਰਟਰਡ ਫਲਾਈਟ ਨਾਲ ਕਈ ਮੋਨੋਕ੍ਰੋਮ (ਬਲੈਕ ਐਂਡ ਵਾਈਟ) ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ ਜਿਸ...